Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ

April 04, 2024 06:03 PM

ਸਿ਼ਮਲਾ, 4 ਅਪ੍ਰੈਲ (ਪੋਸਟ ਬਿਊਰੋ) : ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ, ਚੰਬਾ, ਕਾਂਗੜਾ, ਮੰਡੀ, ਕੁੱਲੂ ਅਤੇ ਹਮੀਰਪੁਰ ਜ਼ਿਿਲ੍ਹਆਂ ਵਿੱਚ ਵੀਰਵਾਰ ਰਾਤ 9:35 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਅਚਾਨਕ ਝਟਕਿਆਂ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ ਅਤੇ ਖੁੱਲ੍ਹੀਆਂ ਥਾਵਾਂ 'ਤੇ ਪਹੁੰਚ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.3 ਮਾਪੀ ਗਈ ਹੈ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਕੁੱਲੂ ਅਤੇ ਲਾਹੌਲ ਘਾਟੀ ਵਿੱਚ ਇੱਕ ਤੋਂ ਬਾਅਦ ਇੱਕ ਭੂਚਾਲ ਦੇ ਕਈ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਤਿੰਨ ਤੋਂ ਚਾਰ ਝਟਕਿਆਂ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆ ਗਏ। ਕੀਲੋਂਗ 'ਚ ਲੋਕ ਅੱਤ ਦੀ ਠੰਢ 'ਚ ਆਪਣੇ ਬੱਚਿਆਂ ਨਾਲ ਬਾਹਰ ਨਿਕਲੇ। ਜਦੋਂਕਿ ਮਨਾਲੀ ਅਤੇ ਕੁੱਲੂ ਵਿੱਚ ਲੋਕ ਘਰਾਂ ਤੋਂ ਬਾਹਰ ਆ ਗਏ। ਜਿ਼ਕਰਯੋਗ ਹੈ ਕਿ ਕਾਂਗੜਾ ਵਿੱਚ 4 ਅਪ੍ਰੈਲ, 1905 ਦੀ ਸਵੇਰ ਨੂੰ ਆਏ 7.8 ਤੀਬਰਤਾ ਦੇ ਭੂਚਾਲ ਵਿੱਚ 20 ਹਜ਼ਾਰ ਤੋਂ ਵੱਧ ਮਨੁੱਖੀ ਜਾਨਾਂ ਗਈਆਂ ਸਨ। ਭੂਚਾਲ ਕਾਰਨ ਕਾਂਗੜਾ ਅਤੇ ਇਸ ਦੇ ਆਲੇ-ਦੁਆਲੇ ਇਕ ਲੱਖ ਦੇ ਕਰੀਬ ਇਮਾਰਤਾਂ ਤਬਾਹ ਹੋ ਗਈਆਂ ਸਨ, ਜਦਕਿ 53 ਹਜ਼ਾਰ ਤੋਂ ਵੱਧ ਪਸ਼ੂ ਵੀ ਭੂਚਾਲ ਦਾ ਸ਼ਿਕਾਰ ਹੋ ਗਏ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ