Welcome to Canadian Punjabi Post
Follow us on

24

February 2024
ਬ੍ਰੈਕਿੰਗ ਖ਼ਬਰਾਂ :
ਭਾਰਤੀ ਮੂਲ ਦੇ ਰੈਸਟੋਰੈਂਟ ਮਾਲਕ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੱਖਿਆ ਸੀ ਨੌਕਰੀ 'ਤੇ, ਲੱਗਾ ਸੱਤ ਸਾਲਾਂ ਦੀ ਪਾਬੰਦੀਖਨੌਰੀ ਸਰਹੱਦ 'ਤੇ ਬਠਿੰਡਾ ਦੇ ਨੌਜਵਾਨ ਕਿਸਾਨ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀਡੇਰਾ ਸੱਚਖੰਡ ਬੱਲਾਂ ਦੇ ਮਹਾਰਾਜ ਨਿਰੰਜਨ ਦਾਸ ਜੀ ਦੀ ਸਿਹਤ ਵਿਗੜੀ, ਡਾਕਟਰਾਂ ਅਨੁਸਾਰ ਹੁਣ ਠੀਕਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂਮੁੱਖ ਮੰਤਰੀ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਕੀਤੀ ਸਖ਼ਤ ਅਲੋਚਨਾਨਗਰ ਨਿਗਮ ਮੁਲਾਜ਼ਮਾਂ ਦੇ ਨਾਮ 'ਤੇ 30 ਹਜ਼ਾਰ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਵੱਲੋਂ ਕਾਬੂਮੰਤਰੀ ਬਲਬੀਰ ਸਿੰਘ ਨੇ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲਪ੍ਰਧਾਨ ਮੰਤਰੀ ਨਰੰਦਰ ਮੋਦੀ ਨੇ ਜੰਮੂ ਵਿੱਚ 32000 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
 
ਭਾਰਤ

ਰੇਲਵੇ ਮੁਲਾਜ਼ਮ ਹੋਏ ਦੋਸਤ ਦੇ ਅੰਤਮ ਸਸਕਾਰ ਵਿੱਚ ਸ਼ਾਮਲ, 147 ਟਰੇਨਾਂ ਕਰਨੀਆਂ ਪਈਆਂ ਰੱਦ

February 11, 2024 04:32 PM

ਮੁੰਬਈ, 11 ਫਰਵਰੀ (ਪੋਸਟ ਬਿਊਰੋ): ਭਾਰਤੀ ਰੇਲਵੇ ਨੂੰ ਦੇਸ਼ ਦੀ ਜੀਵਨ ਰੇਖਾ ਕਿਹਾ ਜਾਂਦਾ ਹੈ। ਲੱਖਾਂ ਲੋਕ ਰੇਲਵੇ ਦੀ ਮਦਦ ਨਾਲ ਆਪਣੀ ਮੰਜ਼ਲ 'ਤੇ ਪਹੁੰਚਦੇ ਹਨ। ਜੇਕਰ ਇੱਥੇ ਇੱਕ ਦਿਨ ਵੀ ਲੋਕਲ ਟਰੇਨਾਂ ਨੂੰ ਰੋਕ ਦਿੱਤਾ ਗਿਆ ਤਾਂ ਪੂਰਾ ਮੁੰਬਈ ਠੱਪ ਹੋ ਜਾਵੇਗਾ। ਸ਼ਨੀਵਾਰ ਨੂੰ ਵੀ ਕੁਝ ਅਜਿਹਾ ਹੀ ਹੋਇਆ। ਰੇਲਵੇ ਨੂੰ ਕਈ ਲੋਕਲ ਟਰੇਨਾਂ ਸਮੇਤ 147 ਟਰੇਨਾਂ ਰੱਦ ਕਰਨੀਆਂ ਪਈਆਂ। ਇਸ ਦੇ ਨਾਲ ਹੀ ਕਈ ਟਰੇਨਾਂ ਆਪਣੇ ਨਿਰਧਾਰਿਤ ਸਮੇਂ ਤੋਂ ਕਾਫੀ ਦੇਰੀ ਨਾਲ ਚੱਲੀਆਂ। ਇਸਦੇ ਪਿੱਛੇ ਇੱਕ ਹੀ ਕਾਰਨ ਸੀ। ਦਰਅਸਲ ਸ਼ਨੀਵਾਰ ਨੂੰ ਸਾਰੇ ਰੇਲਵੇ ਕਰਮਚਾਰੀ ਆਪਣੇ ਇਕ ਸਾਥੀ ਕਰਮਚਾਰੀ ਦੀ ਅੰਤਮ ਯਾਤਰਾ 'ਚ ਸ਼ਾਮਲ ਹੋਣ ਲਈ ਗਏ ਸਨ। ਇਸ ਕਾਰਨ ਮੁੰਬਈ ਵਿੱਚ ਰੇਲ ਗੱਡੀਆਂ ਦੇ ਪਹੀਏ ਰੁਕ ਗਏ।
ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਕਈ ਮੋਟਰਮੈਨ ਆਪਣੇ ਸਾਥੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਸ਼ਮਸ਼ਾਨਘਾਟ ਗਏ ਸਨ, ਜਿਸ ਕਾਰਨ ਬਾਈਕਲਾ ਅਤੇ ਸੈਂਡਹਰਸਟ ਸਟੇਸ਼ਨਾਂ ਵਿਚਾਲੇ ਸੇਵਾਵਾਂ ਪ੍ਰਭਾਵਿਤ ਹੋਈਆਂ। ਇਸ ਕਾਰਨ ਸੀਐਸਐਮਟੀ ਸਮੇਤ ਕਈ ਸਟੇਸ਼ਨਾਂ ’ਤੇ ਹਜ਼ਾਰਾਂ ਯਾਤਰੀ ਫਸ ਗਏ। ਜਦੋਂ ਯਾਤਰੀਆਂ ਨੇ ਰੇਲ ਗੱਡੀਆਂ ਨਾ ਚੱਲਣ ਦਾ ਕਾਰਨ ਪੁੱਛਿਆ ਤਾਂ ਅਧਿਕਾਰੀਆਂ ਨੇ ਕਿਹਾ ਕਿ ਕਈ ਮੋਟਰਮੈਨ ਆਪਣੇ ਸਾਥੀ ਦੇ ਅੰਤਿਮ ਸੰਸਕਾਰ ਲਈ ਕਲਿਆਣ ਗਏ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸਿੱਕਮ 'ਚ ਭਾਰੀ ਬਰਫਬਾਰੀ 'ਚ ਫਸੇ 500 ਸੈਲਾਨੀਆਂ ਨੂੰ ਭਾਰਤੀ ਫੌਜ ਨੇ ਕੀਤਾ ਰੈਸਕਿਊ ਸ਼ੰਭੂ ਬਾਰਡਰ `ਤੇ ਪੁਲਸ ਕਰ ਰਹੀ ਅੱਥਰੂ ਗੈਸ ਦੇ ਗੋਲਿਆਂ ਦੀ ਵਰਖਾ, ਕਿਸਾਨ ਕਰ ਰਹੇ ਪਤੰਗਾਂ ਨਾਲ ਡਰੋਨ ਸੁੱਟਣ ਦੀ ਕੋਸ਼ਿਸ਼ ਨਾਗਪੁਰ ਦੀ ਸੈਨੇਟਰੀ ਆਈਟਮਾਂ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕੋਈ ਜਾਨੀ ਨੁਕਸਾਨ ਨਹੀਂ ਪ੍ਰਧਾਨ ਮੰਤਰੀ ਨਰੰਦਰ ਮੋਦੀ ਨੇ ਜੰਮੂ ਵਿੱਚ 32000 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ ਚੰਡੀਗੜ੍ਹ ਮੇਅਰ ਦੀ ਚੋਣ: ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ `ਤੇ ਕਿਹਾ, ਲੋਕਤੰਤਰ ਬਚਾਉਣ ਲਈ ਧੰਨਵਾਦ ਮਹਾਰਾਸ਼ਟਰ ਵਿਧਾਨ ਸਭਾ ਵਿਚ ਬਿੱਲ ਪਾਸ: ਮਰਾਠਾ ਭਾਈਚਾਰੇ ਨੂੰ ਸਿੱਖਿਆ ਅਤੇ ਸਰਕਾਰੀ ਨੌਕਰੀਆਂ ਵਿਚ ਮਿਲੇਗਾ 10 ਫੀਸਦੀ ਰਾਖਵਾਂਕਰਨ ਗ੍ਰਹਿ ਮੰਤਰੀ ਖਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ `ਚ ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ ਅਦਾਕਾਰ ਰਿਤੂਰਾਜ ਸਿੰਘ ਦਾ ਦੇਹਾਂਤ, 59 ਸਾਲ ਦੀ ਉਮਰ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਕਿਸਾਨਾਂ ਨੂੰ 4 ਫਸਲਾਂ 'ਤੇ 'ਤੇ ਕੇਂਦਰ ਸਰਕਾਰ ਦਾ ਪ੍ਰਸਤਾਵ, ਕਿਸਾਨਾਂ ਨੇ ਕਿਹਾ, 2 ਦਿਨਾਂ ਤੱਕ ਸੋਚ ਕੇ ਦੱਸਾਂਗੇ ਰਾਹੁਲ ਦੇ ਅਮੇਠੀ ਪਹੁੰਚਣ 'ਤੇ ਲੱਗੇ ਜੈ ਸ਼੍ਰੀ ਰਾਮ ਦੇ ਨਾਅਰੇ, ਕਾਂਗਰਸੀ ਵਰਕਰਾਂ ਨੇ ਲਾਰੇ 'ਸ਼ੇਰ ਆਇਆ, ਸ਼ੇਰ ਆਇਆ' ਦੇ ਨਾਅਰੇ