Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਫਾਰਮਾਕੇਅਰ ਡੀਲ ਨਾਲ ਖਜ਼ਾਨੇ ਉੱਤੇ ਨਹੀਂ ਪਵੇਗਾ ਵਿੱਤੀ ਬੋਝ : ਫਰੀਲੈਂਡ

February 25, 2024 10:41 PM

ਓਟਵਾ, 25 ਫਰਵਰੀ (ਪੋਸਟ ਬਿਊਰੋ) : ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਐਨਡੀਪੀ ਨਾਲ ਫਾਰਮਾਕੇਅਰ ਬਾਰੇ ਕੀਤੇ ਸਮਝੌਤੇ ਨੂੰ ਅਮਲ ਵਿੱਚ ਲਿਆਉਣ ਜਾ ਰਹੀ ਹੈ ਤੇ ਇਸ ਨਾਲ ਖਜ਼ਾਨੇ ਉੱਤੇ ਕੋਈ ਵਿੱਤੀ ਬੋਝ ਨਹੀਂ ਪਵੇਗਾ।
ਸ਼ੁੱਕਰਵਾਰ ਨੂੰ ਐਨਡੀਪੀ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਲਿਬਰਲਾਂ ਨਾਲ ਫਾਰਮਾਕੇਅਰ ਬਾਰੇ ਹੋਈ ਡੀਲ ਨੂੰ ਅਮਲੀ ਰੂਪ ਮਿਲਣ ਵਾਲਾ ਹੈ। ਇਸ ਡੀਲ ਤਹਿਤ ਹਰ ਕੈਨੇਡੀਅਨ, ਜਿਸ ਕੋਲ ਹੈਲਥ ਕਾਰਡ ਹੈ, ਨੂੰ ਡਾਇਬਟੀਜ਼ ਦੀ ਦਵਾਈ ਤੇ ਗਰਭਨਿਰੋਧਕ ਦਵਾਈ ਮੁਫਤ ਮਿਲੇਗੀ। ਦੋਵਾਂ ਪਾਰਟੀਆਂ ਦਰਮਿਆਨ ਹੋਏ ਸਪਲਾਈ ਐਂਡ ਕੌਨਫੀਡੈਂਸ ਅਗਰੀਮੈਂਟ ਦੇ ਮਜ਼ਬੂਤ ਥੰਮ੍ਹ ਨੈਸ਼ਨਲ ਫਾਰਮਾਕੇਅਰ ਪ੍ਰੋਗਰਾਮ ਦੇ ਇੱਕ ਹਿੱਸੇ ਨੂੰ ਹਾਲ ਦੀ ਘੜੀ ਕਵਰ ਕੀਤਾ ਜਾਵੇਗਾ। ਇਸ ਸਬੰਧ ਵਿੱਚ ਇਸ ਹਫਤੇ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
ਪੋਲਿਸ਼ ਮਿਲਟਰੀ ਟਿਕਾਣੇ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਰੀਲੈਂਡ ਨੇ ਆਖਿਆ ਕਿ ਵਿੱਤੀ ਤੌਰ ਉੱਤੇ ਜਿ਼ੰਮੇਵਾਰ ਰਹਿੰਦਿਆਂ ਉਨ੍ਹਾਂ ਦੀ ਸਰਕਾਰ ਕੈਨੇਡੀਅਨਜ਼ ਵਿੱਚ ਨਿਵੇਸ਼ ਕਰਨ ਲਈ ਵਚਨਬੱਧ ਹੈ।ਜਿ਼ਕਰਯੋਗ ਹੈ ਕਿ ਫੈਡਰਲ ਸਰਕਾਰ ਨੇ 2026-27 ਦੇ ਸ਼ੁਰੂ ਵਿੱਚ ਘਾਟੇ ਨੂੰ ਜੀਡੀਪੀ ਦਾ ਇੱਕ ਫੀ ਸਦੀ ਤੋਂ ਹੇਠਾਂ ਰੱਖਣ ਦਾ ਫੈਸਲਾ ਕੀਤਾ ਹੈ ਤੇ ਇਸ ਦੇ ਨਾਲ ਹੀ ਇਸ ਵਿੱਤੀ ਵਰ੍ਹੇ ਦੇ ਘਾਟੇ ਨੂੰ ਬਸੰਤ ਵਿੱਚ ਪੇਸ਼ ਕੀਤੇ ਬਜਟ ਵਿੱਚ ਦਰਸਾਏ ਗਏ 40·1 ਬਿਲੀਅਨ ਡਾਲਰ ਜਿੰਨਾਂ ਜਾਂ ਇਸ ਤੋਂ ਘੱਟ ਰੱਖਣ ਦਾ ਤਹੱਈਆ ਪ੍ਰਗਟਾਇਆ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ