Welcome to Canadian Punjabi Post
Follow us on

01

July 2025
 
ਖੇਡਾਂ

ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ

December 29, 2023 10:30 PM

ਐਨਐਚਐਲ ਆਈਸ ਹਾਕੀ ਗੇਮ ਵਿਚ ਫਿਲਾਡੈਲਫੀਆ ਫਲਾਇਰਜ਼ ਨੇ ਐਨਐਚਐਲ ਸੁਚੀ ਵਿਚ ਪਹਿਲੇ ਨੰਬਰ ਉਤੇ ਚੱਲ ਰਹੀ ਵੈਨਕੁਵਰ ਕੈਨੱਕਸ ਨੂੰ 4-1 ਨਾਲ ਮਾਤ ਦੇ ਦਿੱਤੀ। ਖੇਡ ਦੇ ਦੂਜੇ ਹਾਫ ਵਿਚ ਆਖਰੀ ਮਿੰਟਾਂ ਵਿਚ ਕੀਤੇ ਗੋਲਾ ਨਾਲ ਫਿਲਾਡੈਲਫੀਆ ਫਲਾਇਰਜ਼ ਨੇ ਅਜੇਤੂ ਲੀਡ ਬਣਾ ਲਈ ਅਤੇ ਖੇਡ ਵਿਚ ਜਿੱਤ ਹਾਸਿਲ ਕੀਤੀ। ਵੈਨਕੁਵਰ 49 ਪੁਆਇੰਟ ਹਾਸਿਲ ਕਰਕੇ ਟੂਰਨਾਮੈਂਟ ਦੀਆਂ ਟੌਪ 3 ਟੀਮਾਂ ਵਿਚੋਂ ਇਕ ਹੈ। ਵੈਨਕੁਵਰ ਦੇ ਵੇਗਸ ਗੋਲਡਨ ਨਾਈਟਸ ਅਤੇ ਨਿਊ ਯਾਰਕ ਰੇਂਜਰਜ਼ ਨਾਲ ਪੁਆਇੰਟ ਟਾਈ ਹਨ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਕੈਨੇਡੀਅਨ ਸਪ੍ਰਿੰਟ ਕੈਨੋਇਸਟ ਕੇਟੀ ਵਿਨਸੈਂਟ ਨੇ ਰਾਸ਼ਟਰੀ ਟਰਾਇਲਾਂ ਵਿੱਚ ਬਣਾਇਆ ਵਿਸ਼ਵ ਰਿਕਾਰਡ ਕੈਨੇਡਾ ਨੇ ਦੂਜੀ ਵਾਰ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ ਫਲੋਰੀਡਾ ਪੈਂਥਰਜ਼ ਨੇ ਲਗਾਤਾਰ ਦੂਜੇ ਸਾਲ ਆਇਲਰਜ਼ ਨੂੰ ਹਰਾ ਕੇ ਸਟੈਨਲੀ ਕੱਪ ਜਿੱਤਿਆ ਤੈਰਾਕ ਮੈਕਿੰਟੋਸ਼ ਨੇ ਪੰਜ ਦਿਨਾਂ ਵਿੱਚ ਤੀਜਾ ਵਿਸ਼ਵ ਰਿਕਾਰਡ ਤੋੜਿਆ ਯੂਈਐੱਫਏ ਨੇਸ਼ਨਜ਼ ਲੀਗ ਦੇ ਫਾਈਨਲ `ਚ ਪੁਰਤਗਾਲ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ `ਚ ਹਰਾਇਆ ਇਰਾਨੀ ਤੇ ਪਾਓਲਿਨੀ ਨੇ ਫਰੈਂਚ ਓਪਨ ਦਾ ਮਹਿਲਾ ਡਬਲਜ਼ ਖਿਤਾਬ ਜਿੱਤਿਆ ਪੰਜ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਇੰਗਲੈਂਡ ਲਈ ਰਵਾਨਾ, ਪਹਿਲਾ ਮੈਚ 20 ਜੂਨ ਤੋਂ ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਹੋਇਆ ਐਲਾਨ ਅਲਕਾਰਾਜ਼, ਸਵਿਯਾਤੇਕ ਅਤੇ ਸਬਾਲੇਂਕਾ ਫ੍ਰੈਂਚ ਓਪਨ ਦੇ ਸੈਮੀਫਾਈਨਲ ’ਚ IPL: ਰਾਇਲ ਚੈਲੇਂਜਰਜ਼ ਬੰਗਲੂਰੂ ਨੇ ਪੰਜਾਬ ਕਿੰਗਜ਼ ਨੂੰ ਹਰਾਕੇ ਪਹਿਲਾ ਆਈਪੀਐੱਲ ਖਿਤਾਬ ਜਿੱਤਿਆ