Welcome to Canadian Punjabi Post
Follow us on

29

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਅੰਤਰਰਾਸ਼ਟਰੀ

ਰੂਸ ਨੇ ਆਪਣੇ ਫਰਾਂਸੀਸੀ ਹਮਰੁਤਬਾ ਨੂੰ ਕੀਤਾ ਫੋਨ, ਯੂਕਰੇਨ ਵਿਚ ਫੌਜਾਂ ਦੀ ਤਾਇਨਾਤੀ ਵਿਰੁੱਧ ਦਿੱਤੀ ਚੇਤਾਵਨੀ

April 04, 2024 04:41 PM

ਮਾਸਕੋ, 4 ਅਪ੍ਰੈਲ (ਪੋਸਟ ਬਿਊਰੋ): ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ, ਰੂਸ ਦੇ ਰੱਖਿਆ ਮੰਤਰੀ ਨੇ ਬੁੱਧਵਾਰ ਨੂੰ ਆਪਣੇ ਫਰਾਂਸੀਸੀ ਹਮਰੁਤਬਾ ਨੂੰ ਫੋਨ ਕੀਤਾ ਅਤੇ ਯੂਕਰੇਨ ਵਿੱਚ ਫੌਜਾਂ ਦੀ ਤਾਇਨਾਤੀ ਵਿਰੁੱਧ ਚੇਤਾਵਨੀ ਦਿੱਤੀ। ਰੂਸ ਦੇ ਰੱਖਿਆ ਮੰਤਰੀ ਨੇ ਕਿਹਾ ਕਿ ਮਾਸਕੋ ਸੰਘਰਸ਼ ਨੂੰ ਖਤਮ ਕਰਨ ਲਈ ਗੱਲਬਾਤ ਵਿੱਚ ਹਿੱਸਾ ਲੈਣ ਲਈ ਤਿਆਰ ਹੈ। ਰੂਸੀ ਰੱਖਿਆ ਮੰਤਰਾਲੇ ਦੇ ਇੱਕ ਬਿਆਨ ਅਨੁਸਾਰ, ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੇ ਫਰਾਂਸ ਦੇ ਰੱਖਿਆ ਮੰਤਰੀ ਸੇਬੇਸਟੀਅਨ ਲੇਕੋਰਨੂ ਨੂੰ ਕਿਹਾ ਕਿ ਜੇਕਰ ਪੈਰਿਸ ਨੇ ਯੂਕਰੇਨ ਵਿਚ ਫਰਾਂਸੀਸੀ ਫੌਜਾਂ ਨੂੰ ਭੇਜਣ ਬਾਰੇ ਆਪਣੇ ਬਿਆਨਾਂ 'ਤੇ ਅਮਲ ਕੀਤਾ, ਤਾਂ ਇਹ ਫਰਾਂਸ ਲਈ ਆਪਣੇ ਆਪ ਵਿਚ ਸਮੱਸਿਆਵਾਂ ਪੈਦਾ ਕਰੇਗਾ।
ਦਰਅਸਲ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਫਰਵਰੀ 'ਚ ਕਿਹਾ ਸੀ ਕਿ ਯੂਕਰੇਨ 'ਚ ਫੌਜ ਭੇਜਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਮੈਕਰੋਨ ਦੇ ਇਸ ਬਿਆਨ ਨੂੰ ਲੈ ਕੇ ਰੂਸ ਦੇ ਰੱਖਿਆ ਮੰਤਰੀ ਨੇ ਫਰਾਂਸ ਦੇ ਰੱਖਿਆ ਮੰਤਰੀ ਨਾਲ ਗੱਲ ਕੀਤੀ ਹੈ। ਅਕਤੂਬਰ 2022 ਤੋਂ ਬਾਅਦ ਰੂਸ ਅਤੇ ਫਰਾਂਸ ਦੇ ਰੱਖਿਆ ਮੰਤਰੀਆਂ ਵਿਚਾਲੇ ਇਹ ਪਹਿਲੀ ਫੋਨ ਗੱਲਬਾਤ ਹੈ।
ਸ਼ੋਇਗੂ ਨੇ ਯੂਕਰੇਨ 'ਤੇ ਗੱਲਬਾਤ ਕਰਨ ਲਈ ਰੂਸ ਦੀ ਇੱਛਾ ਜ਼ਾਹਰ ਕੀਤੀ। ਨਾਲ ਹੀ ਕਿਹਾ ਕਿ ਜਿਨੇਵਾ 'ਚ ਹੋਣ ਵਾਲੀ ਸ਼ਾਂਤੀ ਵਾਰਤਾ ਰੂਸ ਦੀ ਸ਼ਮੂਲੀਅਤ ਤੋਂ ਬਿਨ੍ਹਾਂ 'ਅਰਥਹੀਣ' ਸਾਬਤ ਹੋਵੇਗੀ। ਰੂਸੀ ਰੱਖਿਆ ਮੰਤਰੀ ਨੇ ਕਿਹਾ ਕਿ ਮਾਰਚ 2022 'ਚ ਇਸਤਾਂਬੁਲ 'ਚ ਰੂਸ ਅਤੇ ਯੂਕਰੇਨ ਵਿਚਾਲੇ ਹੋਣ ਵਾਲੀ ਗੱਲਬਾਤ ਦੇ ਆਧਾਰ 'ਤੇ ਹੋਰ ਗੱਲਬਾਤ ਹੋ ਸਕਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀ ਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹ ਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾ ਬਰਤਾਨੀਆ 'ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ, ਸਾਬਕਾ ਪ੍ਰੇਮਿਕਾ ਨੇ ਵਿਆਹ ਕਰਨ ਤੋਂ ਕੀਤਾ ਸੀ ਇਨਕਾਰ ਚੀਨ 'ਚ ਆਇਆ ਤੂਫਾਨ, 5 ਲੋਕਾਂ ਦੀ ਮੌਤ, 33 ਜ਼ਖਮੀ ਇਰਾਕ 'ਚ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨਿਆ, ਹੋਵੇਗੀ 15 ਸਾਲ ਦੀ ਸਜ਼ਾ ਟਾਈਟੈਨਿਕ 'ਤੇ ਸਵਾਰ ਸਭ ਤੋਂ ਅਮੀਰ ਵਿਅਕਤੀ ਦੀ ਘੜੀ ਹੋਈ ਨਿਲਾਮ, 12 ਕਰੋੜ ਰੁਪਏ 'ਚ ਵਿਕੀ ਈਸ਼ਾਕ ਡਾਰ ਬਣੇ ਪਾਕਿਸਤਾਨ ਦੇ ਨਵੇਂ ਉਪ ਪ੍ਰਧਾਨ ਮੰਤਰੀ, 4 ਵਾਰ ਵਿੱਤ ਮੰਤਰੀ ਰਹਿ ਚੁੱਕੇ ਹਨ ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ