Welcome to Canadian Punjabi Post
Follow us on

01

July 2025
 
ਅੰਤਰਰਾਸ਼ਟਰੀ

ਪਾਸਪੋਰਟ ਰੈਂਕਿੰਗ ਜਾਰੀ: ਭਾਰਤ 85ਵੇਂ ਸਥਾਨ 'ਤੇ, ਜਾਪਾਨ, ਸਿੰਗਾਪੁਰ, ਸਪੇਨ, ਫਰਾਂਸ, ਇਟਲੀ ਅਤੇ ਜਰਮਨੀ ਦਾ ਪਾਸਪੋਰਟ ਸਭਤੋਂ ਸ਼ਕਤੀਸ਼ਾਲੀ

February 19, 2024 06:25 AM

ਨਵੀਂ ਦਿੱਲੀ, 19 ਫਰਵਰੀ (ਪੋਸਟ ਬਿਊਰੋ): ਭਾਰਤ ਦਾ ਪਾਸਪੋਰਟ ਕਮਜ਼ੋਰ ਹੁੰਦਾ ਨਜ਼ਰ ਆ ਰਿਹਾ ਹੈ। ਪਾਸਪੋਰਟ ਰੈਂਕਿੰਗ ਸੰਸਥਾ ਹੈਨਲੇ ਐਂਡ ਪਾਰਟਨਰਸ ਨੇ 2024 ਲਈ ਪਾਸਪੋਰਟ ਇੰਡੈਕਸ ਜਾਰੀ ਕੀਤਾ ਹੈ।
ਭਾਰਤ ਰੈਂਕਿੰਗ 'ਚ 5 ਸਥਾਨ ਖਿਸਕ ਕੇ 85ਵੇਂ ਸਥਾਨ 'ਤੇ ਆ ਗਿਆ ਹੈ। 2023 'ਚ ਵੀ ਭਾਰਤ 80ਵੇਂ ਸਥਾਨ 'ਤੇ ਸੀ। ਹਾਲਾਂਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਭਾਰਤੀ 5 ਹੋਰ ਦੇਸ਼ਾਂ ਦੀ ਵੀਜ਼ਾ ਮੁਫਤ ਯਾਤਰਾ ਕਰ ਸਕਦੇ ਹਨ। 2023 'ਚ ਭਾਰਤੀ ਬਿਨ੍ਹਾਂ ਵੀਜ਼ਾ ਦੇ 57 ਦੇਸ਼ਾਂ ਦੀ ਯਾਤਰਾ ਕਰ ਸਕਦੇ ਸਨ, ਜਦਕਿ ਇਸ ਸਾਲ ਇਹ ਅੰਕੜਾ 62 ਹੋ ਗਿਆ ਹੈ।
ਇਸ ਦੇ ਨਾਲ ਹੀ 6 ਦੇਸ਼ਾਂ ਕੋਲ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ ਹਨ। ਇਨ੍ਹਾਂ ਵਿੱਚ ਜਾਪਾਨ, ਸਿੰਗਾਪੁਰ, ਸਪੇਨ, ਫਰਾਂਸ, ਇਟਲੀ ਅਤੇ ਜਰਮਨੀ ਸ਼ਾਮਲ ਹਨ। ਇਹ ਰੈਂਕਿੰਗ ਇੰਟਰਨੈਸ਼ਨਲ ਏਅਰ ਟ੍ਰਾਂਸਪੋਰਟ ਐਸੋਸੀਏਸ਼ਨ (ਆਈਏਟੀਏ) ਦੇ ਅੰਕੜਿਆਂ 'ਤੇ ਆਧਾਰਿਤ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ