Welcome to Canadian Punjabi Post
Follow us on

25

June 2024
ਬ੍ਰੈਕਿੰਗ ਖ਼ਬਰਾਂ :
ਪੂਰਨ ਬੰਦ ਦੀ ਚਿਤਾਵਨੀ: ਮਿਸੀਸਾਗਾ ਅਤੇ ਬਰੈਂਪਟਨ ਦੇ ਨਾਲ-ਨਾਲ ਕੈਲੇਡਨ ਵਿੱਚ ਕਿਊ.ਈ.ਡਬਲਯੂ. ਅਤੇ ਹਾਈਵੇ 403, ਹਾਈਵੇ 401 ਅਤੇ ਹਾਈਵੇ 410 `ਤੇ 24-28 ਜੂਨ ਨੂੰ ਰਹਿਣਗੇ ਬੰਦਸਾਊਥ ਗਲੇਨਗੈਰੀ ਵਿੱਚ ਮਾਲ-ਗੱਡੀ ਅਤੇ ਪਿਕਅਪ ਟਰੱਕ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤਰੇਕਸਡੇਲ ਸ਼ੂਟਿੰਗ ਜਾਂਚ ਦੇ ਸਿਲਸਿਲੇ ਵਿੱਚ 14 ਸਾਲਾ ਲੜਕੇ `ਤੇ ਫ੍ਰਸਟ ਡਿਗਰੀ ਕਤਲ ਦੇ ਚਾਰਜਿਜ਼ਟੋਰਾਂਟੋ ਦੇ ਬੇਘਰੇ ਵਿਅਕਤੀ ਦੀ ਮੌਤ ਵਿੱਚ ਟੀਨਏਜ਼ਰ ਲੜਕੀ ਨੇ ਕਤਲ ਦਾ ਦੋਸ਼ ਮੰਨਿਆਰਾਹੁਲ ਗਾਂਧੀ ਤੇ ਮਲਿਕਾਰਜੁਨ ਦਾ ਪ੍ਰਧਾਨ ਮੰਤਰੀ ਮੋਦੀ `ਤੇ ਸ਼ਬਦੀ ਹਮਲਾ, ਕਿਹਾ- “ਸੰਵਿਧਾਨ `ਤੇ ਹਮਲਾ ਸਵੀਕਾਰ ਨਹੀਂ”18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ, ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰਨੇਤਨਯਾਹੂ ਨੇ ਆਪਣੀ ਪਤਨੀ ਅਤੇ ਪੁੱਤਰਾਂ ਲਈ ਉਮਰ ਭਰ ਦੀ ਸੁਰੱਖਿਆ ਦੀ ਕੀਤੀ ਮੰਗਜੰਗਲ 'ਚ ਗੁੰਮ ਹੋਇਆ ਵਿਅਕਤੀ 10 ਦਿਨ ਤੱਕ ਪਾਣੀ ਪੀ ਕੇ ਜਿਉਂਦਾ ਰਿਹਾ, ਜੁੱਤੀਆਂ ਵਿੱਚ ਪਾਣੀ ਇਕੱਠਾ ਕਰਕੇ ਪੀਂਦਾ ਰਿਹਾ
 
ਭਾਰਤ

ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਵਧਾਉਣ ਵਾਲੀ ਪਟੀਸ਼ਨ ਕੀਤੀ ਰੱਦ

May 29, 2024 07:55 AM

ਨਵੀਂ ਦਿੱਲੀ, 29 ਮਈ (ਪੋਸਟ ਬਿਊਰੋ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਵੱਡਾ ਝਟਕਾ ਲੱਗਾ ਹੈ। ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੀ ਮਿਆਦ ਵਧਾਉਣ ਲਈ ਤੁਰੰਤ ਸੁਣਵਾਈ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਹੁਣ ਕੇਜਰੀਵਾਲ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਪਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਵਿਚ ਜਾਣ ਦੀ ਖੁੱਲ੍ਹ ਦਿੱਤੀ ਗਈ ਹੈ, ਇਸ ਲਈ ਪਟੀਸ਼ਨ ਸਵੀਕਾਰ ਨਹੀਂ ਕੀਤੀ ਜਾ ਸਕਦੀ।
ਸੁਪਰੀਮ ਕੋਰਟ ਦੀ ਰਜਿਸਟਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਮੈਡੀਕਲ ਆਧਾਰ ‘ਤੇ ਸੱਤ ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਿ਼ਕਰਯੋਗ ਹੈ ਕਿ ਕੇਜਰੀਵਾਲ ਨੇ ਅਚਾਨਕ ਛੇ ਤੋਂ ਸੱਤ ਕਿਲੋਗ੍ਰਾਮ ਭਾਰ ਘਟਣ ਕਾਰਨ ਕਈ ਮੈਡੀਕਲ ਟੈਸਟ ਕਰਵਾਉਣ ਲਈ ਸੁਪਰੀਮ ਕੋਰਟ ਨੂੰ ਆਪਣੀ ਅੰਤਰਿਮ ਜ਼ਮਾਨਤ ਸੱਤ ਦਿਨਾਂ ਲਈ ਵਧਾਉਣ ਦੀ ਬੇਨਤੀ ਕੀਤੀ ਸੀ।

 

 

 
Have something to say? Post your comment
ਹੋਰ ਭਾਰਤ ਖ਼ਬਰਾਂ
ਰਾਹੁਲ ਗਾਂਧੀ ਤੇ ਮਲਿਕਾਰਜੁਨ ਦਾ ਪ੍ਰਧਾਨ ਮੰਤਰੀ ਮੋਦੀ `ਤੇ ਸ਼ਬਦੀ ਹਮਲਾ, ਕਿਹਾ- “ਸੰਵਿਧਾਨ `ਤੇ ਹਮਲਾ ਸਵੀਕਾਰ ਨਹੀਂ” 18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ, ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ ਰੀਲ ਦੇ ਚੱਕਰ `ਚ ਮੌਤ ਨੂੰ ਆਵਾਜ਼ ਦੇ ਰਹੀ ਲੜਕੀ ਦਾ ਵੀਡੀਓ ਵਾਇਰਲ ਰੀਲ ਬਣਾਉਣ ਦੇ ਚੱਕਰ `ਚ ਲੜਕੀ ਹੋਈ ਸੀ ਮੌਤ, ਵੀਡੀਓ ਬਣਾਉਣ ਵਾਲੇ ਦੋਸਤ ਖਿਲਾਫ ਮਾਮਲਾ ਦਰਜ ਪ੍ਰੇਮਿਕਾ ਦਾ ਵਿਆਹ ਰੋਕਣ ਲਈ ਨੌਜਵਾਨ ਨੇ ਲਾੜੇ 'ਤੇ ਸੁੱਟਿਆ ਤੇਜ਼ਾਬ, 2 ਗ੍ਰਿਫਤਾਰ ਕੈਨੇਡਾ ਜਾਣ ਲਈ 24 ਸਾਲਾ ਲੜਕਾ ਬਣਿਆ 67 ਸਾਲ ਦਾ ਬਜ਼ੁਰਗ, ਸੀ.ਆਈ.ਐੱਸ.ਐੱਫ. ਨੇ ਕੀਤਾ ਕਾਬੂ ਮਨੀਪੁਰ ਵਿੱਚ ਦੰਗਾਕਾਰੀਆਂ ਨੇ ਸੀਆਰਪੀਐੱਫ ਦੀ ਬੱਸ ਨੂੰ ਲਗਾਈ ਅੱਗ ਮੁੰਬਈ 'ਚ ਸੜਕ ਦੇ ਵਿਚਕਾਰ ਸ਼ਰੇਆਮ ਪਾਨਾ ਮਾਰ ਕੇ ਲੜਕੀ ਦਾ ਕਤਲ, ਲੋਕ ਦੇਖਦੇ ਰਹੇ ਸਵਾਤੀ ਮਾਲੀਵਾਲ ਨੇ ਇੰਡੀਆ ਗਠਜੋੜ ਦੇ ਆਗੂਆਂ ਨੂੰ ਚਿੱਠੀ ਲਿਖਕੇ ਮੁਲਾਕਾਤ ਲਈ ਮੰਗਿਆ ਸਮਾਂ ਬਿਹਾਰ ਵਿਚ ਕਰੋੜਾਂ ਰੁਪਏ ਦੀ ਲਾਗਤ ਵਾਲਾ ਪੁਲ ਉਦਘਾਟਨ ਤੋਂ ਪਹਿਲਾਂ ਹੀ ਪਾਣੀ ਡਿੱਗ ਗਿਆ