Welcome to Canadian Punjabi Post
Follow us on

01

July 2025
 
ਪੰਜਾਬ

ਸਤਲੁਜ ਦਰਿਆ ‘ਚ ਨਹਾਉਣ ਗਏ ਚਾਰ ਦੋਸਤ ਡੁੱਬੇ

June 10, 2024 09:21 AM

ਲੁਧਿਆਣਾ, 10 ਜੂਨ (ਪੋਸਟ ਬਿਊਰੋ): ਲੁਧਿਆਣਾ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਤਜੁਲ ਦਰਿਆ ਵਿਚ ਡੁੱਬਣ ਵਾਲੇ 4 ਨੌਜਵਾਨਾਂ `ਚੋਂ 2 ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਐਤਵਾਰ ਨੂੰ ਸਲੇਮ ਟਾਬਰੀ ਥਾਣਾ ਅਧੀਨ ਪੈਂਦੇ ਪਿੰਡ ਕਾਸਾਬਾਦ ਦੇ ਸਤਲੁਜ ਦਰਿਆ ‘ਚ ਨਹਾਉਣ ਗਏ ਚਾਰ ਨੌਜਵਾਨਾਂ ਦੀ ਪਾਣੀ ‘ਚ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਤੋਂ ਬਾਅਦ ਥਾਣਾ ਸਲੇਮ ਟਾਬਰੀ ਦੀ ਪੁਲਿਸ ਮੌਕੇ `ਤੇ ਪਹੁੰਚ ਗਈ ਅਤੇ ਸਤਲੁਜ ਦਰਿਆ `ਚ ਡੁੱਬੇ ਨੌਜਵਾਨਾਂ ਦੀ ਭਾਲ ਲਈ ਗੋਤਾਖੋਰਾਂ ਦੀ ਟੀਮ ਅਤੇ ਐੱਨਡੀਆਰਐੱਫ ਦੀਆਂ ਟੀਮਾਂ ਨੂੰ ਮੌਕੇ `ਤੇ ਬੁਲਾਇਆ ਗਿਆ। ਗੋਤਾਖੋਰ ਟੀਮ ਨੇ 4 ਨੌਜਵਾਨਾਂ `ਚੋਂ 2 ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਬਾਕੀ ਨੌਜਵਾਨਾਂ ਦੀ ਭਾਲ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ