Welcome to Canadian Punjabi Post
Follow us on

16

January 2025
ਬ੍ਰੈਕਿੰਗ ਖ਼ਬਰਾਂ :
ਦਿੱਲੀ ਦੇ ਇੱਕ ਮਾਲ ਵਿਚ ਬੱਚਾ ਐਸਕੇਲੇਟਰ ਰੇਲਿੰਗ ਤੋਂ ਡਿੱਗਿਆ, ਮੌਤਅਰਵਿੰਦ ਕੇਜਰੀਵਾਲ ਵਿਰੁੱਧ ਮਨੀ ਲਾਂਡਰਿੰਗ ਮਾਮਲੇ `ਚ ਮੁਕੱਦਮਾ ਚਲਾਉਣ ਦੀ ਈਡੀ ਨੂੰ ਮਿਲੀ ਮਨਜ਼ੂਰੀ15 ਮਹੀਨਿਆਂ ਬਾਅਦ ਹਮਾਸ-ਇਜ਼ਰਾਈਲ ਦੀ ਜੰਗਬੰਦੀ 'ਤੇ ਸਹਿਮਤੀ, ਹਮਾਸ ਨੇ ਸ਼ਰਤਾਂ ਮੰਨੀਆਂ, 19 ਜਨਵਰੀ ਤੋਂ ਜੰਗਬੰਦੀ ਹੋਵੇਗੀ ਲਾਗੂਦੱਖਣੀ ਕੋਰੀਆ ਵਿੱਚ ਗੱਦੀਓਂ ਲਾਹੇ ਰਾਸ਼ਟਰਪਤੀ ਗ੍ਰਿਫ਼ਤਾਰ, ਪਿਛਲੇ ਮਹੀਨੇ ਐਮਰਜੈਂਸੀ ਲਗਾਈ ਸੀਆਪਣੇ ਵਿਦਾਇਗੀ ਭਾਸ਼ਣ ਵਿੱਚ, ਬਾਇਡਨ ਨੇ ਕਿਹਾ ਕਿ ਅਮੀਰਾਂ ਦਾ ਦਬਦਬਾ ਵਧ ਰਿਹਾ ਹੈ, ਲੋਕਤੰਤਰ ਲਈ ਖ਼ਤਰਾ ਅਮਰੀਕਾ ਨੇ ਭਾਰਤ ਦੀਆਂ ਤਿੰਨ ਪ੍ਰਮਾਣੂ ਸੰਸਥਾਵਾਂ `ਤੇ 20 ਸਾਲਾਂ ਤੋਂ ਲੱਗੀ ਪਾਬੰਦੀ ਹਟਾਈਐਕਟਰ ਸੈਫ ਅਲੀ ਖਾਨ 'ਤੇ ਚਾਕੂ ਨਾਲ ਹਮਲਾ, ਰਾਤ ਨੂੰ ਚੋਰਾਂ ਨੇ 2 ਵਜੇ ਘਰ 'ਚ ਦਾਖਲ ਹੋ ਕੇ ਕੀਤਾ ਹਮਲਾਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ
 
ਅੰਤਰਰਾਸ਼ਟਰੀ

ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ

April 11, 2024 09:39 PM
ਗ੍ਰੇਵਜੈਂਡ, ਇੰਗਲੈਂਡ (ਮਨਦੀਪ ਖੁਰਮੀ ਹਿੰਮਤਪੁਰਾ) ਯੂਕੇ ਦੀ ਧਰਤੀ 'ਤੇ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਗ੍ਰੇਵਜੈਂਡ ਵੱਲੋਂ ਸਮੇਂ ਸਮੇਂ 'ਤੇ ਸੇਵਾ ਕਾਰਜ ਕੀਤੇ ਜਾਂਦੇ ਹਨ। ਧਰਮ, ਵਿਰਸੇ ਤੇ ਸਮਾਜ ਸੇਵਾ ਨੂੰ ਪ੍ਰਣਾਈ ਇਸ ਸੰਸਥਾ ਵੱਲੋਂ ਖਾਲਸਾ ਸਾਜਨਾ ਦਿਵਸ ਦੇ ਮੱਦੇਨਜ਼ਰ ਹਰ ਸਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ ਅਕਸਰ ਹੀ ਲਗਾਏ ਜਾਂਦੇ ਹਨ। ਇਸ ਵਾਰ ਦਾ ਇਹ ਸੇਵਾ ਕਾਰਜ 13 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ ਗ੍ਰੇਵਜੈਂਡ ਦੇ ਮੈਦਾਨਾਂ ਵਿੱਚ ਕੀਤੇ ਜਾ ਰਹੇ ਹਨ ਜਿੱਥੇ ਵੱਡੀ ਗਿਣਤੀ ਵਿੱਚ ਸੇਵਾਦਾਰ ਸੰਗਤਾਂ ਦੇ ਸਿਰਾਂ 'ਤੇ ਦਸਤਾਰਾਂ ਸਜਾਉਣ ਦੀਆਂ ਸੇਵਾਵਾਂ ਨਿਭਾਉਣਗੇ। ਇਸ ਪ੍ਰਤੀਨਿਧ ਨਾਲ ਗੱਲਬਾਤ ਦੌਰਾਨ ਸੰਸਥਾ ਦੇ ਸੇਵਾਦਾਰ ਪਰਮਿੰਦਰ ਸਿੰਘ ਮੰਡ ਤੇ ਗੁਰਤੇਜ ਸਿੰਘ ਪੰਨੂੰ ਨੇ ਦੱਸਿਆ ਕਿ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਗ੍ਰੇਵਜੈਂਡ ਵੱਲੋਂ ਹਰ ਸਾਲ ਹੀ ਖਾਲਸਾ ਸਾਜਨਾ ਦਿਵਸ ਮੌਕੇ ਦਸਤਾਰਾਂ ਸਜਾਉਣ ਦੀ ਸੇਵਾ ਕੀਤੀ ਜਾਂਦੀ ਹੈ। 13 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਸੇਵਾਦਾਰ ਚਾਹਵਾਨ ਸੰਗਤਾਂ ਦੇ ਸਿਰਾਂ 'ਤੇ ਦਸਤਾਰਾਂ ਸਜਾਉਣ ਦੀਆਂ ਸੇਵਾਵਾਂ ਵਿੱਚ ਜੁਟ ਜਾਣਗੇ। ਉਹਨਾਂ ਸੰਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਭਰਪੂਰ ਲਾਹਾ ਲੈਣ।
 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
15 ਮਹੀਨਿਆਂ ਬਾਅਦ ਹਮਾਸ-ਇਜ਼ਰਾਈਲ ਦੀ ਜੰਗਬੰਦੀ 'ਤੇ ਸਹਿਮਤੀ, ਹਮਾਸ ਨੇ ਸ਼ਰਤਾਂ ਮੰਨੀਆਂ, 19 ਜਨਵਰੀ ਤੋਂ ਜੰਗਬੰਦੀ ਹੋਵੇਗੀ ਲਾਗੂ ਦੱਖਣੀ ਕੋਰੀਆ ਵਿੱਚ ਗੱਦੀਓਂ ਲਾਹੇ ਰਾਸ਼ਟਰਪਤੀ ਗ੍ਰਿਫ਼ਤਾਰ, ਪਿਛਲੇ ਮਹੀਨੇ ਐਮਰਜੈਂਸੀ ਲਗਾਈ ਸੀ ਆਪਣੇ ਵਿਦਾਇਗੀ ਭਾਸ਼ਣ ਵਿੱਚ, ਬਾਇਡਨ ਨੇ ਕਿਹਾ ਕਿ ਅਮੀਰਾਂ ਦਾ ਦਬਦਬਾ ਵਧ ਰਿਹਾ ਹੈ, ਲੋਕਤੰਤਰ ਲਈ ਖ਼ਤਰਾ ਅਮਰੀਕਾ ਨੇ ਭਾਰਤ ਦੀਆਂ ਤਿੰਨ ਪ੍ਰਮਾਣੂ ਸੰਸਥਾਵਾਂ `ਤੇ 20 ਸਾਲਾਂ ਤੋਂ ਲੱਗੀ ਪਾਬੰਦੀ ਹਟਾਈ ਚੀਨ ਕਦੇ ਵੀ ਅਮਰੀਕਾ ਨੂੰ ਪਛਾੜ ਨਹੀਂ ਸਕੇਗਾ : ਬਾਇਡਨ ਦੱਖਣੀ ਅਫ਼ਰੀਕਾ ਵਿੱਚ ਇੱਕ ਖਾਣ ਵਿੱਚ 100 ਮਜ਼ਦੂਰਾਂ ਦੀ ਮੌਤ, ਭੁੱਖ ਅਤੇ ਪਿਆਸ ਕਾਰਨ ਮੌਤ ਮਿਸ਼ੇਲ ਓਬਾਮਾ ਟਰੰਪ ਦੇ ਸਹੁੰ ਚੁੱਕ ਸਮਾਰੋਹ ਵਿੱਚ ਨਹੀਂ ਹੋਣਗੇ ਸ਼ਾਮਿਲ ਕੈਲਿਫੋਰਨੀਆ ਵਿਚ ਲੱਗੀ ਅੱਗ ਦੌਰਾਨ ਹੁਣ ਤੱਕ 24 ਲੋਕਾਂ ਦੀ ਮੌਤ ਨਾਈਜੀਰੀਆ ਵਿੱਚ ਗਲਤੀ ਨਾਲ ਹੋਏ ਹਵਾਈ ਹਮਲਾ ਵਿਚ 16 ਦੀ ਮੌਤ ਜ਼ੇਲੇਂਸਕੀ ਨੇ ਕੀਤੀ ਉੱਤਰੀ ਕੋਰੀਆਈ ਸੈਨਿਕਾਂ ਨੂੰ ਰਿਹਾਅ ਕਰਨ ਦੀ ਪੇਸ਼ਕਸ਼, ਬਦਲੇ `ਚ ਯੂਕਰੇਨੀ ਸੈਨਿਕਾਂ ਦੀ ਵਾਪਸੀ ਦੀ ਮੰਗ