Welcome to Canadian Punjabi Post
Follow us on

29

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਪੰਜਾਬ

ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ

April 16, 2024 12:33 PM

- ਜ਼ਿਲ੍ਹਾ ਬਾਲ ਭਲਾਈ ਕੌਂਸਲ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਲੁਧਿਆਣਾ, 16 ਅਪ੍ਰੈਲ (ਗਿਆਨ ਸਿੰਘ): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪ੍ਰਸ਼ਾਸਨ ਦਾ ਉਦੇਸ਼ ਬਾਲ ਭਿੱਖਿਆ ਦਾ ਖਾਤਮਾ ਕਰਦਿਆਂ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕਰਵਾਉਣਾ, ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਅਤੇ ਉਨ੍ਹਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਹੈ।
ਜ਼ਿਲ੍ਹਾ ਬਾਲ ਭਲਾਈ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਇਸ ਮਾੜੀ ਪ੍ਰਥਾ ਦੀ ਜੜ੍ਹਾਂ ਤੋਂ ਪਛਾਣ ਕਰਨ ਲਈ ਜ਼ਮੀਨੀ ਪੱਧਰ `ਤੇ ਪ੍ਰਭਾਵਸ਼ਾਲੀ ਰਣਨੀਤੀ ਬਣਾਉਣ ਦੀ ਲੋੜ @ਤੇ ਜ਼ੋਰ ਦਿੱਤਾ। ਉਨ੍ਹਾਂ ਪ੍ਰਸ਼ਾਸ਼ਨ, ਜ਼ਿਲ੍ਹਾ ਬਾਲ ਭਲਾਈ ਕੌਂਸਲ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਨੂੰ ਜ਼ਿਲ੍ਹੇ ਵਿਚੋਂ ਇਸ ਕੋਹੜ ਦੇ ਖਾਤਮੇ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰਸਾਹਨੀ ਨੇ ਇਹ ਵੀ ਸੁਝਾਅ ਦਿੱਤਾ ਕਿ ਭੀਖ ਮੰਗਣ ਤੋਂ ਬਚਾਏ ਗਏ ਬੱਚਿਆਂ ਨੂੰ ਸਮੁੱਚੇ ਵਿਕਾਸ ਲਈ ਆਪਣੀ ਰਚਨਾਤਮਕਤਾ ਅਤੇ ਕਲਪਨਾ ਨੂੰ ਵਿਕਸਤ ਕਰਨ ਲਈ ਖੇਡਾਂ, ਸੰਗੀਤ ਅਤੇ ਪੇਂਟਿੰਗ ਵਰਗੀਆਂ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਬਚਾਏ ਗਏ ਬੱਚਿਆਂ ਲਈ ਸ਼ਾਮ ਦੀਆਂ ਕਲਾਸਾਂ, ਜ਼ਿਲ੍ਹਾ ਪ੍ਰੀਸ਼ਦ ਦੀ ਮੈਂਬਰਸ਼ਿਪ ਅਤੇ ਕੌਂਸਲ ਦੀਆਂ ਗਤੀਵਿਧੀਆਂ ਵਿੱਚ ਵਿਦਿਆਰਥੀਆਂ ਦੀ ਸ਼ਮੂਲੀਅਤ ਬਾਰੇ ਵੀ ਚਰਚਾ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ, ਰੈਡ ਕਰਾਸ ਦੇ ਸਕੱਤਰ ਨਵਨੀਤ ਜੋਸ਼ੀ, ਸਮਾਜ ਸੇਵੀ ਜੀਨਾ ਸਹਾਰਨ, ਸੁਖਮਿੰਦਰ ਸਿੰਘ ਕੈਰੋਂ, ਜੈਸਮੀਨ ਪਾਹਵਾ, ਨਿਧੀ ਗੁਪਤਾ, ਕਿਰਨਜੀਤ ਗਿੱਲ ਅਤੇ ਹੋਰ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਗਲਤੀ ਨਾਲ ਸਰਹੱਦ ਪਾਰ ਕਰਕੇ ਆਏ ਨਾਬਾਲਿਗ ਬੱਚਿਆਂ ਨੂੰ ਪਾਕਿਸਤਾਨ ਵਾਪਿਸ ਭੇਜਿਆ ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ : ਪ੍ਰਨੀਤ ਕੌਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ