Welcome to Canadian Punjabi Post
Follow us on

13

July 2025
ਬ੍ਰੈਕਿੰਗ ਖ਼ਬਰਾਂ :
ਰਾਸ਼ਟਰਪਤੀ ਨੇ ਚਾਰ ਉੱਘੀਆਂ ਸ਼ਖਸੀਅਤਾਂ ਨੂੰ ਰਾਜ ਸਭਾ ਲਈ ਕੀਤਾ ਨਾਮਜ਼ਦਪਾਕਿਸਤਾਨ `ਚ ਇਮਰਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ, ਪੀਟੀਆਈ ਪਾਰਟੀ ਦੇ ਨੇਤਾ ਲਾਹੌਰ ਵਿੱਚ ਮਿਲੇਰੂਸ ਨੇ ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਨੂੰ ਕਿਹਾ- ਉੱਤਰੀ ਕੋਰੀਆ ਵਿਰੁੱਧ ਫੌਜੀ ਗਠਜੋੜ ਨਾ ਬਣਾਓਟਰੰਪ ਨੇ ਯੂਰਪੀਅਨ ਯੂਨੀਅਨ ਅਤੇ ਮੈਕਸੀਕੋ 'ਤੇ 30% ਲਗਾਇਆ ਟੈਰਿਫ, ਇੱਕ ਅਗਸਤ ਤੋਂ ਟੈਰਿਫ ਕੀਤੇ ਜਾਣਗੇ ਲਾਗੂਇੰਡੋਨੇਸ਼ੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ `ਚ ਤਿੰਨ ਭਾਰਤੀਆਂ ਦੀ ਮੌਤ ਦੀ ਸਜ਼ਾ ਬਰਕਰਾਰਅਮਰੀਕੀ ਜਾਂਚ ਏਜੰਸੀ ਐੱਫਬੀਆਈ ਅਧਿਕਾਰੀਆਂ ਦੀ ਵਫ਼ਾਦਾਰੀ ਦੀ ਹੋ ਰਹੀ ਜਾਂਚ, ਝੂਠ ਖੋਜਣ ਵਾਲੀ ਮਸ਼ੀਨ ਦੀ ਕੀਤੀ ਜਾ ਰਹੀ ਵਰਤੋਂਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ
 
ਮਨੋਰੰਜਨ

ਆਲੀਆ ਤੋਂ ਦੂਰ ਹੋਏ ਵਰੁਣ

October 01, 2018 08:33 AM

ਇਸ ਵਿੱਚ ਕੋਈ ਸ਼ੱਕ ਨਹੀਂ ਰਿਹਾ ਕਿ ਵਰੁਣ ਧਵਨ ਨੇ ਆਲੀਆ ਭੱਟ ਤੋਂ ਦੂਰੀ ਬਣਾ ਲਈ ਹੈ। ਕਰਣ ਜੌਹਰ ਦੀ ਕੰਪਨੀ ਵਿੱਚ ਬਣਨ ਵਾਲੀ ਫਿਲਮ ‘ਰਣਭੂਮੀ’ ਬਾਰੇ ਲੰਬੇ ਸਮੇਂ ਤੋਂ ਵਰੁਣ ਦੇ ਨਾਲ ਆਲੀਆ ਦੀ ਜੋੜੀ ਕੰਮ ਕਰਨ ਦੀ ਚਰਚਾ ਜ਼ੋਰਾਂ 'ਤੇ ਸੀ। ਪਹਿਲਾਂ ਕਿਹਾ ਗਿਆ ਸੀ ਕਿ ਆਲੀਆ ਨੇ ਹਾਂ ਕਹਿ ਦਿੱਤੀ ਹੈ, ਸਿਰਫ ਤਰੀਕਾਂ ਦਾ ਤਾਲਮੇਲ ਕੀਤਾ ਜਾ ਰਿਹਾ ਹੈ। ਨਵੀਂ ਖਬਰ ਹੈ ਕਿ ‘ਰਣਭੂਮੀ’ ਵਿੱਚ ਵਰੁਣ ਅਤੇ ਕਿਆਰਾ ਅਡਵਾਨੀ ਦੀ ਜੋੜੀ ਕੰਮ ਕਰ ਰਹੀ ਹੈ।
ਜਾਣਕਾਰ ਸੂਤਰਾਂ ਅਨੁਸਾਰ ਆਲੀਆ ਦੇ ਨਾਂਅ ਨੂੰ ਹਟਾਉਣ ਵਿੱਚ ਵਰੁਣ ਦੀ ਭੂਮਿਕਾ ਰਹੀ ਹੈ। ‘ਸਟੂਡੈਂਟਸ ਆਫ ਦੀ ਈਅਰ’ ਦੇ ਇਲਾਵਾ ਵਰੁਣ-ਆਲੀਆ ‘ਦੁਲਹਨੀਆਂ’ ਸੀਰੀਜ਼ ਦੀਆਂ ਦੋ ਫਿਲਮਾਂ ਵਿੱਚ ਇਕੱਠੇ ਕੰਮ ਕਰ ਚੁੱਕੇ ਹਨ। ਦੋਵਾਂ ਦੀ ਚੰਗੀ ਕੈਮਿਸਟਰੀ ਮੰਨੀ ਜਾਂਦੀ ਹੈ। ਵਰੁਣ ਦੇ ਇੱਕ ਕਰੀਬੀ ਮੁਤਾਬਕ ਆਲੀਆ ਦੇ ਨਾਲ ਵਰੁਣ ਦੀ ਦੂਰੀ ਦਾ ਕਾਰਨ ਰਣਬੀਰ ਕਪੂਰ ਨੂੰ ਮੰਨਿਆ ਜਾ ਰਿਹਾ ਹੈ, ਜਿਨ੍ਹਾਂ ਦੇ ਆਲੀਆ ਇਨ੍ਹੀਂ ਦਿਨੀਂ ਬੇਹੱਦ ਕਰੀਬ ਮੰਨੀ ਜਾ ਰਹੀ ਹੈ। ਦੱਸਿਆ ਜਾਂਦਾ ਹੈ ਕਿ ਆਪਣੀ ਫਿਲਮ ‘ਸੂਈ ਧਾਗਾ’ ਬਾਰੇ ਵਰੁਣ ਨੇ ਆਲੀਆ ਨੂੰ ਮਿਲਣਾ ਚਾਹਿਆ ਸੀ। ਆਲੀਆ ਨੇ ਪਹਿਲਾਂ ਵਕਤ ਦਿੱਤਾ ਅਤੇ ਬਕੌਲ ਵਰੁਣ ਦੇ ਦੋਸਤ, ਫਿਰ ਮੁਲਾਕਾਤ ਕੈਂਸਲ ਕਰ ਕੇ ਰਣਬੀਰ ਨੂੰ ਮਿਲਣ ਤੁਰ ਗਈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!