Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਅੰਤਰਰਾਸ਼ਟਰੀ

ਥਾਈਲੈਂਡ 'ਚ ਸਮਲਿੰਗੀ ਵਿਆਹ ਨੂੰ ਮਿਲੀ ਕਾਨੂੰਨੀ ਮਾਨਤਾ, ਸੰਸਦ 'ਚ ਬਿੱਲ ਪਾਸ

June 18, 2024 12:45 PM

ਬੈਂਕਾਕ, 18 ਜੂਨ (ਪੋਸਟ ਬਿਊਰੋ): ਥਾਈਲੈਂਡ ਵਿੱਚ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦਿੱਤੀ ਗਈ ਹੈ। ਇਸ ਬਿੱਲ 'ਤੇ ਮੰਗਲਵਾਰ ਨੂੰ ਥਾਈ ਸੰਸਦ 'ਚ ਵੋਟਿੰਗ ਹੋਈ। ਇਸ ਦੌਰਾਨ 130 ਸੰਸਦ ਮੈਂਬਰਾਂ ਨੇ ਇਸ ਦੇ ਪੱਖ 'ਚ ਅਤੇ 4 ਨੇ ਵਿਰੋਧ 'ਚ ਵੋਟਿੰਗ ਕੀਤੀ। ਕੁਝ ਸੰਸਦ ਮੈਂਬਰਾਂ ਨੇ ਇਸ ਤੋਂ ਦੂਰੀ ਬਣਾ ਲਈ। ਥਾਈਲੈਂਡ ਅਜਿਹਾ ਕਰਨ ਵਾਲਾ ਦੱਖਣ-ਪੂਰਬੀ ਏਸ਼ੀਆ ਦਾ ਪਹਿਲਾ ਦੇਸ਼ ਬਣ ਗਿਆ ਹੈ।
ਹੁਣ ਇਸ ਬਿੱਲ ਨੂੰ ਮਨਜ਼ੂਰੀ ਲਈ ਰਾਜਾ ਮਹਾ ਵਜੀਰਾਲੋਂਗਕੋਰਨ ਨੂੰ ਭੇਜਿਆ ਜਾਵੇਗਾ। ਉਨ੍ਹਾਂ ਦੀ ਸਹਿਮਤੀ ਮਿਲਣ ਤੋਂ ਬਾਅਦ ਇਸ ਨੂੰ ਗਜ਼ਟ ਵਿੱਚ ਪ੍ਰਕਾਸਿ਼ਤ ਕੀਤਾ ਜਾਵੇਗਾ ਅਤੇ 120 ਦਿਨਾਂ ਬਾਅਦ ਲਾਗੂ ਹੋ ਜਾਵੇਗਾ। ਰਿਪੋਰਟਾਂ ਦੇ ਅਨੁਸਾਰ, ਪਹਿਲਾ ਕਾਨੂੰਨੀ ਸਮਲਿੰਗੀ ਵਿਆਹ ਇਸ ਸਾਲ ਅਕਤੂਬਰ ਦੇ ਸ਼ੁਰੂ ਵਿੱਚ ਥਾਈਲੈਂਡ ਵਿੱਚ ਹੋਵੇਗਾ।
ਥਾਈਲੈਂਡ ਵਿੱਚ 20 ਸਾਲਾਂ ਤੋਂ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਇਹ ਕਾਨੂੰਨ ਬਣਨ ਤੋਂ ਬਾਅਦ 18 ਸਾਲ ਜਾਂ ਇਸ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਵਿਆਹ ਕਰਵਾ ਸਕਦਾ ਹੈ। ਇਸ ਤੋਂ ਪਹਿਲਾਂ ਫਰਵਰੀ ਵਿੱਚ ਇਹ ਬਿੱਲ ਸੰਸਦ ਵਿੱਚ ਪੇਸ਼ ਕੀਤਾ ਗਿਆ ਸੀ। ਪਰ ਫਿਰ ਸੰਸਦ ਮੈਂਬਰਾਂ ਨੇ ਇਸ ਨੂੰ ਰੱਦ ਕਰ ਦਿੱਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋ ਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆ ਪ੍ਰਬੋਵੋ ਸੁਬੀਆਂਤੋ ਨੇ ਇੰਡੋਨੇਸ਼ੀਆ ਦੇ ਅੱਠਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਘਰ 'ਤੇ ਡਰੋਨ ਹਮਲਾ 22 ਸਾਲਾ ਲੜਕੀ ਨੇ ਪੈਸੇ ਲਈ 70 ਸਾਲਾ ਬਜ਼ੁਰਗ ਨਾਲ ਕੀਤਾ ਵਿਆਹ ਸਕੂਲ 'ਤੇ ਇਜ਼ਰਾਇਲੀ ਹਮਲੇ ਵਿਚ ਪੰਜ ਬੱਚਿਆਂ ਸਮੇਤ 15 ਲੋਕਾਂ ਦੀ ਮੌਤ ਬੰਗਲਾਦੇਸ਼ ਦੀ ਸਰਕਾਰ ਨੇ 8 ਰਾਸ਼ਟਰੀ ਛੁੱਟੀਆਂ ਕੀਤੀਆਂ ਰੱਦ ਨੇਪਾਲ ਦੀਆਂ 37 ਪਹਾੜੀਆਂ 'ਤੇ 870 ਪਰਬਤਾਰੋਹੀਆਂ ਨੂੰ ਚੜ੍ਹਨ ਦੀ ਮਿਲੀ ਇਜਾਜ਼ਤ ਚੀਨ ਨੇ ਦਿੱਤਾ ਕਮਲਾ ਹੈਰਿਸ ਨੂੰ ਸਮਰਥਨ, ਟਰੰਪ ਨਾਲੋਂ ਕਮਲਾ ਹੈਰਿਸ ਨੂੰ ਤਰਜੀਹ ਇਟਲੀ ਨੇ ਲਾਈਆਂ ਇਜ਼ਰਾਈਲ ਨੂੰ ਹਥਿਆਰਾਂ ਦੇ ਨਿਰਯਾਤ 'ਤੇ ਸਖ਼ਤ ਪਾਬੰਦੀਆਂ