Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ

March 18, 2024 06:31 AM

ਮਾਸਕੋ, 18 ਮਾਰਚ (ਪੋਸਟ ਬਿਊਰੋ): ਵਲਾਦੀਮੀਰ ਪੁਤਿਨ ਨੇ ਰਾਸ਼ਟਰਪਤੀ ਚੋਣਾਂ 'ਚ ਜਿੱਤ ਤੋਂ ਬਾਅਦ ਪ੍ਰੈੱਸ ਕਾਨਫਰੰਸ 'ਚ ਨੇਵਲਨੀ ਦੀ ਮੌਤ 'ਤੇ ਆਪਣੀ ਚੁੱਪੀ ਤੋੜੀ। ਉਹ ਪਹਿਲੀ ਵਾਰ ਆਪਣੇ ਸਭ ਤੋਂ ਵੱਡੇ ਵਿਰੋਧੀ ਅਲੈਕਸੀ ਨਾਵਲਨੀ ਦੀ ਮੌਤ 'ਤੇ ਬੋਲੇ। ਉਨ੍ਹਾ ਨੇ ਕਿਹਾ ਕਿ ਉਨ੍ਹਾਂ ਦੀ ਮੌਤ ਦੁੱਖ ਦੀ ਗੱਲ ਹੈ। ਮੈਂ ਕੈਦੀ ਅਦਲਾ-ਬਦਲੀ ਵਿੱਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ। ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਗਈ।
ਪੁਤਿਨ ਨੇ ਕਈ ਸਾਲਾਂ ਵਿੱਚ ਪਹਿਲੀ ਵਾਰ ਨਾਵਲਨੀ ਨੂੰ ਨਾਮ ਨਾਲ ਸੰਬੋਧਿਤ ਕੀਤਾ। ਉਨ੍ਹਾਂ ਨੇ ਕਈ ਵਾਰ ਅਲੈਕਸੀ ਦਾ ਨਾਮ ਲਿਆ। ਉਨ੍ਹਾਂ ਨੇ ਕਿਹਾ ਕਿ ਅਲੈਕਸੀ ਦਾ ਪੱਛਮੀ ਦੇਸ਼ਾਂ ਦੇ ਕੈਦੀਆਂ ਨਾਲ ਅਦਲਾ-ਬਦਲੀ ਹੋਣ ਵਾਲੀ ਸੀ। ਮੈਂ ਸਿਰਫ਼ ਇੱਕ ਸ਼ਰਤ ਰੱਖੀ। ਇਹ ਕਿਹਾ ਗਿਆ ਸੀ ਕਿ ਅਦਲਾ-ਬਦਲੀ ਤਾਂ ਹੀ ਹੋਵੇਗੀ ਜੇਕਰ ਇਹ ਯਕੀਨੀ ਬਣਾਇਆ ਜਾਵੇ ਕਿ ਅਲੈਕਸੀ ਕਦੇ ਵੀ ਰੂਸ ਵਾਪਿਸ ਨਹੀਂ ਆਵੇਗਾ। ਪਰ ਇਹ ਸਭ ਵਾਪਰਨ ਤੋਂ ਪਹਿਲਾਂ, ਅਲੈਕਸੀ ਦੀ ਮੌਤ ਹੋ ਗਈ। ਅਸੀਂ ਇਸ ਬਾਰੇ ਕੁਝ ਨਹੀਂ ਕਰ ਸਕਦੇ।
ਨਾਵਲਨੀ ਦੀ ਟੀਮ ਦੀ ਮੈਂਬਰ ਮਾਰੀਆ ਪੇਵਚਿਖ ਨੇ ਪੁਤਿਨ ਦੇ ਕੈਦੀ ਅਦਲਾ-ਬਦਲੀ ਦੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਤਿਨ ਨੇ ਨੇਵਲਨੀ ਦੇ ਅਦਲਾ-ਬਦਲੀ ਨੂੰ ਮਨਜ਼ੂਰੀ ਨਹੀਂ ਦਿੱਤੀ ਸੀ। ਉਨ੍ਹਾਂ ਨੇ ਨਵਲਨੀ ਨੂੰ ਛੁਡਾਉਣ ਦੇ ਹੁਕਮ ਦਿੱਤੇ ਸਨ। ਨਾਵਲਨੀ ਦੀ ਬੁਲਾਰਾ ਕਿਰਾ ਯਾਰਮੀਸ਼ ਨੇ ਵੀ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਨੇਵਲਨੀ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਦੇ ਆਦੇਸ਼ ਰਾਸ਼ਟਰਪਤੀ ਪੁਤਿਨ ਨੇ ਖੁਦ ਦਿੱਤੇ ਸਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ