Welcome to Canadian Punjabi Post
Follow us on

25

June 2025
 
ਭਾਰਤ

ਐੱਨਸੀਬੀ ਅਤੇ ਭਾਰਤੀ ਜਲ ਫੌਜ ਵੱਲੋਂ ਸਾਂਝੀ ਕਾਰਵਾਰੀ ਦੌਰਾਨ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ, ਪੰਜ ਕਾਬੂ

February 28, 2024 03:19 PM

ਨਵੀਂ ਦਿੱਲੀ, 28 ਫਰਵਰੀ (ਪੋਸਟ ਬਿਊਰੋ): ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਭਾਰਤੀ ਜਲ ਫੌਜ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਨਾਲ ਮੰਗਲਵਾਰ ਨੂੰ ਅਰਬ ਸਾਗਰ ਵਿੱਚ ਅੰਤਰਰਾਸ਼ਟਰੀ ਸਮੁੰਦਰੀ ਸੀਮਾ ਰੇਖਾ ਦੇ ਨਾਲ ਇੱਕ ਸੰਯੁਕਤ ਆਪ੍ਰੇਸ਼ਨ ਕੀਤਾ। ਇਸ ਦੌਰਾਨ ਇੱਕ ਈਰਾਨੀ ਕਿਸ਼ਤੀ ਨੂੰ ਰੋਕਿਆ ਗਿਆ ਅਤੇ ਉਸ ਦੇ ਚਾਲਕ ਦਲ ਦੇ ਪੰਜ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇਹ ਸਾਰੇ ਈਰਾਨ ਅਤੇ ਪਾਕਿਸਤਾਨ ਦੇ ਹੋ ਸਕਦੇ ਹਨ। ਇਨ੍ਹਾਂ ਕੋਲੋਂ ਹਜ਼ਾਰਾਂ ਕਰੋੜ ਰੁਪਏ ਦੀ 3300 ਕਿੱਲੋ ਤੋਂ ਵੱਧ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ ਹੈ
ਏਜੰਸੀ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐੱਨਸੀਬੀ ਅਤੇ ਹੋਰ ਏਜੰਸੀਆਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇੱਕ ਹੋਰ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਦੇਸ਼ ਵਿਚ ਸਮੁੰਦਰ `ਚ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ ਹੈ। ਐੱਨ.ਸੀ.ਬੀ. ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਸ ਕੋਲੋਂ ਕੋਈ ਵੀ ਕੌਮੀਅਤ ਦਸਤਾਵੇਜ਼ ਬਰਾਮਦ ਨਹੀਂ ਹੋਇਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਸਾਈਕਲ 'ਤੇ ਸਵਾਰ ਪਤੀ, ਤਨੀ ਤੇ ਬੇਟੀ `ਤੇ ਪਲਟਿਆ ਮੂੰਗਫਲੀ ਦੇ ਛਿਲਕੇ ਨਾਲ ਭਰਿਆ ਟਰੱਕ, ਮੌਤ 3 ਇੰਡੀਗੋ ਅਧਿਕਾਰੀਆਂ ਵਿਰੁੱਧ ਐੱਸਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ, ਟ੍ਰੇਨੀ ਪਾਇਲਟ ਨੇ ਗੁਰੂਗ੍ਰਾਮ ਵਿੱਚ ਜਾਤੀ ਸੂਚਕ ਟਿੱਪਣੀਆਂ ਦਾ ਲਾਇਆ ਦੋਸ਼ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਵਿਰੁੱਧ ਐੱਫਆਈਆਰ ਰਾਜਿਸਥਾਨ ਵਿੱਚ ਸੜਕ ਹਾਦਸੇ `ਚ 2 ਭਰਾਵਾਂ ਸਮੇਤ 3 ਲੋਕਾਂ ਦੀ ਮੌਤ ਝਾਰਖੰਡ ਦੇ ਪਲਾਮੂ ਵਿੱਚ ਤਲਾਬ ਵਿੱਚ ਡੁੱਬਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ