Welcome to Canadian Punjabi Post
Follow us on

29

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਅੰਤਰਰਾਸ਼ਟਰੀ

ਹਾਥੀ ਦੇ ਹਮਲੇ ਵਿੱਚ ਅਮਰੀਕੀ ਔਰਤ ਦੀ ਮੌਤ ਅਫਰੀਕੀ ਦੇਸ਼ ਜ਼ੈਂਬੀਆ ਦੇ ਕਾਫੂ ਨੈਸ਼ਨਲ ਪਾਰਕ ਵਿੱਚ ਵਾਪਰੀ ਘਟਨਾ

April 04, 2024 04:41 PM

ਵਾਸਿੰਗਟਨ, 4 ਅਪ੍ਰੈਲ (ਪੋਸਟ ਬਿਊਰੋ): ਹਾਥੀ ਦੇ ਹਮਲੇ 'ਚ 80 ਸਾਲਾ ਅਮਰੀਕੀ ਔਰਤ ਦੀ ਮੌਤ ਹੋ ਗਈ। ਇਹ ਘਟਨਾ ਅਫਰੀਕੀ ਦੇਸ਼ ਜ਼ੈਂਬੀਆ ਦੇ ਸਭ ਤੋਂ ਵੱਡੇ ਕਾਫੂ ਨੈਸ਼ਨਲ ਪਾਰਕ ਵਿੱਚ ਵਾਪਰੀ। ਜਾਣਕਾਰੀ ਮੁਤਾਬਕ 31 ਮਾਰਚ ਨੂੰ ਸੈਲਾਨੀ ਵਾਈਲਡਰਨੈੱਸ ਜ਼ੈਂਬੀਆ ਗਰੁੱਪ ਦੇ ਫੋਟੋਗ੍ਰਾਫੀ ਟੂਰ 'ਤੇ ਸਨ।
ਹਾਥੀ ਦੇ ਝੁੰਡ ਤੋਂ ਵੱਖ ਹੋਣ ਦੀ ਸੰਭਾਵਨਾ ਹੈ। ਉਸ ਨੇ ਪਹਿਲਾਂ ਸਫਾਰੀ ਟਰੱਕ ਦਾ ਪਿੱਛਾ ਕੀਤਾ। ਹਾਥੀ ਨੂੰ ਨੇੜੇ ਆਉਂਦਾ ਦੇਖ ਕੇ ਸੈਲਾਨੀ ਡਰ ਗਏ ਅਤੇ ਰੌਲਾ ਪਾਉਣ ਲੱਗੇ। ਫਿਰ ਅਚਾਨਕ ਹਾਥੀ ਨੇ ਉਸ ਦੇ ਸਿਰ ਨਾਲ ਟੱਕਰ ਮਾਰ ਦਿੱਤੀ ਅਤੇ ਸਫਾਰੀ ਟਰੱਕ ਨੂੰ ਉਲਟਾ ਦਿੱਤਾ।
ਇਸ ਹਮਲੇ 'ਚ ਇਕ ਅਮਰੀਕੀ ਔਰਤ ਸਮੇਤ 6 ਲੋਕ ਜ਼ਖਮੀ ਹੋ ਗਏ। ਗੰਭੀਰ ਸੱਟਾਂ ਲੱਗਣ ਕਾਰਨ ਬਜ਼ੁਰਗ ਔਰਤ ਦੀ ਮੌਤ ਹੋ ਗਈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀ ਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹ ਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾ ਬਰਤਾਨੀਆ 'ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ, ਸਾਬਕਾ ਪ੍ਰੇਮਿਕਾ ਨੇ ਵਿਆਹ ਕਰਨ ਤੋਂ ਕੀਤਾ ਸੀ ਇਨਕਾਰ ਚੀਨ 'ਚ ਆਇਆ ਤੂਫਾਨ, 5 ਲੋਕਾਂ ਦੀ ਮੌਤ, 33 ਜ਼ਖਮੀ ਇਰਾਕ 'ਚ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨਿਆ, ਹੋਵੇਗੀ 15 ਸਾਲ ਦੀ ਸਜ਼ਾ ਟਾਈਟੈਨਿਕ 'ਤੇ ਸਵਾਰ ਸਭ ਤੋਂ ਅਮੀਰ ਵਿਅਕਤੀ ਦੀ ਘੜੀ ਹੋਈ ਨਿਲਾਮ, 12 ਕਰੋੜ ਰੁਪਏ 'ਚ ਵਿਕੀ ਈਸ਼ਾਕ ਡਾਰ ਬਣੇ ਪਾਕਿਸਤਾਨ ਦੇ ਨਵੇਂ ਉਪ ਪ੍ਰਧਾਨ ਮੰਤਰੀ, 4 ਵਾਰ ਵਿੱਤ ਮੰਤਰੀ ਰਹਿ ਚੁੱਕੇ ਹਨ ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ