Welcome to Canadian Punjabi Post
Follow us on

03

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਕੈਨੇਡਾ

ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ

April 21, 2024 11:08 PM

ਓਟਵਾ, 21 ਅਪਰੈਲ (ਪੋਸਟ ਬਿਊਰੋ) : ਕੈਨੇਡੀਅਨਜ਼ ਨੂੰ ਇਹ ਖਤਰਾ ਖੜ੍ਹਾ ਹੋ ਗਿਆ ਹੈ ਕਿ ਆਰਟੀਫਿਸ਼ਲ ਇੰਟੈਲੀਜੈਂਸ ਕਾਰਨ ਉਨ੍ਹਾਂ ਦੀਆਂ ਨੌਕਰੀਆਂ ਖੁੱਸ ਸਕਦੀਆਂ ਹਨ। ਇਹੋ ਖ਼ਤਰਾ ਫੈਡਰਲ ਸਰਕਾਰ ਨੂੰ ਵੀ ਲੱਗ ਰਿਹਾ ਹੈ ਇਸੇ ਲਈ ਵਰਕਰਜ਼ ਦੀ ਸਕਿੱਲ ਟਰੇਨਿੰਗ ਲਈ ਸਰਕਾਰ ਵੱਲੋਂ 50 ਮਿਲੀਅਨ ਡਾਲਰ ਪਾਸੇ ਰੱਖੇ ਗਏ ਹਨ।
ਮੰਗਲਵਾਰ ਨੂੰ ਜਾਰੀ ਕੀਤੇ ਗਏ ਫੈਡਰਲ ਬਜਟ ਵਿੱਚ ਸਰਕਾਰ ਵੱਲੋਂ ਕੀਤੇ ਗਏ ਕਈ ਵਾਅਦਿਆਂ ਵਿੱਚੋਂ ਇੱਕ ਕੈਨੇਡਾ ਵਿੱਚ ਤਕਨਾਲੋਜੀ ਤੇ ਆਰਟੀਫਿਸ਼ਲ ਇੰਟੈਲੀਜੈਂਸ ਇੰਡਸਟਰੀ ਨੂੰ ਹੱਲਾਸ਼ੇਰੀ ਦੇਣ ਲਈ 2·3 ਬਿਲੀਅਨ ਡਾਲਰ ਰਾਖਵੇਂ ਰੱਖੇ ਜਾਣਾ ਵੀ ਮੁੱਖ ਸੀ। ਪਰ ਇਸ ਦੇ ਨਾਲ ਹੀ ਸਰਕਾਰ ਵੱਲੋਂ ਇਹ ਵਾਅਦਾ ਵੀ ਕੀਤਾ ਗਿਆ ਕਿ ਉਹ ਏਆਈ ਕਾਰਨ ਪ੍ਰਭਾਵਿਤ ਹੋਣ ਵਾਲੇ ਵਰਕਰਜ਼ ਦੀ ਮਦਦ ਲਈ ਅਗਲੇ ਚਾਰ ਸਾਲਾਂ ਵਿੱਚ 50 ਮਿਲੀਅਨ ਡਾਲਰ ਨਿਵੇਸ਼ ਕਰੇਗੀ। ਜਿਹੜੇ ਸੈਕਟਰਜ਼ ਤੇ ਕਮਿਊਨਿਟੀਜ਼ ਇਸ ਕਾਰਨ ਪ੍ਰਭਾਵਿਤ ਹੋਣਗੇ ਉਨ੍ਹਾਂ ਨੂੰ ਸੈਕਟੋਰਲ ਵਰਕਫੋਰਸ ਸੌਲੀਊਸ਼ਨਜ਼ ਪ੍ਰੋਗਰਾਮ ਰਾਹੀਂ ਨਵੀਂ ਸਕਿੱਲਜ਼ ਟਰੇਨਿੰਗ ਦਿੱਤੀ ਜਾਵੇਗੀ।
ਯੂਨੀਵਰਸਿਟੀ ਆਫ ਵਾਟਰਲੂ ਵਿੱਚ ਇਕਨੌਮਿਕਸ ਦੇ ਐਸੋਸਿਏਟ ਪ੍ਰੋਫੈਸਰ ਜੋਇਲ ਬਲਿਟ ਨੇ ਆਖਿਆ ਕਿ ਆਰਟੀਫਿਸ਼ਲ ਇੰਟੈਲੀਜੈਂਸ ਕਾਰਨ ਅਰਥਚਾਰੇ ਤੇ ਸਮਾਜ ਵਿੱਚ ਕਾਫੀ ਤਬਦੀਲੀਆਂ ਆਉਣ ਦੀ ਸੰਭਾਵਨਾ ਹੈ। ਕੁੱਝ ਨੌਕਰੀਆਂ ਖੁੱਸ ਜਾਣਗੀਆਂ ਜਦਕਿ ਕਈ ਹੋਰ ਨਵੀਆਂ ਨੌਕਰੀਆਂ ਪੈਦਾ ਵੀ ਹੋਣਗੀਆਂ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੰਜ਼ਰਵੇਟਿਵ ਆਗੂ ਪੀਅਰੇ ਪੋਇਲੀਵਰ ਨੇ ਡਾਊਨਟਾਊਨ ਟੋਰਾਂਟੋ ਦੇ ਨਾਥਨ ਫਿਲਿਪਸ ਸਕੁਏਅਰ ਵਿੱਚ ਖਾਲਸਾ ਦਿਵਸ ਸਮਾਰੋਹ ਵਿੱਚ ਹਾਜ਼ਰੀ ਲਗਵਾਈ ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼