Welcome to Canadian Punjabi Post
Follow us on

09

October 2024
ਬ੍ਰੈਕਿੰਗ ਖ਼ਬਰਾਂ :
ਖੇਤੀ ਨੀਤੀ ਨੂੰ ਲੈ ਕੇ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ, ਮੰਤਰੀ ਨੇ ਕਿਹਾ- ਕਿਸਾਨਾਂ ਦੇ ਸੁਝਾਵਾਂ 'ਤੇ ਵਿਚਾਰ ਕਰਾਂਗੇਗੁਰਦੁਆਰਾ ਨਾਨਕਸਰ ਠਾਠ 'ਚ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਮਾਮਲਾ ਦਰਜ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫਤਰ ਰਹਿਣਗੇ ਬੰਦ, ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦਖੰਨਾ 'ਚ ਕਾਰ ਦੇ ਬੋਨਟ 'ਤੇ ਨੌਜਵਾਨ ਨੂੰ ਬਿਠਾਕੇ ਕਾਰ ਭਜਾਈ, ਕੰਧ ਨਾਲ ਟਕਰਾਈ ਕਾਰ, ਨੌਜਵਾਨ ਗੰਭੀਰ ਜ਼ਖਮੀਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਓਨਟਾਰੀਓ ‘ਚ ਪੰਜਾਬੀ ਭਾਸ਼ਾ ਦੀ ਬੇਹਤਰੀ ਤੇ ਵਿਕਾਸ ਲਈ ਸੈਮੀਨਾਰ 20 ਅਕਤੂਬਰ ਨੂੰ ਪਾਇਲਟ ਤੋਂ ਨਹੀਂ ਰੁਕਿਆ ਜਹਾਜ਼, ਖੇਤ ਵਿੱਚ ਹੋਇਆ ਹਾਦਸੇ ਦਾ ਸਿ਼ਕਾਰ, ਕੋਈ ਜਾਨੀ ਨੁਕਸਾਨ ਨਹੀਂਬੀਫ ਟੰਗ ਖਾਣ ਨਾਲ ਚਾਰ ਲੋਕ ਬੀਮਾਰ : ਸਿਹਤ ਮੰਤਰਾਲਾ ਪੁਲਿਸ ਨੇ ਕਿੰਗਸਟਨ ਵਿੱਚ ਫੇਂਟੇਨਾਇਲ ਦੀ ਵੱਡੀ ਖੇਪ ਕੀਤੀ ਜ਼ਬਤ, ਤਿੰਨ ਗ੍ਰਿਫ਼ਤਾਰ
 
ਪੰਜਾਬ

ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੋਕਸੋ ਐਕਟ ਸਬੰਧੀ ਜਾਗਰੂਕ ਕਰਨ ਲਈ ਡੀ. ਵੀ. ਐੱਮ ਸਕੂਲ ਵਿਖੇ ਕੈਂਪ ਦਾ ਆਯੋਜਨ

February 07, 2024 06:45 AM

ਸ਼੍ਰੀ ਮੁਕਤਸਰ ਸਾਹਿਬ 7 ਫਰਵਰੀ (ਗਿਆਨ ਸਿੰਘ): ਕਾਰਜਕਾਰੀ ਚੇਅਰਮੈਨ, ਸ੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ਼੍ਰੀਮਤੀ ਹਰਪ੍ਰੀਤ ਕੌਰ, ਸੀ.ਜੇ.ਐਮ ਕਮ ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਡੀ. ਵੀ. ਐੱਮ ਪਬਲਿਕ ਸਕੂਲ ਉਦੇਕਰਨ ਵਿਖੇ ਕੈੰਪ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਵਿਦਿਆਰਥੀਆਂ ਨੂੰ ਪੋਕਸੋ ਐਕਟ ਅਤੇ ਨਾਲਸਾ ਦੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਸਕੂਲ ਦੇ ਸਟਾਫ ਨੂੰ ਵੀ ਜਿਨਸੀ ਛੇੜ-ਛਾੜ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਮੈਡਮ ਹਰਪ੍ਰੀਤ ਕੌਰ ਨੇ ਸਕੂਲ ਦੇ ਬੱਚਿਆਂ ਨੂੰ ਗੁੱਡ ਟੱਚ ਤੇ ਬੈੱਡ ਟੱਚ ਅਤੇ ਉਹਨਾਂ ਦੇ ਹੱਕਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਉਹਨਾਂ ਨੂੰ ਦੱਸਿਆ ਕਿ ਉਹ ਜ਼ਿਲ੍ਹਾ ਕਚਹਿਰੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਵਿਖੇ ਆ ਕੇ ਕਾਨੂੰਨੀ ਸਲਾਹ/ਸਹਾਇਤਾ ਲੈ ਸਕਦੇ ਹਨ।
ਇਸ ਮੌਕੇ ਜਿਲਾ ਬਾਲ ਸੁਰੱਖਿਆ ਅਫਸਰ ਡਾ. ਸ਼ਿਵਾਨੀ ਨਾਗਪਾਲ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਤੇ ਡਾਕੂਮੈਂਟਰੀ ਫਿਲਮ ਵੀ ਦਿਖਾਈ ਗਈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ, ਸ਼੍ਰੀਮਤੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਲੱਗ ਰਹੀ ਨੈਸ਼ਨਲ ਲੋਕ ਅਦਾਲਤ 09 ਮਾਰਚ 2024 ਨੂੰ ਵੱਧ ਤੋਂ ਵੱਧ ਕੇਸ ਲਗਾਏ ਜਾਣ। ਉਸ ਵਿੱਚ ਆਪਣੇ ਕੇਸ ਦਾ ਲੋਕ ਅਦਾਲਤ ਵਿੱਚ ਨਿਪਟਾਰਾ ਕਰਾਉਣ ਲਈ ਉਹ ਸਬੰਧਿਤ ਅਦਾਲਤ ਨੂੰ ਦਰਖਾਸਤ ਦੇ ਕੇ ਆਪਣੇ ਕੇਸ ਦਾ ਨਿਪਟਾਰਾ ਕਰਵਾ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 / 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਖੇਤੀ ਨੀਤੀ ਨੂੰ ਲੈ ਕੇ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ, ਮੰਤਰੀ ਨੇ ਕਿਹਾ- ਕਿਸਾਨਾਂ ਦੇ ਸੁਝਾਵਾਂ 'ਤੇ ਵਿਚਾਰ ਕਰਾਂਗੇ ਗੁਰਦੁਆਰਾ ਨਾਨਕਸਰ ਠਾਠ 'ਚ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਮਾਮਲਾ ਦਰਜ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫਤਰ ਰਹਿਣਗੇ ਬੰਦ, ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਖੰਨਾ 'ਚ ਕਾਰ ਦੇ ਬੋਨਟ 'ਤੇ ਨੌਜਵਾਨ ਨੂੰ ਬਿਠਾਕੇ ਕਾਰ ਭਜਾਈ, ਕੰਧ ਨਾਲ ਟਕਰਾਈ ਕਾਰ, ਨੌਜਵਾਨ ਗੰਭੀਰ ਜ਼ਖਮੀ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ ਵਿਜੀਲੈਂਸ ਬਿਊਰੋ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ ਹੁਸਿ਼ਆਰਪੁਰ 'ਚ ਹਾਈਵੇਅ 'ਤੇ ਜੰਮੂ ਤੋਂ ਲੁਧਿਆਣਾ ਜਾਂਦੇ ਸਮੇਂ ਖੜ੍ਹੇ ਟਰੱਕ ਨਾਲ ਐਂਬੂਲੈਂਸ ਦੀ ਟੱਕਰ, ਔਰਤ ਦੀ ਮੌਤ, 5 ਜ਼ਖਮੀ ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਪੰਜਾਬ ਪੁਲਸ ਦੇ ਦੋ ਏ.ਐੱਸ.ਆਈਜ਼ ਨੇ ਖਾਦਾ ਜ਼ਹਿਰ, ਮੌਤ ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਿਸ ਲਈ