Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਟੋਰਾਂਟੋ/ਜੀਟੀਏ

ਇੱਕ ਵਿਅਕਤੀ ਨੂੰ ਲੁੱਟਣ ਤੇ ਜ਼ਖ਼ਮੀ ਕਰਨ ਵਾਲੇ ਦੋ ਲੜਕਿਆਂ ਨੂੰ ਕੀਤਾ ਗਿਆ ਚਾਰਜ

February 29, 2024 09:08 AM

ਓਸ਼ਵਾ, 29 ਫਰਵਰੀ (ਪੋਸਟ ਬਿਊਰੋ) : ਮੰਗਲਵਾਰ ਦੁਪਹਿਰ ਨੂੰ ਓਸ਼ਵਾ ਵਿੱਚ ਇੱਕ ਵਿਅਕਤੀ ਉੱਤੇ ਚਾਕੂ ਨਾਲ ਵਾਰ ਕਰਕੇ ਉਸ ਨਾਲ ਲੁੱਟ ਖੋਹ ਕਰਨ ਵਾਲੇ ਦੋ ਲੜਕਿਆਂ ਉੱਤੇ ਕਈ ਦਰਜਨ ਚਾਰਜਿਜ਼ ਲਾਏ ਗਏ ਹਨ।
ਦਰਹਾਮ ਪੁਲਿਸ ਨੇ ਦੱਸਿਆ ਕਿ ਦੁਪਹਿਰੇ 1:00 ਵਜੇ ਤੋਂ ਪਹਿਲਾਂ ਦੋ ਲੜਕੇ ਜੌਹਨ ਸਟਰੀਟ ਵੈਸਟ ਤੇ ਸੈਂਟਰ ਸਟਰੀਟ ਸਾਊਥ ਇਲਾਕੇ ਵਿੱਚ ਇੱਕ ਵਿਅਕਤੀ ਕੋਲ ਪਹੁੰਚੇ ਤੇ ਉਸ ਕੋਲੋਂ ਉਸ ਦਾ ਸੈੱਲਫੋਨ ਖੋਹ ਲਿਆ। ਜਦੋਂ ਉਸ ਵਿਅਕਤੀ ਨੇ ਆਪਣਾ ਸੈੱਲਫੋਨ ਵਾਪਿਸ ਲੈਣ ਦੀ ਕੋਸਿ਼ਸ਼ ਕੀਤੀ ਤਾਂ ਇੱਕ ਲੜਕੇ ਨੇ ਉਸ ਉੱਤੇ ਚਾਕੂ ਨਾਲ ਵਾਰ ਕਰ ਦਿੱਤਾ।
ਦੋਵੇਂ ਮਸ਼ਕੂਕ ਮੌਕੇ ਤੋਂ ਫਰਾਰ ਹੋ ਗਏ ਪਰ ਕੁੱਝ ਹੀ ਦੂਰੀ ਉੱਤੇ ਪੁਲਿਸ ਵੱਲੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਓਸ਼ਵਾ ਦੇ 13 ਸਾਲਾ ਲੜਕੇ ਖਿਲਾਫ ਗੁੱਸੇ ਨਾਲ ਹਮਲਾ ਕਰਨ, ਲੁਕੋ ਕੇ ਹਥਿਆਰ ਕੋਲ ਰੱਖਣ ਆਦਿ ਵਰਗੇ 10 ਚਾਰਜਿਜ਼ ਲਾਏ ਗਏ ਹਨ। ਓਸ਼ਵਾ ਦੇ 12 ਸਾਲਾ ਲੜਕੇ ਨੂੰ ਲੁੱਟ ਖੋਹ ਕਰਨ, ਹਥਿਆਰ ਰੱਖਣ ਆਦਿ ਵਰਗੇ ਚਾਰਜਿਜ਼ ਦਾ ਸਾਹਮਣਾ ਕਰਨਾ ਹੋਵੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਗੋਲੀਬਾਰੀ ਵਿੱਚ ਮਾਰੇ ਗਏ ਵਿਅਕਤੀ ਅਤੇ ਔਰਤ ਦੀ ਪੁਲਿਸ ਨੇ ਕੀਤੀ ਪਹਿਚਾਣ ਮਿਸਿਸਾਗਾ `ਚ ਲਾਪਤਾ 3 ਸਾਲਾ ਬੱਚੇ ਦੀ ਭਾਲ ਲਈ ਪੁਲਿਸ ਨੇ ਮੰਗੀ ਮਦਦ ਇਟੋਬੀਕੋਕ ਵਿੱਚ 3 ਵਾਹਨਾਂ ਦੀ ਟੱਕਰ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਪੀਲ ਪੁਲਿਸ ਨੇ 18 ਮੁਲਜ਼ਮ ਕੀਤੇ ਗ੍ਰਿਫਤਾਰ, 1.2 ਮਿਲੀਅਨ ਡਾਲਰ ਦੇ ਚੋਰੀ ਕੀਤੇ ਵਾਹਨ ਅਤੇ ਹਥਿਆਰ ਬਰਾਮਦ ਹੈਮਿਲਟਨ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ 1 ਵਿਅਕਤੀ ਦੀ ਮੌਤ, 3 ਜਖ਼ਮੀ ਨਾਰਥ ਯਾਰਕ `ਚ ਟੋਰਾਂਟੋ ਪੁਲਿਸ ਕਰੂਜਰ ਅਤੇ ਏਟੀਵੀ ਵਿਚਕਾਰ ਹੋਏ ਹਾਦਸੇ ਦੀ ਐੱਸ.ਆਈ.ਯੂ. ਕਰ ਰਹੀ ਜਾਂਚ ਟੋਰਾਂਟੋ ਦੀ ਔਰਤ `ਤੇ ਮਾਲਿਸ਼ ਦੌਰਾਨ ਤਸਵੀਰਾਂ ਲੈਣ ਤੋਂ ਬਾਅਦ ਗੁਪਤ ਰੂਪ ਤੋਂ ਦੇਖਣ ਦਾ ਦੋਸ਼ 10 ਹਜ਼ਾਰ ਕਰਮਚਾਰੀ ਕੰਮ `ਤੇ ਪਰਤੇ, ਮੰਗਲਵਾਰ ਨੂੰ ਦੁਕਾਨਾਂ ਦੁਬਾਰਾ ਖੁੱਲ੍ਹਣਗੀਆਂ : LCBO ਟੋਰਾਂਟੋ ਸ਼ਹਿਰ ਵਿੱਚ ਵਾਹਨ ਦੀ ਟੱਕਰ ਨਾਲ ਪੈਦਲ ਜਾ ਰਹੀ ਔਰਤ ਦੀ ਮੌਤ ਓਸ਼ਵਾ ਵਿੱਚ ਘਰ `ਤੇ ਹਮਲਾ ਕਰਨ ਵਾਲੇ 2 ਟੀਨੇਜ਼ਰ ਤੇ 2 ਬਾਲਿਗ ਗ੍ਰਿਫ਼ਤਾਰ