Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਰਾਮ ਬਾਗ ਫਿਰੋਜ਼ਪੁਰ ਛਾਉਣੀ ਵਿਖੇ ਪ੍ਰੋਗਰਾਮ ਆਯੋਜਿਤ

December 05, 2023 03:32 PM

ਫਿਰੋਜ਼ਪੁਰ, 5 ਦਸੰਬਰ (ਪੋਸਟ ਬਿਊਰੋ): ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਜ਼ਿਲ੍ਹਾ ਪੱਧਰ ਤੇ ਵਿਸ਼ਵ ਦਿਵਿਆਂਗਤਾ ਦਿਵਸ ਸ੍ਰੀ ਰਾਮ ਬਾਗ ਬਿਰਧ ਸੇਵਾ ਆਸ਼ਰਮ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਗਿਆ। ਇਸ ਸਮਾਗਮ ਵਿੱਚ ਸ੍ਰੀ ਸੂਰਜ ਕੁਮਾਰ ਸਹਾਇਕ ਕਮਿਸ਼ਨਰ (ਜ) ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਦਿਵਿਆਂਗ ਬੱਚਿਆਂ ਦਾ ਹੌਂਸਲਾ ਵਧਾਇਆ।

ਇਸ ਮੌਕੇ ਸੂਰਜ ਨੇ ਕਿਹਾ ਕਿ ਸਾਨੂੰ ਦਿਵਿਆਂਗ ਬੱਚਿਆਂ ਨਾਲ ਹਮੇਸ਼ਾ ਮਿਲ-ਜੁਲ ਕੇ ਰਹਿਣਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਕਦੇ ਵੀ ਆਪਣੇ ਦਿਵਿਆਂਗ ਹੋਣ ਦਾ ਅਹਿਸਾਸ ਨਹੀਂ ਹੋਣਾ ਚਾਹੀਦਾ। ਇਸ ਸਮਾਗਮ ਵਿੱਚ ਭਗਤ ਪੂਰਨ ਸਿੰਘ ਸਕੂਲ ਕਟੋਰਾ ਅਤੇ
ਮੁਸਕਾਨ ਸਕੂਲ ਦੇ ਬੱਚਿਆਂ ਨੇ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਕਈ ਹੋਰ ਬੱਚਿਆਂ ਵੱਲੋਂ ਆਪਣੀ ਕਲਾ ਦੇ ਜੌਹਰ ਦਿਖਾਏ ਗਏ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਰੇਨੂੰ ਬਾਲਾ ਵੱਲੋਂ ਬੱਚਿਆਂ ਨੂੰ ਗਿਫਟ ਵੰਡੇ ਗਏ। ਇਸ ਤੋਂ ਇਲਾਵਾ ਸਰਬੱਤ ਦਾ ਭਲਾ ਵੈਲਵੇਅਰ ਸੁਸਾਇਟੀ ਅਤੇ ਸਮਾਜ ਸੇਵੀ ਵਿਪੁਲ ਨਾਰੰਗ ਵੱਲੋਂ ਬੱਚਿਆਂ ਨੂੰ ਗਰਮ ਕਪੜੇ ਵੰਡੇ ਗਏ। ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਰੇਨੂੰ ਬਾਲਾ ਅਤੇ ਉਨ੍ਹਾਂ ਦੇ ਸਟਾਫ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਦਾ ਦਿਲੋਂ
ਧੰਨਵਾਦ ਕੀਤਾ ਗਿਆ।
ਇਸ ਮੌਕੇ ਸੈਕਟਰੀ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਹਰੀਸ਼ ਗੋਇਲ ਰਾਮ ਬਾਗ, ਹਰੀਸ਼ ਮੌਂਗਾ ਸਮਾਜ ਸੇਵੀ, ਸਮਾਜ ਸੇਵੀ ਵਿਪੁਲ ਨਾਰੰਗ ਅਤੇ ਪ੍ਰਧਾਨ ਖਾਲਸਾ ਗੁਰਦੁਆਰਾ ਸਾਹਿਬ ਫਿਰੋਜ਼ਪੁਰ ਛਾਉਣੀ ਅਤੇ ਸੈ਼ਲੀ ਕੰਬੋਜ਼, ਹਰਪ੍ਰੀਤ ਸਿੰਘ ਨੇ
ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਬੱਚਿਆਂ ਦਾ ਹੌਸਲਾ ਵਧਾਇਆ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ