Welcome to Canadian Punjabi Post
Follow us on

19

May 2024
ਬ੍ਰੈਕਿੰਗ ਖ਼ਬਰਾਂ :
ਵਿਨੀਪੈਗ ਦੇ ਸਟੋਰ ਵਿਚੋਂ ਡਕੈਤੀ ਦੌਰਾਨ ਬੀਅਰ ਸਪਰੇਅ ਦੀ ਵਰਤੋਂ ਕਰਨ ਵਾਲਾ ਟੀਨਏਜ਼ਰ ਗ੍ਰਿਫਤਾਰਮਾਂਟਰੀਅਲ ਤੋਂ ਲਿਓਨ ਜਾਣ ਵਾਲੀ ਏਅਰ ਕੈਨੇਡਾ ਬੋਇੰਗ 787-8 ਡ੍ਰੀਮਲਾਈਨਰ ਉਡਾਨ ਵਾਪਿਸ ਮੁੜੀਤਣਾਅਗ੍ਰਸਤ ਔਰਤ ਨੂੰ ਨੀਦਰਲੈਂਡਜ਼ ਵਿੱਚ ਇੱਛਾ ਮੌਤ ਲਈ ਮਨਜ਼ੂਰੀ ਮਿਲੀ, 3 ਸਾਲਾਂ ਦੇ ਯਤਨਾਂ ਤੋਂ ਬਾਅਦ ਮਿਲੀ ਮਨਜ਼ੂਰੀਕਿਰਗਿਸਤਾਨ 'ਚ ਭਾਰਤ ਅਤੇ ਪਾਕਿਸਤਾਨ ਦੇ ਵਿਦਿਆਰਥੀਆਂ ਦੀ ਕੁੱਟਮਾਰ, ਭਾਰਤ ਨੇ ਕਿਹਾ- ਵਿਦਿਆਰਥੀ ਹਾਸਟਲ ਤੋਂ ਬਾਹਰ ਨਾ ਆਉਣ ਅਮਰੀਕੀ ਸੰਸਦ ਦੀ ਸਾਬਕਾ ਸਪੀਕਰ ਨੈਨਸੀ ਪੇਲੋਸੀ ਦੇ ਪਤੀ `ਤੇ ਹਥੌੜੇ ਨਾਲ ਹਮਲਾ ਕਰਨ ਵਾਲੇ ਨੂੰ 30 ਸਾਲ ਦੀ ਜੇਲ੍ਹਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤ
 
ਅੰਤਰਰਾਸ਼ਟਰੀ

ਪਾਕਿਸਤਾਨ ਭਾਰਤ ਦੀ ਅਰਥਵਿਵਸਥਾ ਨੂੰ ਪਛਾੜ ਸਕਦਾ ਹੈ : ਸ਼ਾਹਬਾਜ਼

May 06, 2024 06:53 AM

ਇਸਲਾਮਾਬਾਦ, 6 ਮਈ (ਪੋਸਟ ਬਿਊਰੋ): ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਹੈ ਕਿ ਜੇਕਰ ਦੇਸ਼ ਸਖਤ ਮਿਹਨਤ ਕਰੇ ਤਾਂ ਉਹ ਭਾਰਤ ਅਤੇ ਦੁਨੀਆਂ ਦੀਆਂ ਵੱਡੀਆਂ ਅਰਥਵਿਵਸਥਾਵਾਂ ਨੂੰ ਪਿੱਛੇ ਛੱਡ ਸਕਦਾ ਹੈ।
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਨੀਵਾਰ ਨੂੰ ਇਸਲਾਮਾਬਾਦ 'ਚ ਫੈਡਰਲ ਬੋਰਡ ਆਫ ਰੈਵੇਨਿਊ 'ਚ ਅਧਿਕਾਰੀਆਂ ਦਾ ਸਨਮਾਨ ਕਰਨ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਇਹ ਬਿਆਨ ਦਿੱਤਾ। ਹਾਲਾਂਕਿ, ਜਿੱਥੇ ਇੱਕ ਪਾਸੇ ਪਾਕਿਸਤਾਨ ਵੱਡੀਆਂ ਅਰਥਵਿਵਸਥਾਵਾਂ ਨਾਲ ਮੁਕਾਬਲਾ ਕਰਨ ਦੀ ਗੱਲ ਕਰ ਰਿਹਾ ਹੈ, ਉੱਥੇ ਦੂਜੇ ਪਾਸੇ ਦੇਸ਼ ਵਿੱਚ ਮਹਿੰਗਾਈ ਆਪਣੇ ਸਿਖਰ 'ਤੇ ਹੈ।
ਰੋਜ਼ਮਰ੍ਹਾ ਦੀਆਂ ਵਸਤਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਸਰਕਾਰ ਇਨ੍ਹਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਵਿੱਚ ਵੀ ਨਾਕਾਮ ਸਾਬਤ ਹੋ ਰਹੀ ਹੈ। ਜਾਣਕਾਰੀ ਮੁਤਾਬਕ ਦੇਸ਼ ਵਿੱਚ ਦੁੱਧ ਦੀ ਕੀਮਤ 210 ਪਾਕਿਸਤਾਨੀ ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ।
ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ ਟੈਕਸ ਕੁਲੈਕਸ਼ਨ ਸਾਡੀ ਸਭ ਤੋਂ ਵੱਡੀ ਚੁਣੌਤੀ ਹੈ। ਟੈਕਸ ਕਲੈਕਸ਼ਨ ਤੋਂ ਬਾਅਦ ਸਾਡਾ ਮਾਲੀਆ ਵਧਣਾ ਚਾਹੀਦਾ ਸੀ, ਪਰ ਭ੍ਰਿਸ਼ਟਾਚਾਰ ਕਾਰਨ ਅਜਿਹਾ ਨਹੀਂ ਹੋ ਰਿਹਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਤਣਾਅਗ੍ਰਸਤ ਔਰਤ ਨੂੰ ਨੀਦਰਲੈਂਡਜ਼ ਵਿੱਚ ਇੱਛਾ ਮੌਤ ਲਈ ਮਨਜ਼ੂਰੀ ਮਿਲੀ, 3 ਸਾਲਾਂ ਦੇ ਯਤਨਾਂ ਤੋਂ ਬਾਅਦ ਮਿਲੀ ਮਨਜ਼ੂਰੀ ਕਿਰਗਿਸਤਾਨ 'ਚ ਭਾਰਤ ਅਤੇ ਪਾਕਿਸਤਾਨ ਦੇ ਵਿਦਿਆਰਥੀਆਂ ਦੀ ਕੁੱਟਮਾਰ, ਭਾਰਤ ਨੇ ਕਿਹਾ- ਵਿਦਿਆਰਥੀ ਹਾਸਟਲ ਤੋਂ ਬਾਹਰ ਨਾ ਆਉਣ ਅਮਰੀਕੀ ਸੰਸਦ ਦੀ ਸਾਬਕਾ ਸਪੀਕਰ ਨੈਨਸੀ ਪੇਲੋਸੀ ਦੇ ਪਤੀ `ਤੇ ਹਥੌੜੇ ਨਾਲ ਹਮਲਾ ਕਰਨ ਵਾਲੇ ਨੂੰ 30 ਸਾਲ ਦੀ ਜੇਲ੍ਹ ਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂ ਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹ ਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ ਪ੍ਰਸ਼ਾਂਤ ਮਹਾਸਾਗਰ ਵਿੱਚ ਨਿਊ ਕੈਲੇਡੋਨੀਆ ਵਿੱਚ ਫਰਾਂਸ ਖਿਲਾਫ ਪ੍ਰਦਰਸ਼ਨ, 5 ਲੋਕਾਂ ਦੀ ਮੌਤ, 200 ਗ੍ਰਿਫ਼ਤਾਰ ਰਾਸ਼ਟਰਪਤੀ ਬਣਨ ਤੋਂ ਬਾਅਦ ਪੁਤਿਨ ਪਹੁੰਚੇ ਚੀਨ, ਜਿਨਪਿੰਗ ਨਾਲ ਕੀਤੀ ਮੁਲਾਕਾਤ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਫਿਕੋ 'ਤੇ ਹਮਲਾ, ਸਾਢੇ 3 ਘੰਟੇ ਦੇ ਅਪਰੇਸ਼ਨ ਤੋਂ ਬਾਅਦ ਬਚਾਈ ਗਈ ਜਾਨ ਅਲਜੀਰੀਆ ਵਿਚ 26 ਸਾਲਾਂ ਤੋਂ ਲਾਪਤਾ ਵਿਅਕਤੀ ਮਿਲਿਆ, ਗੁਆਂਢੀ ਨੇ ਹੀ ਕੀਤਾ ਸੀ ਅਗਵਾ