Welcome to Canadian Punjabi Post
Follow us on

03

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਅੰਤਰਰਾਸ਼ਟਰੀ

ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ

April 21, 2024 12:16 PM

ਬੀਜਿੰਗ, 21 ਅਪ੍ਰੈਲ (ਪੋਸਟ ਬਿਊਰੋ): ਚੀਨ 'ਚ ਸੋਮਵਾਰ (22 ਅਪ੍ਰੈਲ) ਨੂੰ ਭਾਰੀ ਮੀਂਹ ਅਤੇ ਹੜ੍ਹ ਆਉਣ ਦੀ ਸੰਭਾਵਨਾ ਹੈ। ਚੀਨ ਦੇ ਰਾਸ਼ਟਰੀ ਮੌਸਮ ਵਿਭਾਗ ਮੁਤਾਬਕ 21 ਅਪ੍ਰੈਲ ਦੀ ਸ਼ਾਮ ਨੂੰ ਦੱਖਣੀ ਚੀਨ ਦੇ ਤੱਟੀ ਇਲਾਕਿਆਂ 'ਚ ਤੂਫਾਨ ਆ ਸਕਦਾ ਹੈ। ਇਸ ਤੂਫਾਨ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਨੂੰ ਡਰ ਹੈ ਕਿ ਇਹ ਤੂਫ਼ਾਨ ਚੀਨ ਵਿੱਚ ਸਦੀ ਦਾ ਸਭ ਤੋਂ ਵੱਡਾ ਹੜ੍ਹ ਲਿਆ ਸਕਦਾ ਹੈ। ਇਸ ਹੜ੍ਹ ਕਾਰਨ 12 ਕਰੋੜ ਲੋਕ ਪ੍ਰਭਾਵਿਤ ਹੋਣ ਦਾ ਅੰਦਾਜ਼ਾ ਹੈ।
ਚੀਨ ਦੇ ਕਿੰਗਯੁਆਨ ਸ਼ਹਿਰ 'ਚ ਸ਼ਨੀਵਾਰ (20 ਅਪ੍ਰੈਲ) ਰਾਤ 8 ਵਜੇ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਤੂਫਾਨ ਦੇ ਮੱਦੇਨਜ਼ਰ 20,000 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ ਹੈ। ਐਮਰਜੈਂਸੀ ਸੇਵਾਵਾਂ ਅਲਰਟ 'ਤੇ ਹਨ।
ਸਰਕਾਰ ਨੇ ਸਥਿਤੀ ਸੁਧਰਨ ਤੱਕ ਸਮੁੰਦਰੀ ਖੇਤਰਾਂ ਵਿਚ ਜਾਣ `ਤੇ ਪਾਬੰਦੀ ਲਗਾ ਦਿੱਤੀ ਹੈ। ਬੇਈ ਨਦੀ, ਦੱਖਣੀ ਚੀਨ ਦੀ ਮੁੱਖ ਨਦੀ ਵਿਚ ਉਫਾਨ ਆਇਆ ਹੋਇਆ ਹੈ, ਇੱਥੇ ਸੋਮਵਾਰ ਤੱਕ ਰਿਹਾਇਸ਼ੀ ਖੇਤਰਾਂ ਵਿੱਚ 19 ਫੁੱਟ ਉੱਚਾਈ ਤੱਕ ਪਾਣੀ ਭਰ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾ ਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤ ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾ ਪ੍ਰਵਾਸੀਆਂ ਨੇ ਅਮਰੀਕਾ ਨੂੰ ਮਜ਼ਬੂਤ ਬਣਾਇਆ, ਚੀਨ ਅਤੇ ਭਾਰਤ ਪ੍ਰਵਾਸੀਆਂ ਨੂੰ ਨਫ਼ਰਤ ਕਰਦੇ ਹਨ : ਬਾਇਡਨ ਅਮਰੀਕੀ ਪੁਲਿਸ ਨੇ ਗੋਲਡੀ ਬਰਾੜ ਦੇ ਜਿ਼ੰਦਾ ਹੋਣ ਦਾ ਕੀਤਾ ਦਾਅਵਾ, ਕਿਹਾ ਮਾਰਿਆ ਗਿਆ ਵਿਅਕਤੀ ਕੋਈ ਹੋਰ ਉੱਤਰੀ ਕੋਰੀਆ ਦੇ ਤਾਨਾਸ਼ਾਹ ਨੂੰ ਖੁਸ਼ ਰੱਖਣ ਲਈ ਬਣਾਇਆ ਜਾਦਾ ਹੈ 'ਪਲੇਜ਼ਰ ਸਕੁਐਡ' ਅਮਰੀਕਾ 'ਚ ਫਲਸਤੀਨ ਦੇ ਪੱਖ ਵਿਚ ਅਮਦੋਲਨ ਦੌਰਾਨ 1300 ਗ੍ਰਿਫ਼ਤਾਰ ਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤ ਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ