Welcome to Canadian Punjabi Post
Follow us on

29

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਕੈਨੇਡਾ

ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ

April 15, 2024 09:09 AM

ਓਟਵਾ, 15 ਅਪਰੈਲ (ਪੋਸਟ ਬਿਊਰੋ) : ਮਾਰਚ ਦੇ ਮੱਧ ਤੱਕ ਜਿਨ੍ਹਾਂ ਕੈਨੇਡੀਅਨਜ਼ ਵੱਲੋਂ ਆਪਣਾ ਟੈਕਸ ਫਾਈਲ ਕਰ ਦਿੱਤਾ ਗਿਆ ਹੋਵੇਗਾ ਉਨ੍ਹਾਂ ਵਿੱਚੋਂ ਕੁੱਝ ਨੂੰ 2024 ਦੀ ਕੈਨੇਡਾ ਕਾਰਬਨ ਰੀਬੇਟ ਦੀ ਪਹਿਲੀ ਕਿਸ਼ਤ ਜਲਦ ਹੀ ਮਿਲ ਜਾਵੇਗੀ।
ਅਲਬਰਟਾ, ਸਸਕੈਚਵਨ, ਮੈਨੀਟੋਬਾ, ਓਨਟਾਰੀਓ ਤੇ ਸਾਰੀਆਂ ਚਾਰੇ ਐਟਲਾਂਟਿਕ ਪ੍ਰੋਵਿੰਸਾਂ ਵਿੱਚ ਰਹਿਣ ਵਾਲੇ ਕੁੱਝ ਕੈਨੇਡੀਅਨਜ਼ ਨੂੰ ਅੱਜ ਚਾਰ ਕਿਸ਼ਤਾਂ ਵਿੱਚੋਂ ਪਹਿਲੀ ਕਿਸ਼ਤ ਮਿਲ ਜਾਵੇਗੀ, ਬਸ਼ਰਤੇ ਉਨ੍ਹਾਂ ਵੱਲੋਂ 15 ਮਾਰਚ 2023 ਤੱਕ ਆਪਣੇ ਟੈਕਸ ਭਰਵਾ ਦਿੱਤੇ ਗਏ ਹੋਣਗੇ। ਜਿਨ੍ਹਾਂ ਨੇ 15 ਮਾਰਚ ਤੱਕ ਆਪਣੇ ਟੈਕਸ ਭਰਵਾਏ ਹੋਣਗੇ ਉਨ੍ਹਾਂ ਦੀ ਪਹਿਲੀ ਕਿਸ਼ਤ 15 ਮਈ ਤੱਕ ਆਵੇਗੀ। ਜਿਹੜੇ ਅੱਜ ਤੋਂ ਬਾਅਦ ਆਪਣੇ ਟੈਕਸ ਭਰਵਾਉਣਗੇ ਉਨ੍ਹਾਂ ਨੂੰ ਜੂਨ ਜਾਂ ਜੁਲਾਈ ਤੱਕ ਆਪਣੀ ਪਹਿਲੀ ਕਿਸ਼ਤ ਮਿਲੇਗੀ।
ਇਹ ਅਦਾਇਗੀਆਂ ਘਰਾਂ ਦੇ ਆਕਾਰ ਤੇ ਚਾਰ ਜੀਆਂ ਦੇ ਪਰਿਵਾਰ ਦੇ ਆਧਾਰ ਉੱਤੇ ਹੋਣਗੀਆਂ, ਜਿਵੇਂ ਕਿ ਨਿਊ ਬਰੰਜ਼ਵਿੱਕ ਵਿੱਚ 190 ਡਾਲਰ ਤੋਂ ਅਲਬਰਟਾ ਵਿੱਚ 450 ਡਾਲਰ ਤੱਕ ਹੋਣਗੀਆਂ। ਓਟਵਾ ਵੱਲੋਂ ਇੱਕ ਨਵਾਂ ਆਨਲਾਈਨ ਐਸਟੀਮੇਟਰ ਵੀ ਲਾਂਚ ਕੀਤਾ ਗਿਆ ਹੈ ਜਿਸ ਵਿੱਚ ਦਰਸਾਇਆ ਗਿਆ ਹੋਵੇਗਾ ਕਿ ਤੁਹਾਨੂੰ ਕਿੰਨੀ ਛੋਟ ਮਿਲੇਗੀ।
ਇਨ੍ਹਾਂ ਛੋਟਾਂ ਨੂੰ ਹੋਰ ਸਮਝ ਵਿੱਚ ਆਉਣ ਵਾਲਾ ਬਣਾਉਣ ਵਾਸਤੇ ਓਟਵਾ ਨੇ ਇਸ ਸਾਲ ਇਨ੍ਹਾਂ ਦਾ ਨਾਂ ਕੈਨੇਡਾ ਕਾਰਬਨ ਰੀਬੇਟ ਰੱਖਿਆ ਸੀ ਪਰ ਅਜੇ ਵੀ ਵੱਡੇ ਬੈਂਕਾਂ ਨਾਲ ਸਰਕਾਰ ਦੀ ਗੱਲਬਾਤ ਚੱਲ ਰਹੀ ਹੈ ਕਿ ਜਦੋਂ ਇਹ ਛੋਟ ਤੁਹਾਡੇ ਖਾਤੇ ਵਿੱਚ ਨਜ਼ਰ ਆਵੇਗੀ ਤਾਂ ਉਹ ਕਿਸ ਲੇਬਲ ਦੇ ਹੇਠਾਂ ਨਜ਼ਰ ਆਵੇਗੀ।ਇਹ ਡਿਪੌਜਿ਼ਟ ਕਈ ਵੱਖਰੇ ਨਾਂਂਵਾਂ ਹੇਠ ਹੋ ਸਕਦਾ ਹੈ ਤੇ ਇਹ ਇਸ ਉੱਤੇ ਵੀ ਨਿਰਭਰ ਕਰੇਗਾ ਕਿ ਤੁਹਾਡਾ ਬੈਂਕ ਕਿੱਥੇ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼