Welcome to Canadian Punjabi Post
Follow us on

01

July 2025
 
ਭਾਰਤ

ਗ੍ਰਹਿ ਮੰਤਰੀ ਖਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ `ਚ ਰਾਹੁਲ ਗਾਂਧੀ ਨੂੰ ਮਿਲੀ ਜ਼ਮਾਨਤ

February 20, 2024 04:02 PM

ਨਵੀਂ ਦਿੱਲੀ, 20 ਫਰਵਰੀ (ਪੋਸਟ ਬਿਊਰੋ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਐਮਪੀਐਮਐਲਏ ਅਦਾਲਤ ਵਿੱਚ ਪੇਸ਼ ਹੋਏ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਅਦਾਲਤ ਨੇ ਰਾਹਤ ਦਿੱਤੀ ਹੈ। ਅਦਾਲਤ ਨੇ ਉਹਨਾਂ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਸੋਮਵਾਰ ਨੂੰ ਉਨ੍ਹਾਂ ਦੇ ਵਕੀਲ ਦੀ ਤਰਫੋਂ ਅਦਾਲਤ 'ਚ ਆਤਮ ਸਮਰਪਣ ਅਤੇ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ। ਰਾਹੁਲ ਗਾਂਧੀ ਸਵੇਰੇ 10:20 ਵਜੇ ਅਮਹਾਟ ਹਵਾਈ ਪੱਟੀ 'ਤੇ ਹੈਲੀਕਾਪਟਰ ਰਾਹੀਂ ਉਤਰਨ ਤੋਂ ਬਾਅਦ ਸੜਕ ਰਾਹੀਂ ਅਦਾਲਤ ਪਹੁੰਚੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ