Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਪੰਜਾਬ

10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਏ.ਐੱਸ.ਆਈ. ਕਾਬੂ

June 11, 2024 10:28 AM

ਚੰਡੀਗੜ੍ਹ, 11 ਜੂਨ (ਗਿਆਨ ਸਿੰਘ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਓਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰਾਜੇਸ਼ ਕੁਮਾਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੇ ਚਚੇਰੇ ਭਰਾ ਖਿਲਾਫ ਥਾਣਾ ਧਨੌਲਾ ਵਿਖੇ ਪੁਲਿਸ ਕੇਸ ਦਰਜ ਹੈ ਅਤੇ ਉਕਤ ਏ.ਐਸ.ਆਈ ਨੇ ਉਸ ਪਾਸੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਨਹੀਂ ਤਾਂ ਉਸਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਨਿਰਮਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ