Welcome to Canadian Punjabi Post
Follow us on

01

July 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਚੋਣ ਰੈਲੀ ਲੁਧਿਆਣਾ `ਚ ਭਲਕੇ, ਰਵਨੀਤ ਬਿੱਟੂ ਲਈ ਮੰਗਣਗੇ ਵੋਟਾਂ

May 29, 2024 04:46 AM

ਚੰਡੀਗੜ੍ਹ, 29 ਮਈ (ਪੋਸਟ ਬਿਊਰੋ): ਪੰਜਾਬ ਵਿੱਚ ਲੋਕ ਸਭਾ ਚੋਣ 2024 ਪ੍ਰਚਾਰ ਦੇ ਆਖ਼ਰੀ ਦਿਨ 30 ਮਈ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਚੋਣ ਰੈਲੀ ਲਈ ਲੁਧਿਆਣਾ ਪਹੁੰਚ ਰਹੇ ਹਨ। ਪਾਰਟੀ ਵਰਕਰਾਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਯੋਗੀ ਲੁਧਿਆਣਾ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਲਈ ਵੋਟਾਂ ਮੰਗਣਗੇ।
ਯੋਗੀ ਆਦਿਤਿਆਨਾਥ ਤੋਂ ਇਲਾਵਾ ਭਾਜਪਾ ਦੇ ਹੋਰ ਵੱਡੇ ਆਗੂ ਵੀ ਉਨ੍ਹਾਂ ਨਾਲ ਲੁਧਿਆਣਾ ਆਉਣਗੇ। ਅਜਿਹੇ `ਚ ਪ੍ਰਸ਼ਾਸਨ ਨੇ ਸੁਰੱਖਿਆ ਸਬੰਧੀ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਮੁੱਖ ਮੰਤਰੀ ਯੋਗੀ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ