Welcome to Canadian Punjabi Post
Follow us on

24

March 2025
ਬ੍ਰੈਕਿੰਗ ਖ਼ਬਰਾਂ :
ਰੋਂਸੇਵੈਲਸ ਇਲਾਕੇ `ਚ ਰੈਸਟੋਰੈਂਟ ਅੰਦਰ ਹਥਿਆਰ ਨਾਲ ਹਮਲਾ ਕਰਨ ਵਾਲੇ ਦੀ ਭਾਲ ਕਰ ਰਹੀ ਪੁਲਿਸਪੋਲੀਏਵਰ ਨੇ ਕੰਜ਼ਰਵੇਟਿਵ ਅਭਿਆਨ ਕੀਤਾ ਸ਼ੁਰੂ, ਕਿਹਾ- ਲਿਬਰਲਜ਼ ਨੇ ਸਰਕਾਰ ਵਿੱਚ ਲੱਗਭੱਗ 10 ਸਾਲਾਂ ਵਿੱਚ ਕੈਨੇਡਾ ਨੂੰ ਕਮਜ਼ੋਰ ਕੀਤਾਲਿਬਰਲ, ਕੰਜ਼ਰਵੇਟਿਵ ਆਗੂ ਸਿਰਫ਼ ਅਮੀਰ ਕੈਨੇਡੀਅਨਾਂ ਲਈ ਲੜਨਗੇ : ਜਗਮੀਤ ਸਿੰਘਟੈਰਿਫ਼ਾਂ ਦਾ ਸਹਾਮਣਾ ਕਰਨ ਲਈ ਕਾਰਨੀ ਨੇ ਕੈਨੇਡੀਅਨਾਂ ਤੋਂ ਮੰਗਿਆ ਮਜ਼ਬੂਤ ਫ਼ਤਵਾ, 28 ਨੂੰ ਹੋਣਗੀਆਂ ਫੈਡਰਲ ਚੋਣਾਂਤੇਜਸ ਐੱਮਕੇ1 ਪ੍ਰੋਟੋਟਾਈਪ ਨਾਲ ਅਸਤਰ ਮਿਜ਼ਾਈਲ ਦਾ ਸਫਲ ਪ੍ਰੀਖਣਦਿੱਲੀ ਵਿੱਚ ਬ੍ਰਿਟਿਸ਼ ਲੜਕੀ ਨਾਲ ਦੁਸ਼ਕਰਮ ਅਤੇ ਛੇੜਛਾੜ, ਦੋ ਗ੍ਰਿਫ਼ਤਾਰਰੂਸ ਨੇ ਕਿਹਾ- ਅਮਰੀਕਾ ਸਾਡੇ ਨਾਲ ਸਿੱਧੀ ਗੱਲ ਕਰੇ, ਫਿਰ ਜੰਗਬੰਦੀ ਸੰਭਵਪੁਤਿਨ ਨੇ ਫੌਜੀ ਵਰਦੀ ਵਿੱਚ ਕੁਰਸਕ ਦਾ ਕੀਤਾ ਦੌਰਾ, ਯੂਕਰੇਨੀ ਫੌਜ ਨੂੰ ਕੱਢਣ ਦੇ ਹੁਕਮ
 
ਖੇਡਾਂ

ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ

December 20, 2023 04:28 PM

ਨਵੀਂ ਦਿੱਲੀ, 20 ਦਸੰਬਰ (ਪੋਸਟ ਬਿਊਰੋ): ਖੇਡ ਮੰਤਰਾਲੇ ਨੇ ਇਸ ਸਾਲ ਮਿਲਣ ਵਾਲੇ ਖੇਡ ਪੁਰਸਕਾਰਾਂ ਲਈ ਖਿਡਾਰੀਆਂ ਅਤੇ ਅਥਲੀਟਾਂ ਦੇ ਨਾਵਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਦੌਰਾਨ ਇਕ ਰੋਜ਼ਾ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਅਰਜੁਨ ਐਵਾਰਡ ਦਿੱਤਾ ਜਾਵੇਗਾ। ਭਾਰਤ ਦੀ ਸਟਾਰ ਬੈਡਮਿੰਟਨ ਜੋੜੀ ਚਿਰਾਗ ਸ਼ੈਟੀ ਅਤੇ ਸਾਤਵਿਕਸਾਈਂਰਾਜ ਰੰਕੀਰੈਡੀ ਨੂੰ ਖੇਡ ਰਤਨ ਐਵਾਰਡ ਮਿਲੇਗਾ। ਖੇਡ ਮੰਤਰਾਲੇ ਨੇ ਬੁੱਧਵਾਰ ਨੂੰ ਖੇਡ ਪੁਰਸਕਾਰ 2023 ਦਾ ਐਲਾਨ ਕੀਤਾ। ਇਸ ਵਾਰ ਕੁੱਲ 29 ਖਿਡਾਰੀਆਂ ਨੂੰ ਖੇਡ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਦੋ ਖਿਡਾਰੀਆਂ ਨੂੰ ਖੇਡ ਰਤਨ ਐਵਾਰਡ ਅਤੇ 27 ਅਥਲੀਟਾਂ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਸਾਰੇ ਅਥਲੀਟਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ `ਤੇ ਇਹ ਪੁਰਸਕਾਰ ਦਿੱਤੇ ਜਾਣਗੇ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਕੇ 12 ਸਾਲ ਬਾਅਦ ਚੈਂਪੀਅਨਜ਼ ਟਰਾਫੀ ਜਿੱਤੀ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ, ਸੈਮੀਫਾਈਨਲ ਵਿੱਚ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ ਵਿਰਾਟ ਕੋਹਲੀ ਚੈਂਪੀਅਨਜ਼ ਟਰਾਫੀ `ਚ ਬਣਾ ਸਕਦੇ ਹਨ ਵੱਡਾ ਰਿਕਾਰਡ ਖੋ-ਖੋ ਵਿਸ਼ਵ ਕੱਪ: ਭਾਰਤੀ ਮਹਿਲਾ ਟੀਮ ਨੇ ਨੇਪਾਲ ਨੂੰ ਹਰਾ ਕੇ ਜਿੱਤਿਆ ਪਹਿਲਾ ਖੋ-ਖੋ ਵਿਸ਼ਵ ਕੱਪ ਕਰਲਰ ਬਰਾਇਨ ਹੈਰਿਸ ਐਂਟੀ ਡੋਪਿੰਗ ਨਿਯਮ ਦੀ ਉਲੰਘਣਾ ਕਾਰਨ ਆਰਜੀ ਪਾਬੰਦੀ ਹਟੀ ਰਵੀਚੰਦਰਨ ਅਸ਼ਵਿਨ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਵਿਸ਼ਵ ਸ਼ਤਰੰਜ ਚੈਂਪੀਅਨ ਗੁਕੇਸ਼ ਦਾ ਚੇਨੱਈ ਹਵਾਈ ਅੱਡੇ 'ਤੇ ਨਿੱਘਾ ਸਵਾਗਤ 18 ਸਾਲਾ ਗੁਕੇਸ਼ ਸ਼ਤਰੰਜ ਦੇ ਬਣੇ ਨਵੇਂ ਵਿਸ਼ਵ ਚੈਂਪੀਅਨ, ਫਾਈਨਲ 'ਚ ਚੀਨੀ ਖਿਡਾਰੀ ਨੂੰ ਹਰਾਇਆ ਪਹਿਲਵਾਨ ਬਜਰੰਗ ਪੂਨੀਆ `ਤੇ ਨਾਡਾ ਨੇ ਚਾਰ ਸਾਲ ਦੀ ਲਗਾਈ ਪਾਬੰਦੀ ਪਰਥ ਟੈਸਟ ਵਿਚ ਭਾਰਤ ਨੇ ਆਸਟ੍ਰੇਲੀਆ ਨੂੰ 295 ਦੌੜਾਂ ਨਾਲ ਹਰਾਇਆ