Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਸਵਿਟਜ਼ਰਲੈਂਡ ਦੀ ਰੇਲਗੱਡੀ ਵਿੱਚ ਈਰਾਨੀ ਵਿਅਕਤੀ ਨੇ ਲੋਕਾਂ ਨੂੰ ਬਣਾਇਆ, ਪੁਲਿਸ ਨੇ ਮਾਰੀ ਗੋਲੀ

February 11, 2024 04:31 PM

ਚੈਂਪਵਰਟ, 11 ਫਰਵਰੀ (ਪੋਸਟ ਬਿਊਰੋ): ਇੱਕ ਈਰਾਨੀ ਵਿਅਕਤੀ ਨੇ ਸਵਿਟਜ਼ਰਲੈਂਡ ਦੇ ਪੱਛਮੀ ਖੇਤਰ ਵਿੱਚ ਇੱਕ ਰੇਲਗੱਡੀ ਵਿੱਚ ਕਈ ਲੋਕਾਂ ਨੂੰ ਬੰਧਕ ਬਣਾ ਲਿਆ। ਉਸ ਨੇ ਲੋਕਾਂ ਨੂੰ ਕਾਬੂ ਕਰਨ ਲਈ ਕੁਹਾੜੀ ਅਤੇ ਚਾਕੂ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਨੂੰ ਕਈ ਘੰਟਿਆਂ ਤੱਕ ਬੰਧਕ ਬਣਾ ਕੇ ਰੱਖਿਆ। ਲੋਕਾਂ ਨੂੰ ਬਚਾਉਣ ਦੇ ਸਾਰੇ ਯਤਨ ਅਸਫ਼ਲ ਹੁੰਦੇ ਦੇਖ ਪੁਲਿਸ ਨੇ ਆਪਣਾ ਸਬਰ ਖੋਹ ਲਿਆ ਅਤੇ ਈਰਾਨੀ ਨਾਗਰਿਕ ਨੂੰ ਗੋਲੀ ਮਾਰ ਦਿੱਤੀ। ਖਬਰਾਂ ਮੁਤਾਬਕ ਇਸ ਘਟਨਾ 'ਚ ਟਰੇਨ 'ਚ ਸਫਰ ਕਰ ਰਿਹਾ ਕੋਈ ਵੀ ਯਾਤਰੀ ਜ਼ਖਮੀ ਨਹੀਂ ਹੋਇਆ।
ਪੁਲਸ ਨੇ ਦੱਸਿਆ ਕਿ 32 ਸਾਲਾ ਈਰਾਨੀ ਵਿਅਕਤੀ ਸਵਿਟਜ਼ਰਲੈਂਡ 'ਚ ਸ਼ਰਨ ਲੈਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਰੇਲਗੱਡੀ ਦਾ ਕੋਈ ਵੀ ਯਾਤਰੀ ਜ਼ਖਮੀ ਨਹੀਂ ਹੋਇਆ ਹੈ। ਪੁਲਿਸ ਨੇ ਕਿਹਾ ਕਿ ਵਿਅਕਤੀ ਨੇ ਰੇਲਗੱਡੀ 'ਤੇ ਸਵਾਰ ਕੁਝ ਲੋਕਾਂ ਨੂੰ ਬੰਧਕ ਬਣਾ ਲਿਆ ਅਤੇ ਯਾਤਰੀਆਂ ਦੁਆਰਾ ਸੂਚਿਤ ਕੀਤੇ ਜਾਣ ਤੋਂ ਬਾਅਦ, ਪੁਲਿਸ ਨੇ ਖੇਤਰ ਨੂੰ ਸੀਲ ਕਰ ਦਿੱਤਾ। ਟ੍ਰੇਨ ਨੂੰ ਅਸਰਟ-ਸੂਸ-ਚੈਂਪਵਰਟ ਕਸਬੇ ਵਿੱਚ ਰੋਕਿਆ ਗਿਆ ਸੀ। ਈਰਾਨੀ ਮੂਲ ਦਾ ਇਹ ਵਿਅਕਤੀ ਫਾਰਸੀ ਅਤੇ ਅੰਗਰੇਜ਼ੀ ਬੋਲ ਰਿਹਾ ਸੀ ਅਤੇ ਉਹ ਰੇਲ ਇੰਜਨੀਅਰ ਨੂੰ 15 ਬੰਧਕਾਂ ਵਿੱਚ ਸ਼ਾਮਲ ਹੋਣ ਲਈ ਵੀ ਕਹਿ ਰਿਹਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ