Welcome to Canadian Punjabi Post
Follow us on

17

May 2024
ਬ੍ਰੈਕਿੰਗ ਖ਼ਬਰਾਂ :
ਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀਪ੍ਰਸ਼ਾਂਤ ਮਹਾਸਾਗਰ ਵਿੱਚ ਨਿਊ ਕੈਲੇਡੋਨੀਆ ਵਿੱਚ ਫਰਾਂਸ ਖਿਲਾਫ ਪ੍ਰਦਰਸ਼ਨ, 5 ਲੋਕਾਂ ਦੀ ਮੌਤ, 200 ਗ੍ਰਿਫ਼ਤਾਰਰਾਸ਼ਟਰਪਤੀ ਬਣਨ ਤੋਂ ਬਾਅਦ ਪੁਤਿਨ ਪਹੁੰਚੇ ਚੀਨ, ਜਿਨਪਿੰਗ ਨਾਲ ਕੀਤੀ ਮੁਲਾਕਾਤਈਡੀ ਪੀਐੱਮਐੱਲਏ ਐਕਟ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗਾ : ਸੁਪਰੀਮ ਕੋਰਟਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਕਾਹਲੋਂ ਭਾਜਪਾ ਵਿਚ ਹੋਏ ਸ਼ਾਮਿਲਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ ਗਰਮੀ ਵਧਣ ਕਾਰਨ ਅਟਾਰੀ ਵਾਹਗਾ ਬਾਰਡਰ 'ਤੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆ
 
ਅੰਤਰਰਾਸ਼ਟਰੀ

ਅਮਰੀਕਾ 'ਚ ਫਲਸਤੀਨ ਦੇ ਪੱਖ ਵਿਚ ਅਮਦੋਲਨ ਦੌਰਾਨ 1300 ਗ੍ਰਿਫ਼ਤਾਰ

May 02, 2024 06:55 AM

ਤਲਅਵੀਵ, 2 ਮਈ (ਪੋਸਟ ਬਿਊਰੋ): ਅਮਰੀਕਾ ਵਿੱਚ ਪੁਲਿਸ ਦੀ ਸਖ਼ਤੀ ਦੇ ਬਾਵਜੂਦ ਫਲਸਤੀਨ ਦੇ ਸਮਰਥਨ ਵਿੱਚ ਵਿਦਿਆਰਥੀਆਂ ਦਾ ਅੰਦੋਲਨ ਜਾਰੀ ਹੈ।ਜਾਣਕਾਰੀ ਮੁਤਾਬਕ ਹੁਣ ਤੱਕ 30 ਯੂਨੀਵਰਸਿਟੀਆਂ ਦੇ 1300 ਤੋਂ ਵੱਧ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁੱਧਵਾਰ ਨੂੰ ਕੈਲੀਫੋਰਨੀਆ ਯੂਨੀਵਰਸਿਟੀ, ਲਾਸ ਏਂਜਲਸ, ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਜਾਂ ਤਾਂ ਕੈਂਪਸ ਛੱਡਣ ਜਾਂ ਗ੍ਰਿਫਤਾਰੀ ਦਾ ਸਾਹਮਣਾ ਕਰਨ ਦਾ ਆਦੇਸ਼ ਦਿੱਤਾ।
ਹਾਲਾਂਕਿ, ਵਿਦਿਆਰਥੀ ਗੌਗਲ, ਮਾਸਕ ਅਤੇ ਹੈਲਮੇਟ ਪਹਿਨ ਕੇ ਆਪਣੀਆਂ ਥਾਂਵਾਂ 'ਤੇ ਖੜ੍ਹੇ ਹਨ। ਪੁਲਿਸ ਦੀਆਂ ਗੱਡੀਆਂ ਅਤੇ ਬੈਰੀਕੇਡਾਂ ਨੇ ਯੂਨੀਵਰਸਿਟੀ ਕੈਂਪਸ ਨੂੰ ਘੇਰ ਲਿਆ ਹੈ। ਪੁਲਿਸ ਦੇ ਹੈਲੀਕਾਪਟਰ ਅਸਮਾਨ ਵਿੱਚ ਗਸ਼ਤ ਕਰ ਰਹੇ ਹਨ। ਦੇਰ ਰਾਤ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਹਿੰਸਕ ਝੜਪਾਂ ਵੀ ਹੋਈਆਂ। ਇਸ ਦੌਰਾਨ ਕਈ ਸੌ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਅਲਜਜ਼ੀਰਾ ਅਨੁਸਾਰ, ਬੁੱਧਵਾਰ ਦੇਰ ਰਾਤ ਯੂਸੀਐਲਏ ਦੇ ਕੈਂਪਸ ਵਿੱਚ ਫਲਸਤੀਨ ਸਮਰਥਕ ਵਿਦਿਆਰਥੀਆਂ ਦੇ ਇੱਕ ਸਮੂਹ ਦੀ ਇਜ਼ਰਾਈਲ ਪੱਖੀ ਵਿਦਿਆਰਥੀਆਂ ਨਾਲ ਝੜਪ ਹੋ ਗਈ। ਰਿਪੋਰਟਾਂ ਮੁਤਾਬਕ ਇਜ਼ਰਾਈਲ ਸਮਰਥਕ ਲੋਹੇ ਦੀਆਂ ਰਾਡਾਂ ਅਤੇ ਮਿਰਚਾਂ ਦੇ ਸਪਰੇਅ ਨਾਲ ਉਸ ਇਲਾਕੇ 'ਚ ਆਏ ਜਿੱਥੇ ਫਲਸਤੀਨੀ ਸਮਰਥਕ ਵਿਦਿਆਰਥੀ ਮੌਜੂਦ ਸਨ। ਉਨ੍ਹਾਂ ਨੇ ਫਲਸਤੀਨ ਪੱਖੀ ਵਿਦਿਆਰਥੀਆਂ 'ਤੇ ਹਮਲਾ ਕੀਤਾ। ਅੰਨਾ ਨਾਮਕ ਵਿਦਿਆਰਥੀ ਨੇ ਦਾਅਵਾ ਕੀਤਾ ਕਿ ਪੁਲਿਸ ਚੁੱਪਚਾਪ ਖੜ੍ਹੀ ਰਹੀ ਅਤੇ ਝੜਪ ਨੂੰ ਦੇਖ ਰਹੀ ਹੈ। ਕਾਫੀ ਦੇਰ ਤੱਕ ਕੁਝ ਨਹੀਂ ਕੀਤਾ ਗਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ ਪ੍ਰਸ਼ਾਂਤ ਮਹਾਸਾਗਰ ਵਿੱਚ ਨਿਊ ਕੈਲੇਡੋਨੀਆ ਵਿੱਚ ਫਰਾਂਸ ਖਿਲਾਫ ਪ੍ਰਦਰਸ਼ਨ, 5 ਲੋਕਾਂ ਦੀ ਮੌਤ, 200 ਗ੍ਰਿਫ਼ਤਾਰ ਰਾਸ਼ਟਰਪਤੀ ਬਣਨ ਤੋਂ ਬਾਅਦ ਪੁਤਿਨ ਪਹੁੰਚੇ ਚੀਨ, ਜਿਨਪਿੰਗ ਨਾਲ ਕੀਤੀ ਮੁਲਾਕਾਤ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਫਿਕੋ 'ਤੇ ਹਮਲਾ, ਸਾਢੇ 3 ਘੰਟੇ ਦੇ ਅਪਰੇਸ਼ਨ ਤੋਂ ਬਾਅਦ ਬਚਾਈ ਗਈ ਜਾਨ ਅਲਜੀਰੀਆ ਵਿਚ 26 ਸਾਲਾਂ ਤੋਂ ਲਾਪਤਾ ਵਿਅਕਤੀ ਮਿਲਿਆ, ਗੁਆਂਢੀ ਨੇ ਹੀ ਕੀਤਾ ਸੀ ਅਗਵਾ ਯੂਕਰੇਨ ਵਿਚ ਅਮਰੀਕੀ ਵਿਦੇਸ਼ ਮੰਤਰੀ ਨੇ 'ਰਾਕ ਏਂਥਮ 'ਰੌਕਿਨ ਇਨ ਦ ਫ੍ਰੀ ਵਰਲਡ' ਗਾਇਆ ਗਾਜ਼ਾ 'ਤੇ ਇਜ਼ਰਾਈਲੀ ਹਮਲੇ ਵਿਚ ਸਾਬਕਾ ਭਾਰਤੀ ਸੈਨਿਕ ਦੀ ਮੌਤ 'ਸਾਰੇ ਜਹਾਂ ਸੇ ਅੱਛਾ' ਵ੍ਹਾਈਟ ਹਾਊਸ 'ਚ ਵਜਾਇਆ ਗਿਆ, ਜੋਅ ਬਾਇਡੇਨ ਵੀ ਰਹੇ ਮੌਜੂਦ ਜੇਕਰ ਵਿਰੋਧੀ ਪਾਰਟੀ ਚੋਣਾਂ ਜਿੱਤਦੀ ਹੈ ਤਾਂ ਦੇਸ਼ ਦੀ ਸੁਰੱਖਿਆ ਨੂੰ ਖਤਰਾ ਹੋਵੇਗਾ : ਸੁਨਕ ਫਲੋਰੀਡਾ 'ਚ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ, 40 ਜ਼ਖਮੀ