Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

March 28, 2024 06:12 PM

ਚੰਡੀਗੜ੍ਹ, 28 ਮਾਰਚ (ਪੋਸਟ ਬਿਊਰੋ): ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ, ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਬਿਲਾਸਪੁਰ ਡੇਰੇ, ਬਾਜ਼ੀਗਰ ਬਸਤੀ, ਪਟਿਆਲਾ ਵਿਖੇ ਰਹਿ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਿੰਦਰ ਸਿੰਘ ਵਾਸੀ ਪਿੰਡ ਦੁਲਬਾ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ’ਤੇ ਗਿ੍ਰਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੇ ਦਾਦੇ ਦੀ ਮਲਕੀਅਤ ਵਾਲਾ ਟਿਊਬਵੈੱਲ ਬਿਜਲੀ ਕੁਨੈਕਸ਼ਨ ਉਸਦੇ ਨਾਮ ’ਤੇ ਤਬਦੀਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕਿ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ