Welcome to Canadian Punjabi Post
Follow us on

03

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਭਾਰਤ

ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ

April 21, 2024 09:32 AM

ਮੁੰਬਈ, 21 ਅਪ੍ਰੈਲ (ਪੋਸਟ ਬਿਊਰੋ): ਚੋਣ ਕਮਿਸ਼ਨ ਨੇ ਐਤਵਾਰ ਨੂੰ ਸਿ਼ਵ ਸੈਨਾ (ਊਧਵ ਧੜੇ) ਨੂੰ ਨੋਟਿਸ ਭੇਜ ਕੇ ਪ੍ਰਚਾਰ ਗੀਤ ਤੋਂ 'ਭਵਾਨੀ' ਸ਼ਬਦ ਹਟਾਉਣ ਲਈ ਕਿਹਾ ਹੈ। ਕਮਿਸ਼ਨ ਨੇ ਕਿਹਾ ਕਿ ਇਹ ਸ਼ਬਦ ਹਿੰਦੂ ਦੇਵੀ ਨਾਲ ਜੁੜਿਆ ਹੋਇਆ ਸ਼ਬਦ ਹੈ। ਅਜਿਹੇ ਧਾਰਮਿਕ ਨਾਅਰੇ ਚੋਣਾਂ ਵਿੱਚ ਨਹੀਂ ਵਰਤੇ ਜਾ ਸਕਦੇ।
ਕਮਿਸ਼ਨ ਦੇ ਨੋਟਿਸ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਊਧਵ ਠਾਕਰੇ ਨੇ ਕਿਹਾ ਕਿ ਉਹ ਆਪਣੇ ਥੀਮ ਗੀਤ 'ਚੋਂ ਭਵਾਨੀ ਸ਼ਬਦ ਨੂੰ ਨਹੀਂ ਹਟਾਉਣਗੇ। ਕਮਿਸ਼ਨ ਨੂੰ ਜੋ ਵੀ ਕਾਰਵਾਈ ਕਰਨੀ ਚਾਹੀਦੀ ਹੈ, ਉਹ ਜ਼ਰੂਰ ਕਰੇ।
ਊਧਵ ਨੇ ਅੱਗੇ ਕਿਹਾ ਕਿ ਭਾਜਪਾ ਨੇਤਾਵਾਂ ਨੇ ਕਈ ਵਾਰ ਧਰਮ ਦੇ ਨਾਂ 'ਤੇ ਵੋਟਾਂ ਮੰਗੀਆਂ ਹਨ ਪਰ ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ ਹੋਈ। ਚੋਣ ਕਮਿਸ਼ਨ ਨੂੰ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।
ਦਰਅਸਲ, ਊਧਵ ਧੜੇ ਨੇ 16 ਅਪ੍ਰੈਲ ਨੂੰ ਚੋਣ ਪ੍ਰਚਾਰ ਲਈ ਇੱਕ ਪ੍ਰਮੋਸ਼ਨ ਗੀਤ ਜਾਰੀ ਕੀਤਾ ਸੀ, ਜਿਸ ਵਿੱਚ 'ਭਵਾਨੀ' ਸ਼ਬਦ ਦਾ ਜਿ਼ਕਰ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ, ਬਰਫ ਦੇ ਢੇਰ ਪਾਸੇ ਕਰਕੇ ਬਣਾਏ ਰਾਹ ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ ਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲ ਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ