Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀ

March 27, 2024 05:07 PM

ਇਟੋਬੀਕੋ, 27 ਮਾਰਚ (ਪੋਸਟ ਬਿਊਰੋ) : ਇਟੋਬੀਕੋ ਵਿੱਚ ਟੀਟੀਸੀ ਦੀ ਬੱਸ ਉੱਤੇ ਸਵਾਰ ਇੱਕ ਮਹਿਲਾ ਉੱਤੇ ਇੱਕ ਅਣਪਛਾਤੇ ਵਿਅਕਤੀ ਵੱਲੋਂ ਕਥਿਤ ਤੌਰ ਉੱਤੇ ਹਮਲਾ ਕਰ ਦਿੱਤਾ ਗਿਆ। ਹਮਲੇ ਕਾਰਨ ਮਹਿਲਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ।
ਟੋਰਾਂਟੋ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਇਸਲਿੰਗਟਨ ਐਵਨਿਊ ਤੇ ਕੁਈਨਜ਼ਵੇਅ ਏਰੀਆ ਵਿੱਚ ਸਵੇਰੇ 5:30 ਵਜੇ ਤੋਂ ਪਹਿਲਾਂ ਵਾਪਰੀ। ਇੱਕ ਬੁਲਾਰੇ ਨੇ ਦੱਸਿਆ ਕਿ ਇਸ ਵਿਅਕਤੀ ਨੇ ਲੱਕੜ ਦੇ ਟੁਕੜੇ ਜਾਂ ਸੋਟੀ ਨਾਲ ਉਸ ਸਮੇਂ ਮਹਿਲਾ ਉੱਤੇ ਹਮਲਾ ਕੀਤਾ ਜਦੋਂ ਉਹ ਟੀਟੀਸੀ ਦੀ ਬੱਸ ਉੱਤੇ ਸਵਾਰ ਸਨ। ਟੋਰਾਂਟੋ ਪੈਰਾਮੈਡਿਕਸ ਨੇ ਦੱਸਿਆ ਕਿ ਮਹਿਲਾ ਨੂੰ ਗੰਭੀਰ ਸੱਟਾਂ ਲੱਗੀਆਂ ਪਰ ਉਹ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ।
ਇਹ ਵੀ ਪਤਾ ਲੱਗਿਆ ਹੈ ਕਿ ਜ਼ਖ਼ਮੀ ਮਹਿਲਾ ਤੇ ਮਸ਼ਕੂਕ ਇੱਕ ਦੂਜੇ ਨੂੰ ਨਹੀਂ ਜਾਣਦੇ ਸਨ। ਪੁਲਿਸ ਨੇ ਦੱਸਿਆ ਕਿ ਕਾਰੇ ਨੂੰ ਅੰਜਾਮ ਦੇਣ ਤੋਂ ਬਾਅਦ ਮਸ਼ਕੂਕ ਪੈਦਲ ਹੀ ਇਲਾਕੇ ਤੋਂ ਫਰਾਰ ਹੋ ਗਿਆ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ