Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਖੇਡਾਂ

ਕੈਲਗਰੀ ਕਲੱਬ ਦੇ ਤਿੰਨ ਤੈਰਾਕਾਂ ਨੇ ਪੈਰਿਸ ਓਲੰਪਿਕ ਲਈ ਕੀਤਾ ਕਵਾਲੀਫਾਈ

June 12, 2024 07:48 AM

ਕੈਲਗਰੀ, 12 ਜੂਨ (ਪੋਸਟ ਬਿਊਰੋ): ਕੈਲਗਰੀ ਸਵਿਮਿੰਗ ਕਲੱਬ ਦੇ ਤਿੰਨ ਤੈਰਾਕਾਂ ਨੇ ਪੈਰਿਸ 2024 ਸਮਰ ਓਲੰਪਿਕ ਖੇਡਾਂ ਲਈ ਕਵਾਲੀਫਾਈ ਕੀਤਾ ਹੈ ।
ਕੈਲਗਰੀ ਦੇ ਚੱਲ ਰਹੇ ਪਾਣੀ ਪ੍ਰਤੀਬੰਧਾਂ ਕਾਰਨ ਮੰਗਲਵਾਰ ਨੂੰ ਪੂਲ ਵਿੱਚ ਜਾਣ ਦੀ ਆਗਿਆ ਨਾ ਹੋਣ ਦੇ ਬਾਵਜੂਦ, ਕੈਲਗਰੀ ਦੇ ਕੈਸਕੇਡ ਸਵਿਮ ਕਲੱਬ ਦੇ 28 ਸਾਲਾ ਯੂਰੀ ਕਿਸਿਲ, 24 ਸਾਲਾ ਰੇਬੇਕਾ ਸਮਿਥ ਅਤੇ 26 ਸਾਲਾ ਇੰਗਰਿਡ ਵਿਲਮ ਓਲੰਪਿਕ ਟ੍ਰਾਇਲ ਵਿੱਚ ਕਵਾਲੀਫਾਈ ਕਰਨ ਤੋਂ ਬਾਅਦ ਖੇਡਾਂ ਲਈ ਕਵਾਲੀਫਾਈ ਕਰਨ ਤੋਂ ਬਾਅਦ ਬਹੁਤ ਖੁਸ਼ ਹਨ।
ਕਿਸਿਲ ਆਪਣੇ ਤੀਜੀ ਵਾਰ ਖੇਡਾਂ ਵਿੱਚ ਭਾਗ ਲੈਣਗੇ। ਉਨ੍ਹਾਂ ਨੇ 2016 ਵਿੱਚ ਰੀਓ ਡੀ ਜੇਨੇਰਯੋ ਅਤੇ 2020 ਵਿੱਚ ਟੋਕੀਓ ਖੇਡਾਂ ਲਈ ਕਵਾਲੀਫਾਈ ਕੀਤਾ ਸੀ। ਉਹ ਅਤੇ ਉਨ੍ਹਾਂ ਦੇ ਸਾਥੀ ਮੈਡਲ ਜਿੱਤਣ ਦੇ ਕਰੀਬ ਸਨ। ਉਹ ਪੁਰਸ਼ਾਂ ਦੀ 4ਣ100 ਮੀਟਰ ਫ੍ਰੀਸਟਾਇਲ ਰਿਲੇ ਵਿੱਚ ਚੌਥੇ ਸਥਾਨ `ਤੇ ਰਹੇ।
ਸਮਿਥ ਦਾ ਕਹਿਣਾ ਹੈ ਕਿ ਪੈਰਿਸ ਖੇਡਾਂ ਥੋੜ੍ਹੀਆਂ ਵੱਖ ਹੋਣਗੀਆਂ। ਤੁਸੀ ਜਾਣਦੇ ਹੋ ਕਿ ਮੈਂ ਆਪਣੀ ਸਭਤੋਂ ਵਧੀਆ ਦੌੜ ਲਗਾਉਣਾ ਚਾਹੁੰਦੀ ਹਾਂ ਅਤੇ ਮੈਨੂੰ ਲੱਗਦਾ ਹੈ ਕਿ ਆਪਣੇ ਪਹਿਲੇ ਓਲੰਪਿਕ ਖੇਡਾਂ ਦਾ ਅਨੁਭਵ ਦੀ ਮੈਨੂੰ ਇਨ੍ਹਾਂ ਖੇਡਾਂ ਵਿੱਚ ਵੀ ਮਦਦ ਕਰੇਗਾ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਅਣਗੌਲੇ ਹੀ ਤੁਰ ਗਿਆ ਜੈਵਲਿਨ “ਲਿਟਲ ਓਲੰਮਪੀਅਨ” ਪ੍ਰੀਤਾ ਕੈਨੇਡਾ ਦੀ ਫੀਲਡ ਹਾਕੀ ਡਿਵੈਲਪਮੈਂਟ ਟੀਮ ਵਿੱਚ ਚਾਰ ਪੰਜਾਬੀ ਮੂਲ ਦੀਆਂ ਖਿਡਾਰਣਾਂ ਸ਼ਾਮਿਲ ਭਾਰਤ ਨੇ ਕਾਨਪੁਰ ਟੈਸਟ ਵਿਚ ਬੰਗਲਾੇਦਸ਼ ਨੂੰ 7 ਵਿਕਟਾਂ ਨਾਲ ਹਰਾਇਆ ਸ਼ਤਰੰਜ ਓਲੰਪੀਆਡ ਵਿਚ ਭਾਰਤ ਨੇ ਰਚਿਆ ਇਤਿਹਾਸ, ਪੁਰਸ਼ ਅਤੇ ਮਹਿਲਾ ਟੀਮਾਂ ਨੇ ਪਹਿਲੀ ਵਾਰ ਜਿੱਤਿਆ ਗੋਲਡ ਭਾਰਤ ਨੇ ਚੇਨੱਈ ਟੈਸਟ ਵਿਚ ਬੰਗਲਾਦੇਸ਼ ਨੂੰ 280 ਦੌੜਾਂ ਨਾਲ ਹਰਾਇਆ ਭਾਰਤ ਨੇ ਏਸ਼ੀਅਨ ਚੈਂਪੀਅਨਜ਼ ਹਾਕੀ ਟਰਾਫੀ ਦਾ 5ਵੀਂ ਵਾਰ ਜਿੱਤਿਆ ਖਿਤਾਬ, ਚੀਨ ਨੂੰ 1-0 ਨਾਲ ਹਰਾਇਆ ਖੇਡਾਂ ਵਤਨ ਪੰਜਾਬ ਦੀਆਂ 2024: ਜਿ਼ਲ੍ਹਾ ਪੱਧਰੀ ਖੇਡਾਂ ਦੇ ਨਹਿਰੂ ਸਟੇਡੀਅਮ ਵਿਚ ਲਗਾਤਾਰ ਚੌਥੇ ਦਿਨ ਜਾਰੀ ਪੈਰਿਸ ਪੈਰਾਲੰਪਿਕ 'ਚ ਜੈਵਲਿਨ ਥਰੋ ਵਿਚ ਸੋਨ ਤਮਗਾ ਜਿੱਤਣ ਵਾਲੇ ਨਵਦੀਪ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤੀ ਟੋਪੀ ਭੇਂਟ ਏਸ਼ੀਅਨ ਚੈਂਪੀਅਨਜ਼ ਟਰਾਫੀ: ਭਾਰਤ ਨੂੰ ਮਿਲੀ ਲਗਾਤਾਰ ਚੌਥੀ ਜਿੱਤ, ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ ਪੈਰਾਓਲੰਪਿਕ: ਕੈਨੇਡਾ ਦੇ ਵਹੀਲਚੇਅਰ ਰੇਸਰ ਆਸਟਿਨ ਸਮੀਨਕ ਨੇ ਜਿੱਤਿਆ ਕਾਂਸੇ ਦਾ ਮੈਡਲ