Welcome to Canadian Punjabi Post
Follow us on

24

February 2024
ਬ੍ਰੈਕਿੰਗ ਖ਼ਬਰਾਂ :
ਭਾਰਤੀ ਮੂਲ ਦੇ ਰੈਸਟੋਰੈਂਟ ਮਾਲਕ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੱਖਿਆ ਸੀ ਨੌਕਰੀ 'ਤੇ, ਲੱਗਾ ਸੱਤ ਸਾਲਾਂ ਦੀ ਪਾਬੰਦੀਖਨੌਰੀ ਸਰਹੱਦ 'ਤੇ ਬਠਿੰਡਾ ਦੇ ਨੌਜਵਾਨ ਕਿਸਾਨ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀਡੇਰਾ ਸੱਚਖੰਡ ਬੱਲਾਂ ਦੇ ਮਹਾਰਾਜ ਨਿਰੰਜਨ ਦਾਸ ਜੀ ਦੀ ਸਿਹਤ ਵਿਗੜੀ, ਡਾਕਟਰਾਂ ਅਨੁਸਾਰ ਹੁਣ ਠੀਕਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂਮੁੱਖ ਮੰਤਰੀ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਕੀਤੀ ਸਖ਼ਤ ਅਲੋਚਨਾਨਗਰ ਨਿਗਮ ਮੁਲਾਜ਼ਮਾਂ ਦੇ ਨਾਮ 'ਤੇ 30 ਹਜ਼ਾਰ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਵੱਲੋਂ ਕਾਬੂਮੰਤਰੀ ਬਲਬੀਰ ਸਿੰਘ ਨੇ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲਪ੍ਰਧਾਨ ਮੰਤਰੀ ਨਰੰਦਰ ਮੋਦੀ ਨੇ ਜੰਮੂ ਵਿੱਚ 32000 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
 
ਖੇਡਾਂ

ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ

January 09, 2024 04:33 AM

ਨਵੀਂ ਦਿੱਲੀ, 9 ਜਨਵਰੀ (ਪੋਸਟ ਬਿਊਰੋ): ਦੇਸ਼ ਦੇ ਰਾਸ਼ਟਰਪਤੀ ਸਾਰੇ ਖਿਡਾਰੀਆਂ ਅਤੇ ਕੋਚਾਂ ਦਾ ਸਨਮਾਨ ਕਰ ਰਹੇ ਹਨ। ਅੱਜ ਰਾਸ਼ਟਰਪਤੀ ਭਵਨ ਵਿੱਚ ਸਾਰੇ ਪੁਰਸਕਾਰ ਜੇਤੂਆਂ ਨੂੰ ਇਨਾਮਾਂ ਦੇ ਨਾਲ ਸਰਟੀਫਿਕੇਟ ਵੀ ਦਿੱਤੇ ਜਾ ਰਹੇ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰੀ ਖੇਡ ਪੁਰਸਕਾਰ ’ਚ ਕ੍ਰਿਕਟਰ ਮੁਹੰਮਦ ਸ਼ਮੀ ਨੂੰ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਇਸ ਵਾਰ ਕੁੱਲ 26 ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਸਾਤਵਿਕ-ਚਿਰਾਗ ਦੀ ਜੋੜੀ ਨੂੰ ਖੇਡ ਰਤਨ ਦਿੱਤਾ ਜਾਵੇਗਾ। ਜਦਕਿ ਅਰਜੁਨ ਐਵਾਰਡ ਲਈ ਹੋਰ 24 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ।
ਖੇਡ ਮੰਤਰਾਲੇ ਮੁਤਾਬਕ ਵੱਖ-ਵੱਖ ਕਮੇਟੀਆਂ ਦੀਆਂ ਸਿਫਾਰਸ਼ਾਂ ਦੇ ਆਧਾਰ ‘ਤੇ ਅਤੇ ਪੂਰੀ ਜਾਂਚ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਸਾਰੇ ਖਿਡਾਰੀਆਂ, ਕੋਚਾਂ ਅਤੇ ਸੰਸਥਾਵਾਂ ਨੂੰ ਪੁਰਸਕਾਰ ਲਈ ਚੁਣਿਆ ਹੈ।
ਖੇਡ ਰਤਨ ਅਵਾਰਡ ਲਈ ਚਿਰਾਗ ਸ਼ੈਟੀ (ਬੈਡਮਿੰਟਨ) ਅਤੇ ਸਾਤਵਿਕਸਾਈਰਾਜ ਰੈਂਕੀਰੈੱਡੀ (ਬੈਡਮਿੰਟਨ) ਨੂੰ ਚੁਣਿਆ ਗਿਆ ਹੈ।
ਇਸਦੇ ਨਾਲ ਹੀ ਅਰਜੁਨ ਅਵਾਰਡ ਲਈ ਓਜਸ ਪ੍ਰਵੀਨ ਦੇਵਤਾਲੇ (ਤੀਰਅੰਦਾਜ਼ੀ), ਅਦਿਤੀ ਗੋਪੀਚੰਦ ਸਵਾਮੀ (ਤੀਰਅੰਦਾਜ਼ੀ)ਸ਼੍ਰੀਸ਼ੰਕਰ (ਐਥਲੈਟਿਕਸ), ਪਾਰੁਲ ਚੌਧਰੀ (ਐਥਲੈਟਿਕਸ), ਮੁਹੰਮਦ ਹੁਸਾਮੁਦੀਨ (ਬਾਕਸਿੰਗ)
ਆਰ ਵੈਸ਼ਾਲੀ (ਸ਼ਤਰੰਜ), ਮੁਹੰਮਦ ਸ਼ਮੀ ( ) (ਕ੍ਰਿਕਟ), ਅਨੁਸ਼ ਅਗਰਵਾਲ (ਘੋੜ ਸਵਾਰੀ), ਦਿਵਯਕ੍ਰਿਤੀ ਸਿੰਘ (ਘੋੜਸਵਾਰ ਪਹਿਰਾਵਾ), ਦੀਕਸ਼ਾ ਡਾਗਰ (ਗੋਲਫ), ਕ੍ਰਿਸ਼ਨ ਬਹਾਦੁਰ ਪਾਠਕ (ਹਾਕੀ), ਸੁਸ਼ੀਲਾ ਚਾਨੂ (ਹਾਕੀ), ਪਵਨ ਕੁਮਾਰ (ਕਬੱਡੀ), ਰਿਤੂ ਨੇਗੀ (ਕਬੱਡੀ) ਸਰੀਨ (ਖੋ-ਖੋ), ਪਿੰਕੀ (ਲਾਅਨ ਬਾਲ), ਐਸ਼ਵਰਿਆ ਪ੍ਰਤਾਪ ਸਿੰਘ ਤੋਮਰ (ਸ਼ੂਟਿੰਗ), ਈਸ਼ਾ ਸਿੰਘ (ਸ਼ੂਟਿੰਗ), ਹਰਿੰਦਰ ਪਾਲ ਸਿੰਘ (ਸਕੁਐਸ਼), ਅਹਿਕਾ ਮੁਖਰਜੀ (ਟੇਬਲ ਟੈਨਿਸ), ਸੁਨੀਲ ਕੁਮਾਰ (ਕੁਸ਼ਤੀ), ਅੰਤਿਮ (ਕੁਸ਼ਤੀ), ਰੋਸ਼ੀ ਬੀਨਾ ਦੇਵੀ (ਵੁਸ਼ੂ), ਸ਼ੀਤਲ ਦੇਵੀ (ਪਾਰਾ ਤੀਰਅੰਦਾਜ਼ੀ), ਅਜੈ ਕੁਮਾਰ (ਬਲਾਈਂਡ ਕ੍ਰਿਕਟ), ਪ੍ਰਾਚੀ ਯਾਦਵ (ਪੈਰਾ ਕੈਨੋਇੰਗ) ਸ਼ਾਮਿਲ ਹਨ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ ਅਰਸ਼ਦੀਪ ਸਿੰਘ ਨੇ ਇੱਕ ਦਿਨਾ ਵਿਚ 5 ਵਿਕਟਾਂ ਲੈ ਕੇ ਇਤਿਹਾਸ ਰਚਿਆ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ ਭਾਰਤ ਨੇ ਦੱਖਣੀ ਅਫਰੀਕਾ ਨੂੰ ਵੱਡੇ ਫਰਕ ਨਾਲ ਹਰਾਇਆ, ਭਾਰਤ ਦੀ ਇਤਿਹਾਸਕ ਜਿੱਤ ਰਾਹੁਲ ਦ੍ਰਾਵਿੜ ਟੀ-20 ਵਿਸ਼ਵ ਕੱਪ ਤੱਕ ਬਣੇ ਰਹਿਣਗੇ ਟੀਮ ਇੰਡੀਆ ਦੇ ਕੋਚ ਮਹਿੰਦਰ ਸਿੰਘ ਧੋਨੀ ਆਈ.ਪੀ.ਐੱਲ. ਦੇ ਇਸ ਸੀਜ਼ਨ ਵਿਚ ਵੀ ਚੇਨੱਈ ਦੇ ਕਪਤਾਨ ਹੋਣਗੇ