Welcome to Canadian Punjabi Post
Follow us on

19

May 2024
ਬ੍ਰੈਕਿੰਗ ਖ਼ਬਰਾਂ :
ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਹੁਣ ਤੋਂ ਠੀਕ 40 ਦਿਨ ਬਾਅਦ ਗਰੀਬਾਂ ਨੂੰ ਮਿਲੇਗਾ ਦੁੱਗਣਾ ਮੁਫਤ ਰਾਸ਼ਨ; ਹਰ ਮਹੀਨੇ 8500 ਰੁਪਏ ਮਿਲਣਗੇ : ਵੜਿੰਗਇਜ਼ਰਾਇਲੀ ਫੌਜ ਦੇ ਹਵਾਈ ਹਮਲੇ ਵਿੱਚ 83 ਫਲਸਤੀਨੀ ਮਰੇ, 105 ਤੋਂ ਵੱਧ ਜ਼ਖਮੀਕੋਚੀ ਜਾ ਰਹੇ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਐਮਰਜੈਂਸੀ ਲੈਂਡਿੰਗ ਲਈ ਬੈਂਗਲੁਰੂ ਵਾਪਿਸ ਆਇਆਟੋਰੰਟੋ ਦੇ ਬਾਹਰੀ ਇਲਾਕੇ ਵਿਚ ਛੋਟਾ ਜਹਾਜ਼ ਹੋਇਆ ਹਾਦਸਾਗ੍ਰਸਤਕੈਲਗਰੀ ਵਿਚ ਮੈਮੋਰੀਅਲ ਡਰਾਈਵ 'ਤੇ ਸ਼ਨੀਵਾਰ ਸਵੇਰੇ ਹਿੱਟ-ਐਂਡ-ਰਨ 'ਚ 1 ਦੀ ਮੌਤਵਿਨੀਪੈਗ ਦੇ ਸਟੋਰ ਵਿਚੋਂ ਡਕੈਤੀ ਦੌਰਾਨ ਬੀਅਰ ਸਪਰੇਅ ਦੀ ਵਰਤੋਂ ਕਰਨ ਵਾਲਾ ਟੀਨਏਜ਼ਰ ਗ੍ਰਿਫਤਾਰ
 
ਕੈਨੇਡਾ

ਕਾਓਬੌਆਇਸ ਸਮਰਥਕ ਕੈਲਗਰੀ ਦੇ ਵਿਅਕਤੀ `ਤੇ ਜਿਨਸੀ ਸ਼ੋਸ਼ਣ ਦੇ ਦੋਸ਼

May 08, 2024 11:32 PM

ਕੈਲਗਰੀ, 8 ਮਈ (ਪੋਸਟ ਬਿਊਰੋ): ਪਿਛਲੇ ਸਾਲ ਇੱਕ ਡਾਊਨਟਾਊਨ ਕਲੱਬ ਵਿੱਚ ਮਿਲੀ ਇੱਕ ਔਰਤ ਦੇ ਜਿਨਸੀ ਸ਼ੋਸ਼ਣ ਲਈ ਪੁਲਿਸ ਨੇ ਇੱਕ ਵਿਅਕਤੀ ਨੂੰ ਚਾਰਜ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਪੀੜਤਾ ਨੇ 12 ਐਵੇਨਿਊ ਐੱਸ.ਈ. 'ਤੇ ਕਾਓਬੌਆਇਸ ਡਾਂਸ ਹਾਲ 'ਚ ਮੁਲਜ਼ਮ ਨਾਲ ਸ਼ਨੀਵਾਰ, ਜਨਵਰੀ 14, 2023 ਨੂੰ ਮੁਲਾਕਾਤ ਕੀਤੀ ਸੀ।
ਦੋਸ਼ ਹੈ ਕਿ ਉਸ ਰਾਤ ਮੁਲਜ਼ਮ ਪੀੜਤਾ ਨੂੰ ਇੱਕ ਟੈਕਸੀ ਵਿੱਚ ਨੇੜੇ ਦੇ ਇੱਕ ਹੋਟਲ ਵਿੱਚ ਲੈ ਗਿਆ, ਇੱਕ ਕਮਰਾ ਕਿਰਾਏ ਉੱਤੇ ਲਿਆ ਅਤੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ। ਪੀੜਤਾ ਨੇ ਹੋਟਲ ਛੱਡਣ ਤੋਂ ਬਾਅਦ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ।
ਕੈਲਗਰੀ ਦੇ 34 ਸਾਲਾ ਅਲੀ ਅਯਾਜ਼ ਚੱਠਾ 'ਤੇ ਜਿਨਸੀ ਸ਼ੋਸ਼ਣ ਦੇ ਇੱਕ ਮਾਮਲੇ ਦਾ ਦੋਸ਼ ਹੈ। ਉਸ ਨੂੰ 28 ਮਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।
ਕੈਨੇਡਾ ਵਿੱਚ, ਜਿਨਸੀ ਹਮਲੇ ਦੀ ਰਿਪੋਰਟ ਕਰਨ ਲਈ ਕੋਈ ਸਮਾਂ ਸੀਮਾ ਨਹੀਂ ਹੈ। ਕੋਈ ਵੀ ਵਿਅਕਤੀ ਜੋ ਵਿਸ਼ਵਾਸ ਕਰਦਾ ਹੈ ਕਿ ਉਹ ਜਿਨਸੀ ਸ਼ੋਸ਼ਣ ਦਾ ਸਿ਼ਕਾਰ ਹੈ, ਨੂੰ ਇਸਦੀ ਰਿਪੋਰਟ ਕਰਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ, ਭਾਵੇਂ ਘਟਨਾ ਨੂੰ ਕਈ ਸਾਲ ਬੀਤ ਜਾਣ।
ਸਟਾਫ ਸਾਰਜੈਂਟ ਨੇ ਟੌਮ ਹੈਨਸਨ ਕਿਹਾ ਕਿ ਅਸੀਂ ਸਾਰੇ ਜਿਨਸੀ ਅਪਰਾਧਾਂ ਦੀ ਜਾਂਚ ਕਰਦੇ ਹਾਂ ਜੋ ਸਾਨੂੰ ਰਿਪੋਰਟ ਕੀਤੇ ਜਾਂਦੇ ਹਨ ਅਤੇ ਗਵਾਹਾਂ ਨਾਲ ਗੱਲ ਕਰਨ, ਸਬੂਤ ਇਕੱਠੇ ਕਰਨ ਅਤੇ ਕਾਰਵਾਈ ਕਰਨ ਲਈ ਡੀਐੱਨਏ ਵਿਸ਼ਲੇਸ਼ਣ ਸਮੇਤ ਦੋਸ਼ ਲਗਾਉਣ ਤੋਂ ਪਹਿਲਾਂ ਕਈ ਜਾਂਚ ਦੇ ਕਦਮ ਚੁੱਕਦੇ ਹਾਂ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟੋਰੰਟੋ ਦੇ ਬਾਹਰੀ ਇਲਾਕੇ ਵਿਚ ਛੋਟਾ ਜਹਾਜ਼ ਹੋਇਆ ਹਾਦਸਾਗ੍ਰਸਤ ਕੈਲਗਰੀ ਵਿਚ ਮੈਮੋਰੀਅਲ ਡਰਾਈਵ 'ਤੇ ਸ਼ਨੀਵਾਰ ਸਵੇਰੇ ਹਿੱਟ-ਐਂਡ-ਰਨ 'ਚ 1 ਦੀ ਮੌਤ ਵਿਨੀਪੈਗ ਦੇ ਸਟੋਰ ਵਿਚੋਂ ਡਕੈਤੀ ਦੌਰਾਨ ਬੀਅਰ ਸਪਰੇਅ ਦੀ ਵਰਤੋਂ ਕਰਨ ਵਾਲਾ ਟੀਨਏਜ਼ਰ ਗ੍ਰਿਫਤਾਰ ਮਾਂਟਰੀਅਲ ਤੋਂ ਲਿਓਨ ਜਾਣ ਵਾਲੀ ਏਅਰ ਕੈਨੇਡਾ ਬੋਇੰਗ 787-8 ਡ੍ਰੀਮਲਾਈਨਰ ਉਡਾਨ ਵਾਪਿਸ ਮੁੜੀ ਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋ ਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂ ਨਹੀਂ ਰਹੇ ਕਮਿਊਨਿਟੀ ਲੀਡਰ ਅਤੇ ਕਾਰੋਬਾਰੀ ਲੈਰੀ ਬ੍ਰੈਡਲੀ ਮਿਸੀਸਿਪੀ ਨਦੀ ਵਿੱਚੋਂ ਮਿਲੀ ਕਾਰਲਟਨ ਪਲੇਸ ਤੋਂ ਲਾਪਤਾ ਵਿਅਕਤੀ ਦੀ ਲਾਸ਼ ਵਿਨੀਪੈਗ ਦੇ ਇੱਕ ਘਰ ਵਿਚੋਂ ਬੁਰੇ ਹਾਲਾਤਾਂ `ਚ 68 ਕਤੂਰੇ ਮਿਲੇ ਫੋਰਟ ਨੇਲਸਨ, ਬੀ.ਸੀ. ਦੇ ਨੇੜੇ ਜੰਗਲ `ਚ ਲੱਗੀ ਅੱਗ, ਮੇਅਰ ਨੇ ਪੁਸ਼ਟੀ ਕੀਤੀ