Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਟੋਰਾਂਟੋ/ਜੀਟੀਏ

ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ

April 18, 2024 10:44 PM

ਇਟੋਬੀਕੋ, 18 ਅਪਰੈਲ (ਪੋਸਟ ਬਿਊਰੋ) : ਵੀਰਵਾਰ ਦੁਪਹਿਰ ਨੂੰ ਇਟੋਬੀਕੋ ਵਿੱਚ ਛੁਰੇਬਾਜ਼ੀ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।
ਕਿਪਲਿੰਗ ਐਵਨਿਊ ਦੇ ਪੂਰਬ ਵਿੱਚ ਐਗਲਿੰਟਨ ਐਵਨਿਊ ਵੈਸਟ ਨੇੜੇ ਪ੍ਰਿੰਸੈੱਸ ਐਨ ਕ੍ਰੀਸੈਂਟ ਤੇ ਬਰਨਮਾਊਥ ਰੋਡ ਉੱਤੇ ਸਥਿਤ ਘਰ ਵਿੱਚ ਪੁਲਿਸ ਨੂੰ ਛੁਰੇਬਾਜ਼ੀ ਦੀਆਂ ਖਬਰਾਂ ਦੇ ਕੇ ਦੁਪਹਿਰੇ 2:00 ਵਜੇ ਤੋਂ ਬਾਅਦ ਸੱਦਿਆ ਗਿਆ। ਇੱਕ ਵਿਅਕਤੀ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਜਦਕਿ ਦੂਜੇ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਹੋਮੀਸਾਈਡ ਯੂਨਿਟ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪੁਲਿਸ ਦਾ ਕਹਿਣਾ ਹੈ ਕਿ ਪਬਲਿਕ ਸੇਫਟੀ ਨੂੰ ਕੋਈ ਖਤਰਾ ਨਹੀਂ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਪੀਐੱਸਬੀ ਸੀਨੀਅਰਜ਼ ਕਲੱਬ ਵੱਲੋਂ ‘ਸਿੱਖ ਹੈਰੀਟੇਜ ਡੇਅ’ ਨਾਲ ਜੁੜੇ ਸਮਾਗ਼ਮ ‘ਚ ਮੈਂਟਲ ਹੈੱਲਥ ‘ਤੇ ਸੈਮੀਨਾਰ ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ