Welcome to Canadian Punjabi Post
Follow us on

01

July 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਵਾਇਨਾਡ ਸੀਟ ਤੋਂ ਚੋਣ ਲੜੇਗੀ ਪ੍ਰਿਅੰਕਾ ਗਾਂਧੀ ਵਾਡਰਾ

June 17, 2024 12:11 PM

ਨਵੀਂ ਦਿੱਲੀ, 17 ਜੂਨ (ਪੋਸਟ ਬਿਊਰੋ): ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਦੇਸ਼ ਭਰ ਦੀਆਂ ਸਿਆਸੀ ਪਾਰਟੀਆਂ ਅੰਦਰੂਨੀ ਬੈਠਕਾਂ ਕਰਕੇ ਭਵਿੱਖ ਦੀ ਰਣਨੀਤੀ ਤਿਆਰ ਕਰ ਰਹੀਆਂ ਹਨ। ਇਸ ਲੜੀ `ਚ ਸੋਮਵਾਰ ਨੂੰ ਕਾਂਗਰਸ ਦੇ ਚੋਟੀ ਦੇ ਆਗੂਆਂ ਨੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ `ਤੇ ਬੈਠਕ ਕੀਤੀ ਅਤੇ ਰਾਹੁਲ ਗਾਂਧੀ ਦੀ ਸੰਸਦੀ ਸੀਟ `ਤੇ ਫੈਸਲਾ ਲਿਆ।
ਬੈਠਕ ਤੋਂ ਬਾਅਦ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਵਾਇਨਾਡ ਸੀਟ ਛੱਡ ਕੇ ਰਾਏਬਰੇਲੀ ਨੂੰ ਆਪਣੇ ਕੋਲ ਰੱਖਣਗੇ। ਇਸ ਤੋਂ ਬਾਅਦ ਪ੍ਰਿਅੰਕਾ ਗਾਂਧੀ ਵਾਡਰਾ ਵਾਇਨਾਡ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਉਮੀਦਵਾਰ ਹੋਵੇਗੀ। ਇਸ ਬੈਠਕ `ਚ ਸੋਨੀਆ ਗਾਂਧੀ ਦੇ ਨਾਲ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਕੇਸੀ ਵੇਣੂਗੋਪਾਲ ਵੀ ਸ਼ਾਮਿਲ ਹੋਏ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਖੜਗੇ ਨੇ ਕਿਹਾ ਕਿ ਅਸੀਂ ਸਾਰਿਆਂ ਨੇ ਬੈਠਕ `ਚ ਫੈਸਲਾ ਕੀਤਾ ਹੈ ਕਿ ਰਾਹੁਲ ਗਾਂਧੀ ਰਾਏਬਰੇਲੀ ਸੀਟ ਆਪਣੇ ਲਈ ਰੱਖਣਗੇ, ਕਿਉਂਕਿ ਰਾਏਬਰੇਲੀ ਪਹਿਲਾਂ ਹੀ ਉਨ੍ਹਾਂ ਦੇ ਕਾਫ਼ੀ ਕਰੀਬ ਰਹੀ ਹੈ। ਉਸ ਪਰਿਵਾਰ ਨਾਲ ਸਬੰਧ ਹਨ ਅਤੇ ਪੀੜ੍ਹੀਆਂ ਤੋਂ ਉਥੋਂ ਲੜਦੇ ਆ ਰਹੇ ਹਨ। ਇਸ ਲਈ ਪ੍ਰਿਅੰਕਾ ਗਾਂਧੀ ਵਾਡਰਾ ਵਾਇਨਾਡ ਸੀਟ ਤੋਂ ਚੋਣ ਲੜੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ