Welcome to Canadian Punjabi Post
Follow us on

16

September 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ, 2546 ਕਿਲੋ ਹੈਰੋਇਨ ਬਰਾਮਦਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆਕਾਊਂਸਲਰ ਨਿਕ ਰੂਲਰ ਹੋਣਗੇ ਸ਼ਹਿਰ ਦੇ ਨਵੇਂ ਫਾਇਰ ਚੀਫਬਰੈਂਪਟਨ ਦੇ ਮੌਸਮ `ਤੇ ਇੱਕ ਨਜ਼ਰ, ਅੱਜ ਧੁੱਪ ਨਿਕਲੀ ਰਹੇਗੀਤਿੰਨ ਮੋਟਰਸਾਈਕਲਾਂ, ਇੱਕ ਪਿਕਅਪ ਟਰੱਕ ਅਤੇ ਐੱਸਯੂਵੀ ਦੀ ਟੱਕਰ ਵਿੱਚ ਗਰੇਟਰ ਸੁਡਬਰੀ ਨਿਵਾਸੀ ਦੀ ਮੌਤ, ਦੋ ਜ਼ਖਮੀਕੈਲਗਰੀ ਪੁਲਿਸ ਨੇ ਹਵਾਈ ਅੱਡੇ `ਤੇ ਲੈਨੀ ਮੈਕਡਾਨਲਡ ਦੀ ਜਾਨ ਬਚਾਉਣ ਵਿੱਚ ਮਦਦ ਕਰਣ ਵਾਲੇ 3 ਕੈਲਗਰੀ ਵਾਸੀਆਂ ਨੂੰ ਕੀਤਾ ਸਨਮਾਨਿਤਮਾਰਿਸਬਰਗ ਵਿੱਚ ਅਪਰ ਕੈਨੇਡਡਾ ਵਿਲੇਜ ਵਿੱਚ ਨਵੀਂ ਕੈਨੇਡੀਅਨ ਘੋੜੇ ਦੀ ਮੂਰਤੀ ਕੀਤੀ ਸਥਾਪਿਤਈਟੋਬਿਕੋਕ ਵਿੱਚ ਵਾਹਨ ਪਲਟਣ ਕਾਰਨ 1 ਵਿਅਕਤੀ ਜਖ਼ਮੀ
 
ਕੈਨੇਡਾ

ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ

March 27, 2024 05:07 PM

ਓਟਵਾ, 27 ਮਾਰਚ (ਪੋਸਟ ਬਿਊਰੋ) : ਕੋਵਿਡ-19 ਮਹਾਂਮਾਰੀ ਦੌਰਾਨ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 200 ਮੁਲਾਜ਼ਮਾਂ ਨੂੰ ਕੈਨੇਡਾ ਰੈਵਨਿਊ ਏਜੰਸੀ ਵੱਲੋਂ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ।
ਸੀਆਰਏ ਦਾ ਕਹਿਣਾ ਹੈ ਕਿ 15 ਮਾਰਚ ਤੱਕ 232 ਮੁਲਾਜ਼ਮਾਂ ਨੇ ਜਾਅਲੀ ਢੰਗ ਨਾਲ ਕੈਨੇਡਾ ਐਮਰਜੰਸੀ ਰਿਸਪਾਂਸ ਬੈਨੇਫਿਟ ਲਈ ਅਪਲਾਈ ਕੀਤਾ ਤੇ ਇਨ੍ਹਾਂ ਨੂੰ ਹਾਸਲ ਵੀ ਕੀਤਾ। ਜਿਸ ਕਾਰਨ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਇਸ ਬੈਨੇਫਿਟ ਨੂੰ ਸੀਈਆਰਬੀ ਵਜੋਂ ਵੀ ਜਾਣਿਆ ਜਾਂਦਾ ਸੀ। ਇਸ ਤਹਿਤ ਮਹਾਂਮਾਰੀ ਦੌਰਾਨ ਪਬਲਿਕ ਹੈਲਥ ਪਾਬੰਦੀਆਂ ਕਰਕੇ ਆਪਣੀਆਂ ਨੌਕਰੀਆਂ ਗੰਵਾਉਣ ਵਾਲੇ ਕੈਨੇਡੀਅਨਜ਼ ਨੂੰ ਹਰ ਮਹੀਨੇ 2000 ਡਾਲਰ ਦੇਣ ਦਾ ਪ੍ਰਬੰਧ ਕੀਤਾ ਗਿਆ ਸੀ।
ਇਨ੍ਹਾਂ ਮੁਲਾਜ਼ਮਾਂ ਨੇ ਜੇ ਅਜੇ ਤੱਕ ਇਹ ਫੰਡ ਨਹੀਂ ਮੋੜੇ ਤਾਂ ਇਨ੍ਹਾਂ ਨੂੰ ਸੀਈਆਰਬੀ ਦੇ ਇਹ ਫੰਡ ਮੋੜਨੇ ਪੈਣਗੇ। ਅਗਲੇਰੀ ਜਾਂਚ ਲਈ ਏਜੰਸੀ ਵੱਲੋਂ ਅੰਤਰਿਮ ਮੁਲਾਂਕਣ ਕਰਕੇ 600 ਮੁਲਾਜ਼ਮਾਂ ਦੀ ਪਛਾਣ ਕੀਤੀ ਗਈ ਹੈ ਪਰ ਇਨ੍ਹਾਂ ਵਿੱਚੋਂ ਸਾਰਿਆਂ ਨੂੰ ਹੀ ਅਯੋਗ ਕਰਾਰ ਨਹੀਂ ਦਿੱਤਾ ਜਾਵੇਗਾ ਕਿਉਂਕਿ ਇਨ੍ਹਾਂ ਵਿੱਚੋਂ ਕਈ ਵਿਦਿਆਰਥੀ ਜਾਂ ਟਰਮ ਇੰਪਲੌਈਜ਼ ਸਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਤਿੰਨ ਮੋਟਰਸਾਈਕਲਾਂ, ਇੱਕ ਪਿਕਅਪ ਟਰੱਕ ਅਤੇ ਐੱਸਯੂਵੀ ਦੀ ਟੱਕਰ ਵਿੱਚ ਗਰੇਟਰ ਸੁਡਬਰੀ ਨਿਵਾਸੀ ਦੀ ਮੌਤ, ਦੋ ਜ਼ਖਮੀ ਕੈਲਗਰੀ ਪੁਲਿਸ ਨੇ ਹਵਾਈ ਅੱਡੇ `ਤੇ ਲੈਨੀ ਮੈਕਡਾਨਲਡ ਦੀ ਜਾਨ ਬਚਾਉਣ ਵਿੱਚ ਮਦਦ ਕਰਣ ਵਾਲੇ 3 ਕੈਲਗਰੀ ਵਾਸੀਆਂ ਨੂੰ ਕੀਤਾ ਸਨਮਾਨਿਤ ਮਾਰਿਸਬਰਗ ਵਿੱਚ ਅਪਰ ਕੈਨੇਡਡਾ ਵਿਲੇਜ ਵਿੱਚ ਨਵੀਂ ਕੈਨੇਡੀਅਨ ਘੋੜੇ ਦੀ ਮੂਰਤੀ ਕੀਤੀ ਸਥਾਪਿਤ OPP ਨੇ ਨਸ਼ੇ ਵਿੱਚ ਟੱਲੀ ਦੋ ਡਰਾਈਵਰਾਂ `ਤੇ ਲਗਾਏ ਚਾਰਜਿਜ਼, 90 ਦਿਨ ਲਈ ਡਰਾਈਵਿੰਗ `ਤੇ ਲੱਗੀ ਪਾਬੰਦੀ ਪੈਨਕ੍ਰੀਆਟਿਕ ਕੈਂਸਰ ਨਾਲ ਲੰਬੀ ਲੜਾਈ ਤੋਂ ਬਾਅਦ ਓਟਵਾ ਦੀ ਔਰਤ ਦਾ ਦਿਹਾਂਤ ਬਰਨਬੀ ਵਿੱਚ 19 ਸਾਲਾ ਲੜਕੇ ਦੀ ਮੌਤ ਦੇ ਮਾਮਲੇ ਵਿੱਚ 4 ਗ੍ਰਿਫ਼ਤਾਰ ਏਅਰ ਕੈਨੇਡਾ ਅਤੇ ਪਾਇਲਟਾਂ ਵਿਚਕਾਰ ਹੋਇਆ ਅਸਥਾਈ ਸਮਝੌਤਾ, ਹੜਤਾਲ ਦੀ ਸੰਭਾਵਨਾ ਟਲੀ ਐਡਮਿੰਟਨ ਪੁਲਿਸ ਵੱਲੋਂ 1.2 ਮਿਲੀਅਨ ਡਾਲਰ ਤੋਂ ਵੱਧ ਦੇ ਨਸ਼ੀਲੇ ਪਦਾਰਥ ਅਤੇ ਪੰਜ ਹੈਂਡਗੰਨਜ਼ ਅਤੇ ਚਾਰ ਗੱਡੀਆਂ ਜ਼ਬਤ ਐਡਮਿੰਟਨ ਦੇ ਲਾਇਡਮਿਨਸਟਰ ਦੇ ਘਰ ਵਿਚੋਂ ਮਿਲੀਆਂ ਤਿੰਨ ਲਾਸ਼ਾਂ, ਪੁਲਿਸ ਕਰ ਰਹੀ ਜਾਂਚ ਏਅਰ ਕੈਨੇਡਾ ਨੇ ਕਿਹਾ- ਸਰਕਾਰ ਪਾਇਲਟਾਂ ਦੀ ਹੜਤਾਲ ਨੂੰ ਰੋਕਣ ਲਈ ਦੇਵੇ ਦਖ਼ਲ