Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਪੰਜਾਬ

ਅਸਲਾ ਡੀਲਰਾਂ ਅਤੇ ਪੁਲਿਸ ਸਟੇਸ਼ਨਾਂ ਵਿੱਚ ਜਮ੍ਹਾਂ ਹੋਇਆ ਅਸਲਾ ਰਿਲੀਜ਼ ਕਰਨ ਦੇ ਹੁਕਮ ਜਾਰੀ

June 12, 2024 09:52 AM

ਫਰੀਦਕੋਟ, 12 ਜੂਨ (ਗਿਆਨ ਸਿੰਘ): ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਦਫਤਰ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਜਿਲ੍ਹੇ ਵਿੱਚ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀਆਂ ਨੂੰ ਆਪਣਾ-ਆਪਣਾ ਅਸਲਾ ਨੇੜੇ ਦੇ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਕੋਲ ਜਮ੍ਹਾਂ ਕਰਵਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ।
ਹੁਣ, ਜਿ਼ਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾਂ 2024 ਦੀ ਪ੍ਰਕਿਰਿਆ ਸਮਾਪਤ ਹੋਣ ਉਪਰੰਤ ਜਿਲ੍ਹਾ ਫਰੀਦਕੋਟ ਦੇ ਸਮੂਹ ਅਧਿਕਾਰਤ ਅਸਲਾ ਡੀਲਰਾਂ ਅਤੇ ਪੁਲਿਸ ਸਟੇਸ਼ਨਾਂ ਵਿੱਚ ਜਮ੍ਹਾਂ ਹੋਇਆ ਅਸਲਾ ਰਲੀਜ ਕਰਨ ਦੇ ਹੁਕਮ ਦਿੱਤੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ 65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ : ਡਾ ਰਵਜੋਤ ਸਿੰਘ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਭਲਕੇ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਪੰਜਾਬੀ ਸੱਭਿਆਚਾਰਕ ਗਾਇਕੀ ਦਾ ਖੁੱਲ੍ਹਾ ਅਖਾੜਾ 21 ਤੋਂ ਸਰਸ ਮੇਲਾ-ਦਿਨ ਤੀਸਰਾ: ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ