Welcome to Canadian Punjabi Post
Follow us on

29

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਅੰਤਰਰਾਸ਼ਟਰੀ

ਦੁਨੀਆਂ ਦੇ ਸਭ ਤੋਂ ਬਜ਼ੁਰਗ ਵਿਅਕਤੀ ਜੁਆਨ ਵਿਸੇਂਟ ਦਾ 114 ਸਾਲ ਦੀ ਉਮਰ `ਚ ਦਿਹਾਂਤ

April 03, 2024 05:28 PM

ਕਰਾਕਸ, 3 ਅਪ੍ਰੈਲ (ਪੋਸਟ ਬਿਊਰੋ): ਦੁਨੀਆਂ ਦੇ ਸਭ ਤੋਂ ਬਜ਼ੁਰਗ ਵਿਅਕਤੀ ਜੁਆਨ ਵਿਸੇਂਟ ਪੇਰੇਜ਼ ਮੋਰਾ ਦੀ 114 ਸਾਲ ਦੀ ਉਮਰ `ਚ ਮੌਤ ਹੋ ਗਈ ਹੈ। ਜੁਆਨ ਵੈਨੇਜ਼ੁਏਲਾ ਦੇ ਰਹਿਣ ਵਾਲੇ ਸਨ। ਫਰਵਰੀ 2022 ਵਿੱਚ, ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ਨੇ ਉਨ੍ਹਾਂਨੂੰ ਸਭ ਤੋਂ ਬਜ਼ੁਰਗ ਵਿਅਕਤੀ ਘੋਸਿ਼ਤ ਕੀਤਾ। ਉਸ ਸਮੇਂ ਉਨ੍ਹਾਂ ਦੀ ਉਮਰ 112 ਸਾਲ 253 ਦਿਨ ਸੀ।
ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਜੁਆਨ ਦੀ ਮੌਤ ਦੀ ਘੋਸ਼ਣਾ ਕੀਤੀ। ਜੁਆਨ ਦਾ ਜਨਮ 27 ਮਈ 1909 ਨੂੰ ਹੋਇਆ ਸੀ। ਉਨ੍ਹਾਂ ਦੇ 11 ਪੁੱਤਰ, 41 ਪੋਤੇ-ਪੋਤੀਆਂ, 18 ਪੜਪੋਤੇ ਅਤੇ 12 ਗੇ੍ਰਟ ਗ੍ਰੈਂਡਚਿਲਡਰਨ ਹਨ।
ਗਿਨੀਜ਼ ਦੀ ਰਿਪੋਰਟ ਮੁਤਾਬਕ ਜੁਆਨ ਪੇਸ਼ੇ ਤੋਂ ਕਿਸਾਨ ਸਨ। ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਲੰਬੀ ਉਮਰ ਦਾ ਰਾਜ਼ ਸਖ਼ਤ ਮਿਹਨਤ, ਸਮੇਂ ਸਿਰ ਆਰਾਮ ਕਰਨਾ ਅਤੇ ਹਰ ਰੋਜ਼ ਗੰਨੇ ਦੀ ਸ਼ਰਾਬ ਦਾ ਇੱਕ ਗਲਾਸ ਪੀਣਾ ਹੈ।
5 ਸਾਲ ਦੀ ਉਮਰ ਵਿੱਚ, ਜੁਆਨ ਨੇ ਆਪਣੇ ਪਿਤਾ ਅਤੇ ਭਰਾਵਾਂ ਨਾਲ ਖੇਤ ਵਿਚ ਕੰਮ ਕਰਨਾ ਸ਼ੁਰੂ ਕਰ ਦਿੱਤਾ। ਉਹ ਗੰਨੇ ਅਤੇ ਕੌਫੀ ਦੀ ਖੇਤੀ ਵਿੱਚ ਉਨ੍ਹਾਂ ਦੀ ਮਦਦ ਕਰਦੇ ਸਨ। ਇਸ ਤੋਂ ਬਾਅਦ ਉਹ ਸ਼ੈਰਿਫ (ਸਥਾਨਕ ਪੁਲਿਸ ਅਧਿਕਾਰੀ) ਬਣ ਗਏ ਅਤੇ ਆਪਣੇ ਖੇਤਰ ਵਿੱਚ ਜ਼ਮੀਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨਾ ਸ਼ੁਰੂ ਕਰ ਦਿੱਤਾ। ਹਾਲਾਂਕਿ ਇਸ ਦੌਰਾਨ ਉਨਾਂ ਨੇ ਖੇਤੀ ਕਰਨੀ ਜਾਰੀ ਰੱਖੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀ ਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹ ਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾ ਬਰਤਾਨੀਆ 'ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ, ਸਾਬਕਾ ਪ੍ਰੇਮਿਕਾ ਨੇ ਵਿਆਹ ਕਰਨ ਤੋਂ ਕੀਤਾ ਸੀ ਇਨਕਾਰ ਚੀਨ 'ਚ ਆਇਆ ਤੂਫਾਨ, 5 ਲੋਕਾਂ ਦੀ ਮੌਤ, 33 ਜ਼ਖਮੀ ਇਰਾਕ 'ਚ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨਿਆ, ਹੋਵੇਗੀ 15 ਸਾਲ ਦੀ ਸਜ਼ਾ ਟਾਈਟੈਨਿਕ 'ਤੇ ਸਵਾਰ ਸਭ ਤੋਂ ਅਮੀਰ ਵਿਅਕਤੀ ਦੀ ਘੜੀ ਹੋਈ ਨਿਲਾਮ, 12 ਕਰੋੜ ਰੁਪਏ 'ਚ ਵਿਕੀ ਈਸ਼ਾਕ ਡਾਰ ਬਣੇ ਪਾਕਿਸਤਾਨ ਦੇ ਨਵੇਂ ਉਪ ਪ੍ਰਧਾਨ ਮੰਤਰੀ, 4 ਵਾਰ ਵਿੱਤ ਮੰਤਰੀ ਰਹਿ ਚੁੱਕੇ ਹਨ ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ