Welcome to Canadian Punjabi Post
Follow us on

25

June 2025
 
ਭਾਰਤ

ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ

April 05, 2024 03:56 AM

ਸ਼੍ਰੀਨਗਰ, 5 ਅਪ੍ਰੈਲ (ਪੋਸਟ ਬਿਊਰੋ) : ਭਾਰਤੀ ਫੌਜ ਨੇ ਇਕ ਵਾਰ ਫਿਰ ਅੱਤਵਾਦੀਆਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਜੰਮੂ-ਕਸ਼ਮੀਰ ਦੇ ਉੜੀ ਸੈਕਟਰ 'ਚ ਕੰਟਰੋਲ ਰੇਖਾ ਦੇ ਰੁਸਤਮ ਪੋਸਟ ਇਲਾਕੇ 'ਚ ਫੌਜ ਨੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਫੌਜ ਦੀ ਕਾਰਵਾਈ 'ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਤਵਾਦੀਆਂ ਦਾ ਇਕ ਸਮੂਹ ਇਸ ਖੇਤਰ 'ਚ ਘੁਸਪੈਠ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਫੌਜ ਦੀ ਜਵਾਬੀ ਕਾਰਵਾਈ 'ਚ ਇਕ ਅੱਤਵਾਦੀ ਮਾਰਿਆ ਗਿਆ। ਹੋਰ ਅੱਤਵਾਦੀਆਂ ਦੀ ਭਾਲ ਲਈ ਇਲਾਕੇ 'ਚ ਸਰਚ ਆਪਰੇਸ਼ਨ ਜਾਰੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਸਾਈਕਲ 'ਤੇ ਸਵਾਰ ਪਤੀ, ਤਨੀ ਤੇ ਬੇਟੀ `ਤੇ ਪਲਟਿਆ ਮੂੰਗਫਲੀ ਦੇ ਛਿਲਕੇ ਨਾਲ ਭਰਿਆ ਟਰੱਕ, ਮੌਤ 3 ਇੰਡੀਗੋ ਅਧਿਕਾਰੀਆਂ ਵਿਰੁੱਧ ਐੱਸਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ, ਟ੍ਰੇਨੀ ਪਾਇਲਟ ਨੇ ਗੁਰੂਗ੍ਰਾਮ ਵਿੱਚ ਜਾਤੀ ਸੂਚਕ ਟਿੱਪਣੀਆਂ ਦਾ ਲਾਇਆ ਦੋਸ਼ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਵਿਰੁੱਧ ਐੱਫਆਈਆਰ ਰਾਜਿਸਥਾਨ ਵਿੱਚ ਸੜਕ ਹਾਦਸੇ `ਚ 2 ਭਰਾਵਾਂ ਸਮੇਤ 3 ਲੋਕਾਂ ਦੀ ਮੌਤ ਝਾਰਖੰਡ ਦੇ ਪਲਾਮੂ ਵਿੱਚ ਤਲਾਬ ਵਿੱਚ ਡੁੱਬਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ