Welcome to Canadian Punjabi Post
Follow us on

03

July 2025
 
ਕੈਨੇਡਾ

ਸ਼ਹਿਰ ਦੇ ਪੂਰਵੀ ਇੰਡ `ਤੇ ਰਾਤ ਨੂੰ ਚੱਲੀ ਗੋਲੀ, ਇੱਕ ਬਾਲਗ ਹਸਪਤਾਲ `ਚ ਦਾਖਲ

June 14, 2024 07:17 AM

ਟੋਰਾਂਟੋ, 14 ਜੂਨ (ਪੋਸਟ ਬਿਊਰੋ): ਪੂਰਵੀ ਇੰਡ ਉੱਤੇ ਰਾਤ ਨੂੰ ਗੋਲੀ ਚੱਲਣ ਦੀ ਸੂਚਨਾ ਤੋਂ ਬਾਅਦ ਇੱਕ ਵਿਅਕਤੀ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ `ਚ ਦਾਖਲ ਕਰਵਾਇਆ ਗਿਆ।
ਇਹ ਘਟਨਾ ਵਿਕਟੋਰਿਆ ਪਾਰਕ ਅਤੇ ਸੇਂਟ ਕਲੇਇਰ ਏਵੇਨਿਊ ਦੇ ਇਲਾਕੇ ਵਿੱਚ ਰਾਤ ਕਰੀਬ 12:30 ਵਜੇ ਵਾਪਰੀ। ਟੋਰਾਂਟੋ ਪੈਰਾਮੇਡਿਕ ਸਰਵਿਸਿਜ਼ ਨੇ ਦੱਸਿਆ ਕਿ ਉਨ੍ਹਾਂ ਨੇ ਗੋਲੀ ਚੱਲਣ ਦੀ ਦੀ ਕਾਲ ਤੋਂ ਬਾਅਦ ਇੱਕ ਬਾਲਗ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ। ਸ਼ੱਕੀਆਂ ਦੇ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ