Welcome to Canadian Punjabi Post
Follow us on

04

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਭਾਰਤ

ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ

April 25, 2024 12:45 PM

ਨਵੀਂ ਦਿੱਲੀ, 25 ਅਪ੍ਰੈਲ (ਪੋਸਟ ਬਿਊਰੋ): ਦਿੱਲੀ ਦੀ ਤਿਹਾੜ ਜੇਲ੍ਹ ਵਿਚ ਕੈਦੀਆਂ ਵਿਚਾਲੇ ਝੜਪ ਹੋ ਗਈ। ਕੈਦੀਆਂ ਨੇ ਇਕ ਦੂਜੇ `ਤੇ ਸੂਏ ਨਾਲ ਹਮਲਾ ਕਰ ਦਿੱਤਾ, ਜਿਸ `ਚ ਚਾਰ ਕੈਦੀ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਤਿਹਾੜ ਜੇਲ੍ਹ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖ਼ਤਰਾ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਹੈ ਕਿ ਇਹ ਲੋਕ ਅਰਵਿੰਦ ਕੇਜਰੀਵਾਲ ਨਾਲ ਵੀ ਅਜਿਹੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ।
‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਇਹ ਲੋਕ (ਭਾਜਪਾ) ਅਰਵਿੰਦ ਕੇਜਰੀਵਾਲ ਦੀ ਜਿ਼ੰਦਗੀ ਨਾਲ ਖੇਡ ਰਹੇ ਹਨ। ਜਦੋਂ ਤਿਹਾੜ ਜੇਲ੍ਹ ਵਿੱਚ ਇੱਕ ਨਹੀਂ ਸਗੋਂ ਕਈ ਕਤਲ ਕਾਂਡ ਹੋ ਚੁੱਕੇ ਹਨ ਤਾਂ ਇਹ ਲੋਕ ਅਰਵਿੰਦ ਕੇਜਰੀਵਾਲ ਨਾਲ ਵੀ ਅਜਿਹੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ। ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਰੱਖੀ ਜਾਂਦੀ ਹੈ। ‘ਆਪ’ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਵਿਰੁੱਧ ਡੂੰਘੀ ਸਾਜਿ਼ਸ਼ ਚੱਲ ਰਹੀ ਹੈ, ਉਨ੍ਹਾਂ ਨੂੰ ਇਨਸੁਲਿਨ ਨਹੀਂ ਦਿੱਤੀ।
ਜਾਣਕਾਰੀ ਮੁਤਾਬਕ ਘਟਨਾ ਸੋਮਵਾਰ ਸ਼ਾਮ ਦੀ ਹੈ, ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਨੰਬਰ ਤਿੰਨ `ਚ ਬਾਥਰੂਮ ਜਾਣ ਨੂੰ ਲੈ ਕੇ ਝਗੜਾ ਹੋ ਗਿਆ। ਚਾਰ ਕੈਦੀਆਂ ਨੇ ਇਕ ਦੂਜੇ `ਤੇ ਸੂਏ ਨਾਲ ਹਮਲਾ ਕਰ ਦਿੱਤਾ। ਜ਼ਖਮੀਆਂ ਦੀ ਪਛਾਣ ਭੂਪੇਸ਼, ਦੀਪਕ, ਦਿਨੇਸ਼ ਅਤੇ ਦੀਪਕ ਵਜੋਂ ਹੋਈ ਹੈ। ਥਾਣਾ ਹਰੀਨਗਰ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ, ਬਰਫ ਦੇ ਢੇਰ ਪਾਸੇ ਕਰਕੇ ਬਣਾਏ ਰਾਹ ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ ਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲ ਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ