Welcome to Canadian Punjabi Post
Follow us on

03

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਭਾਰਤ

ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼

April 22, 2024 01:40 PM

ਨਵੀਂ ਦਿੱਲੀ, 22 ਅਪ੍ਰੈਲ (ਪੋਸਟ ਬਿਊਰੋ): ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ 1 ਅਪ੍ਰੈਲ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਡਾਕਟਰ ਨਾਲ ਸਲਾਹ ਨਹੀਂ ਕਰ ਸਕਣਗੇ। ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ ।
ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਜਰੀਵਾਲ ਦੀ ਮੰਗ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਕਰਨ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਨਿਰਦੇਸ਼ ਦਿੱਤਾ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਨ੍ਹਾਂ ਨੂੰ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਇਨਸੁਲਿਨ ਦੀ ਲੋੜ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਹੋਰ ਮੈਡੀਕਲ ਜ਼ਰੂਰਤਾਂ ਦਾ ਵੀ ਪਤਾ ਲਗਾਓਣ ਲਈ ਕਿਹਾ ਹੈ ।
ਅਰਵਿੰਦ ਕੇਜਰੀਵਾਲ ਨੇ ਅਦਾਲਤ ਤੋਂ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਸ਼ੂਗਰ ਹੈ, ਜੇਲ੍ਹ ਵਿੱਚ ਉਨ੍ਹਾਂ ਨੂੰ ਇਨਸੁਲਿਨ ਨਹੀਂ ਦਿੱਤੀ ਜਾ ਰਹੀ ਹੈ। ਉਹ ਵੀਡੀਓ ਕਾਨਫਰੰਸਿੰਗ ਰਾਹੀਂ ਹਰ ਰੋਜ਼ 15 ਮਿੰਟ ਲਈ ਆਪਣੇ ਡਾਕਟਰ ਨਾਲ ਸਲਾਹ ਕਰਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਸ਼ੂਗਰ ਅਤੇ ਇਨਸੁਲਿਨ ਦੀ ਨਿਯਮਤ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ, ਬਰਫ ਦੇ ਢੇਰ ਪਾਸੇ ਕਰਕੇ ਬਣਾਏ ਰਾਹ ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ ਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲ ਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ