Welcome to Canadian Punjabi Post
Follow us on

09

October 2024
ਬ੍ਰੈਕਿੰਗ ਖ਼ਬਰਾਂ :
ਆਈ.ਏ.ਐੱਸ. ਅਧਿਕਾਰੀ ਕੇ.ਏ.ਪੀ. ਸਿਨਹਾ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਗਿਆ ਕਾਨੂੰਨੀ ਨੋਟਿਸਖੇਤੀ ਨੀਤੀ ਨੂੰ ਲੈ ਕੇ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ, ਮੰਤਰੀ ਨੇ ਕਿਹਾ- ਕਿਸਾਨਾਂ ਦੇ ਸੁਝਾਵਾਂ 'ਤੇ ਵਿਚਾਰ ਕਰਾਂਗੇਗੁਰਦੁਆਰਾ ਨਾਨਕਸਰ ਠਾਠ 'ਚ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਮਾਮਲਾ ਦਰਜ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫਤਰ ਰਹਿਣਗੇ ਬੰਦ, ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦਖੰਨਾ 'ਚ ਕਾਰ ਦੇ ਬੋਨਟ 'ਤੇ ਨੌਜਵਾਨ ਨੂੰ ਬਿਠਾਕੇ ਕਾਰ ਭਜਾਈ, ਕੰਧ ਨਾਲ ਟਕਰਾਈ ਕਾਰ, ਨੌਜਵਾਨ ਗੰਭੀਰ ਜ਼ਖਮੀਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਓਨਟਾਰੀਓ ‘ਚ ਪੰਜਾਬੀ ਭਾਸ਼ਾ ਦੀ ਬੇਹਤਰੀ ਤੇ ਵਿਕਾਸ ਲਈ ਸੈਮੀਨਾਰ 20 ਅਕਤੂਬਰ ਨੂੰ ਪਾਇਲਟ ਤੋਂ ਨਹੀਂ ਰੁਕਿਆ ਜਹਾਜ਼, ਖੇਤ ਵਿੱਚ ਹੋਇਆ ਹਾਦਸੇ ਦਾ ਸਿ਼ਕਾਰ, ਕੋਈ ਜਾਨੀ ਨੁਕਸਾਨ ਨਹੀਂ
 
ਅੰਤਰਰਾਸ਼ਟਰੀ

ਤੁਰਕੀ ਦੇ ਨਾਈਟ ਕਲੱਬ 'ਚ ਅੱਗ ਲੱਗਣ ਕਾਰਣ 29 ਮੌਤਾਂ, ਮੁਰੰਮਤ ਦੇ ਚਲਦੇ ਹਇਆ ਹਾਦਸਾ

April 02, 2024 05:25 PM

ਇਸਤਾਂਬੁਲ, 2 ਅਪ੍ਰੈਲ (ਪੋਸਟ ਬਿਊਰੋ): ਤੁਰਕੀ ਦੇ ਇੱਕ ਨਾਈਟ ਕਲੱਬ ਵਿੱਚ ਮੰਗਲਵਾਰ ਨੂੰ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਹੁਣ ਤੱਕ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਈ ਲੋਕ ਗੰਭੀਰ ਹਨ। ਹਾਦਸੇ ਦੇ ਸਮੇਂ ਇਹ ਨਾਈਟ ਕਲੱਬ ਬੰਦ ਸੀ ਅਤੇ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਮਾਰੇ ਗਏ ਲੋਕਾਂ `ਚ ਜਿ਼ਆਦਾਤਰ ਮਜ਼ਦੂਰ ਸਨ।
8 ਲੋਕਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਇਸਤਾਂਬੁਲ ਦੇ ਇੱਕ ਆਲੀਸ਼ਾਨ ਰਿਹਾਇਸ਼ੀ ਖੇਤਰ ਵਿੱਚ 16 ਮੰਜਿ਼ਲਾ ਇਮਾਰਤ ਹੈ। ਇਸ ਦੇ ਬੇਸਮੈਂਟ ਵਿਚ ਇਹ ਨਾਈਟ ਕਲੱਬ ਸੀ। ਇੱਥੇ ਗਵਰਨਰ ਦਾਵਤ ਗੁਲ ਨੇ ਮੀਡੀਆ ਨੂੰ ਕਿਹਾ ਕਿ ਇਹ ਹਾਦਸਾ ਅਤੇ ਸਾਜਿ਼ਸ਼ ਦੋਵੇਂ ਹੋ ਸਕਦੇ ਹਨ। ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਹੁਣ ਤੱਕ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚ ਕਲੱਬ ਦੇ ਪ੍ਰਬੰਧਕ ਅਤੇ ਰੈਨੋਵੇਸ਼ਨ ਟੀਮ ਦੇ ਲੋਕ ਸ਼ਾਮਿਲ ਹਨ।
ਕੁਝ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਅੱਗ ਬੇਸਮੈਂਟ ਦੇ ਉਪਰਲੇ ਫਰਸ਼ ਤੱਕ ਪਹੁੰਚ ਗਈ ਅਤੇ ਉੱਥੇ ਰਹਿਣ ਵਾਲੇ ਕੁਝ ਲੋਕ ਵੀ ਮਾਰੇ ਗਏ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਮੌਕੇ 'ਤੇ ਮੈਡੀਕਲ ਅਤੇ ਪੁਲਿਸ ਟੀਮਾਂ ਮੌਜੂਦ ਹਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੇ ਕੀਤਾ ਤਾਜ ਮਹਿਲ ਦਾ ਦੌਰਾ ਅਮਰੀਕੀ ਰਾਸ਼ਟਰਪਤੀ ਚੋਣਾਂ: ਡੈਮੋਕਰੈਟਿਕ ਉਮੀਦਵਾਰ ਕਮਲਾ ਹੈਰਿਸ ਨੂੰ ਸਖਤ ਚੁਣੌਤੀ ਦਾ ਸਾਹਮਣਾ ਅਮਰੀਕਾ ਵਿਚ ਸਾਬਕਾ ਗਵਰਨਰ ਡੇਵਿਡ ਪੈਟਰਸਨ ਤੇ ਉਸ ਦੇ ਪੁੱਤਰ ਉਪਰ ਜਾਨਲੇਵਾ ਹਮਲਾ ਲਾਸ ਏਂਜਲਸ ਖੇਤਰ ਵਿਚ ਨਸਲੀ ਨਫਰਤ ਫੈਲਾਉਣ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਤਹਿਤ 'ਵਾਈਟ ਸੁਪਰਮੇਸੀ ਗੈਂਗ' ਨਾਲ ਸਬੰਧਤ 68 ਸ਼ੱਕੀ ਗ੍ਰਿਫਤਾਰ ਅਮਰੀਕਾ ਦੇ ਫੌਜੀ ਟਿਕਾਣੇ ਨੇੜੇ ਅੱਧੀ ਰਾਤ ਨੂੰ ਘੁੰਮ ਰਹੇ 5 ਚੀਨੀ ਨਾਗਰਿਕਾਂ ਵਿਰੁੱਧ ਸ਼ੱਕੀ ਗਤੀਵਿਧੀਆਂ ਤਹਿਤ ਦੋਸ਼ ਆਇਦ ਨੇਪਾਲ ਦੇ ਧੌਲਾਗਿਰੀ ਪਰਬਤ ਤੋਂ ਬਰਾਮਦ ਹੋਈਆਂ 5 ਰੂਸੀ ਪਰਬਤਾਰੋਹੀਆਂ ਦੀਆਂ ਲਾਸ਼ਾਂ ਕਪੂਰਥਲਾ ਦੇ ਵਿਅਕਤੀ ਦੀ ਇਟਲੀ 'ਚ ਮੌਤ, 2 ਮਹੀਨਿਆਂ ਤੋਂ ਚਰਚ 'ਚ ਪਈ ਸੀ ਲਾਸ਼ ਦੋ ਅਮਰੀਕੀ ਵਿਗਿਆਨੀਆਂ ਨੂੰ ਮੈਡੀਸਨ ਦਾ ਨੋਬਲ, ਮਾਈਕ੍ਰੋ ਆਰਐੱਨਏ ਦੀ ਖੋਜ ਲਈ ਸਨਮਾਨਿਤ ਗੱਤਕਾ ਫੈਡਰੇਸ਼ਨ ਯੂ.ਐਸ.ਏ. ਵਲੋਂ ਦੂਜੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਯੂ.ਐਸ.ਏ. ਵਿੱਚ ਨਿਉਯਾਰਕ ਗੱਤਕਾ ਐਸੋਸੀਏਸ਼ਨ ਰਹੀ ਜੇਤੂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਕਿਹਾ: ਅਸੀਂ ਈਰਾਨ 'ਤੇ ਜ਼ਰੂਰ ਹਮਲਾ ਕਰਾਂਗੇ, ਵੀਡੀਓ ਸੰਦੇਸ਼ ਕੀਤਾ ਜਾਰੀ