Welcome to Canadian Punjabi Post
Follow us on

09

September 2024
ਬ੍ਰੈਕਿੰਗ ਖ਼ਬਰਾਂ :
ਨਾਰਥ ਯਾਰਕ ਵਿੱਚ ਵਾਹਨ ਨੇ ਵਿਅਕਤੀ ਨੂੰ ਮਾਰੀ ਟੱਕਰ, ਮੌਤਹਾਈ-ਆਕਿਊਪੇਂਸੀ ਵਹੀਕਲ ਲੇਨ ਦਾ ਇਸਤੇਮਾਲ ਕਰਨ ਲਈ ਔਰਤ ਨੇ ਮੁਸਾਫਰ ਸੀਟ `ਤੇ ਕੋਟ ਰੱਖ ਕੇ ਕੀਤਾ ਡਰਾਮਾਪੁਲਿਸ ਨੇ ਡਰਗ ਤਸਕਰੀ ਨੈੱਟਵਰਕ ਦੀ ਮਹੀਨੀਆਂ ਤੱਕ ਚੱਲੀ ਜਾਂਚ ਤਹਿਤ ਕੀਤੀਆਂ 11 ਗ੍ਰਿਫ਼ਤਾਰੀਆਂਯੌਨ ਸ਼ੋਸ਼ਣ ਦੇ ਮਾਮਲਿਆਂ ਵਿਚ ਸਾਬਕਾ ਫ਼ੈਸ਼ਨ ਦਿੱਗਜ ਪੀਟਰ ਨਿਆਗਾਰਡ ਨੂੰ 11 ਸਾਲ ਦੀ ਜੇਲ੍ਹਆਪ੍ਰੇਸ਼ਨ ਸੀਲ-8: ਗੁਆਂਢੀ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਮੱਦੇਨਜ਼ਰ ਪਹਿਲਾਂ, ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 1 ਨਾਜਾਇਜ਼ ਪਿਸਤੌਲ .32 ਬੋਰ ਅਤੇ 2 ਜਿ਼ੰਦਾ ਕਾਰਤੂਸ ਸਮੇਤ 2 ਮੁਲਜ਼ਮ ਗ੍ਰਿਫ਼ਤਾਰ, ਇੱਕ ਮਹਿੰਦਰਾ ਗੱਡੀ ਵੀ ਬ੍ਰਾਮਦਡਿਪਟੀ ਕਮਿਸ਼ਨਰ ਵੱਲੋਂ ਬਾਬਾ ਫਰੀਦ ਸਾਹਿਤ ਮੇਲੇ ਦਾ ਕਲੰਡਰ ਜਾਰੀਡਾ. ਓਬਰਾਏ ਦੇ ਯਤਨਾਂ ਸਦਕਾ ਅਜਨਾਲਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ 40 ਦਿਨਾਂ ਬਾਅਦ ਭਾਰਤ ਪਹੁੰਚਿਆ
 
ਭਾਰਤ

ਦਿੱਲੀ ਸ਼ਰਾਬ ਨੀਤੀ ਕੇਸ ਵਿਚ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ

April 02, 2024 06:26 AM

ਨਵੀਂ ਦਿੱਲੀ, 2 ਅਪ੍ਰੈਲ (ਪੋਸਟ ਬਿਊਰੋ): ਸੁਪਰੀਮ ਕੋਰਟ ਨੇ ਮੰਗਲਵਾਰ ਨੂੰ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਸੰਜੇ ਸਿੰਘ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਪਿਛਲੇ ਸਾਲ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸੰਜੇ ਸਿੰਘ ਦੇ ਵਕੀਲ ਨੇ ਕਿਹਾ ਕਿ ਉਹ ਇਸ ਕੇਸ ਵਿਚ ਆਪਣੀ ਭੂਮਿਕਾ ਨਾਲ ਸਬੰਧਤ ਕੋਈ ਬਿਆਨ ਨਹੀਂ ਦੇਣਗੇ।
ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਈਡੀ ਤੋਂ ਪੁੱਛਿਆ ਸੀ ਕਿ ਕੀ ਸੰਜੇ ਸਿੰਘ ਨੂੰ ਜਿ਼ਆਦਾ ਦਿਨਾਂ ਲਈ ਜੇਲ੍ਹ ਵਿੱਚ ਰੱਖਣ ਦੀ ਲੋੜ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਸਾਨੂੰ ਇਹ ਦੇਖਣਾ ਹੋਵੇਗਾ ਕਿ ਗਵਾਹਾਂ ਦੇ ਸਾਹਮਣੇ ਉਨ੍ਹਾਂ ਦੇ ਬਿਆਨ ਲਏ ਗਏ ਹਨ ਜਾਂ ਨਹੀਂ। ਉਹ 6 ਮਹੀਨੇ ਜੇਲ੍ਹ ਵਿੱਚ ਰਹੇ। ਈਡੀ ਨੇ ਅਦਾਲਤ ਨੂੰ ਕਿਹਾ ਕਿ ਸਾਨੂੰ ਕੋਈ ਇਤਰਾਜ਼ ਨਹੀਂ ਹੈ। ਇਸ ਤੋਂ ਬਾਅਦ ਅਦਾਲਤ ਨੇ ਸੰਜੇ ਸਿੰਘ ਨੂੰ ਜ਼ਮਾਨਤ ਦੇਣ ਦਾ ਫੈਸਲਾ ਸੁਣਾਇਆ।
ਇਸ ਸਾਲ ਜਨਵਰੀ ਵਿਚ, ਈਡੀ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਆਪਣੀ ਚਾਰਜਸ਼ੀਟ ਵਿੱਚ ਸੰਜੇ ਸਿੰਘ ਦਾ ਨਾਮ ਸ਼ਾਮਲ ਕੀਤਾ ਸੀ। ਮਈ 2023 ਵਿੱਚ, ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਈਡੀ ਨੇ ਗਲਤੀ ਨਾਲ ਉਸਦਾ ਨਾਮ ਜੋੜ ਲਿਆ ਸੀ। ਇਸ 'ਤੇ ਈਡੀ ਨੇ ਕਿਹਾ ਕਿ ਸਾਡੀ ਚਾਰਜਸ਼ੀਟ 'ਚ ਚਾਰ ਥਾਂਵਾਂ 'ਤੇ ਸੰਜੇ ਸਿੰਘ ਦਾ ਨਾਂ ਲਿਖਿਆ ਗਿਆ ਹੈ। ਇਨ੍ਹਾਂ ਵਿੱਚੋਂ ਤਿੰਨ ਥਾਂਵਾਂ 'ਤੇ ਨਾਮ ਦੀ ਸਪੈਲਿੰਗ ਸਹੀ ਹੈ। ਸਿਰਫ਼ ਇੱਕ ਥਾਂ 'ਤੇ ਟਾਈਪਿੰਗ ਦੀ ਗਲਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਜੰਮੂ ਦੇ ਨੌਸ਼ਹਿਰਾ 'ਚ ਅਤਿਵਾਦੀਆਂ ਦੀ ਘੁਸਪੈਠ ਨਾਕਾਮ, ਫੌਜ ਨੇ 2 ਅਤਿਵਾਦੀ ਕੀਤੇ ਢੇਰ ਦਿੱਲੀ 'ਚ ਵੱਡੀ ਬਾਈਕ ਸਵਾਰ ਕੋਲੋਂ 499 ਜਿ਼ੰਦਾ ਕਾਰਤੂਸ ਬਰਾਮਦ ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਕਿਹਾ- ਰੂਸੀ ਫੌਜ 'ਚ ਭਰਤੀ ਕੀਤੇ ਗਏ 15 ਭਾਰਤੀਆਂ ਨੂੰ ਵਾਪਿਸ ਲਿਆਂਦਾ ਜਾ ਰਿਹਾ ਕੋਲਕਾਤਾ ਡਾਕਟਰ ਜ਼ਬਰ ਜਨਾਹ ਮਾਮਲੇ ਵਿਚ ਸੁਪਰੀਮ ਕੋਰਟ ਨੇ ਸੀਬੀਆਈ ਤੋਂ 16 ਸਤੰਬਰ ਤੱਕ ਮੰਗੀ ਨਵੀਂ ਸਟੇਟਸ ਰਿਪੋਰਟ ਰਾਹੁਲ ਗਾਂਧੀ ਨਾਲ ਮੁਲਾਕਾਤ 'ਤੇ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੂੰ ਰੇਲਵੇ ਨੇ ਭੇਜਿਆ ਨੋਟਿਸ, ਕਾਂਗਰਸ ਭੜਕੀ ਫੌਜ ਲਈ 1.45 ਲੱਖ ਕਰੋੜ ਰੁਪਏ ਦੇ ਰੱਖਿਆ ਉਪਕਰਣਾਂ ਦੀ ਖਰੀਦ ਨੂੰ ਮਿਲੀ ਪ੍ਰਵਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬਰੂਨੇਈ ਵਿੱਚ ਭਾਰਤੀ ਹਾਈਕਮਿਸ਼ਨ ਦੇ ਨਵੇਂ ਦਫ਼ਤਰ ਦਾ ਉਦਘਾਟਨ ਭਾਰਤ ਨੇ 73 ਹਜ਼ਾਰ ਅਮਰੀਕੀ ਰਾਈਫਲਾਂ ਮੰਗਵਾਈਆਂ, 837 ਕਰੋੜ ਰੁਪਏ 'ਚ ਹੋਈ ਡੀਲ ਕੋਲਕਤਾ ਬਲਾਤਕਾਰ-ਕਤਲ ਕੇਸ: ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ, ਕੱਢਿਆ ਮਾਰਚ, ਪੁਲਿਸ ਨੇ ਕੀਤਾ ਲਾਠੀਚਾਰਜ ਮਹਾਰਾਸ਼ਟਰ ਦੇ ਰਤਨਾਗਿਰੀ 'ਚ ਨਰਸਿੰਗ ਵਿਦਿਆਰਥਣ ਨਾਲ ਬਲਾਤਕਾਰ