Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਭਾਰਤ

ਮੁੰਬਈ 'ਚ ਸੜਕ ਦੇ ਵਿਚਕਾਰ ਸ਼ਰੇਆਮ ਪਾਨਾ ਮਾਰ ਕੇ ਲੜਕੀ ਦਾ ਕਤਲ, ਲੋਕ ਦੇਖਦੇ ਰਹੇ

June 18, 2024 01:09 PM

ਮੁੰਬਈ, 18 ਜੂਨ (ਪੋਸਟ ਬਿਊਰੋ): ਮਹਾਰਾਸ਼ਟਰ ਦੇ ਪਾਲਘਰ 'ਚ ਮੰਗਲਵਾਰ ਦੀ ਸਵੇਰ ਨੂੰ ਇਕ 20 ਸਾਲਾ ਲੜਕੀ ਦਾ ਉਸ ਦੇ ਪ੍ਰੇਮੀ ਨੇ ਪਾਨੇ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਵਸਈ ਦੇ ਚਿੰਚਪਾੜਾ ਇਲਾਕੇ 'ਚ ਸਵੇਰੇ 8:30 ਵਜੇ ਹੋਏ ਇਸ ਕਤਲ ਦਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ 'ਚ ਦੋਸ਼ੀ ਰੋਹਿਤ ਯਾਦਵ ਪਿੱਛੇ ਤੋਂ ਭੱਜਦਾ ਨਜ਼ਰ ਆ ਰਿਹਾ ਹੈ।
ਬਾਅਦ ਵਿੱਚ ਉਸਨੇ 30 ਸਕਿੰਟਾਂ ਵਿੱਚ ਲਗਭਗ 15 ਵਾਰ ਲੜਕੀ ਦੇ ਸਿਰ 'ਤੇ ਵਾਰ ਕੀਤਾ। ਇੱਕ ਲੋਹੇ ਦਾ ਪਾਨਾ (ਨਟ ਅਤੇ ਬੋਲਟ ਨੂੰ ਕੱਸਣ ਵਾਲਾ ਸੰਦ) ਉਸਦੇ ਸਿਰ 'ਤੇ ਵੱਜਣ ਤੋਂ ਬਾਅਦ ਲੜਕੀ ਬੇਹੋਸ਼ ਹੋ ਜਾਂਦੀ ਹੈ। ਇਸ ਦੇ ਬਾਵਜੂਦ ਮੁਲਜ਼ਮ ਰੋਹਿਤ ਉਸ ਨੂੰ ਕੁੱਟਦਾ ਰਹਿੰਦਾ ਹੈ। ਇਨਾ ਹੀ ਨਹੀਂ ਕੁਝ ਦੇਰ ਬਾਅਦ ਉਹ ਲਾਸ਼ ਕੋਲ ਬੈਠ ਕੇ ਗੱਲਾਂ ਕਰਨ ਲੱਗ ਪਿਆ।
ਸ਼ਰੇਆਮ ਹੋਏ ਇਸ ਕਤਲ ਦੇ ਸਬੰਧ ਵਿੱਚ ਵਾਲੀਵ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮੁਲਜ਼ਮ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲੈ ਲਿਆ ਹੈ।
ਪੁਲਸ ਨੇ ਦੱਸਿਆ ਕਿ ਰੋਹਿਤ ਅਤੇ ਆਰਤੀ ਦੋਵੇਂ ਇਕੱਠੇ ਕੰਮ 'ਤੇ ਜਾ ਰਹੇ ਸਨ ਤਾਂ ਰਸਤੇ 'ਚ ਉਨ੍ਹਾਂ ਦੀ ਲੜਾਈ ਹੋ ਗਈ। ਇਸ ਤੋਂ ਬਾਅਦ ਰੋਹਿਤ ਪਾਨਾ ਲੈ ਕੇ ਭੱਜਿਆ ਅਤੇ ਆਰਤੀ ਦੇ ਸਿਰ 'ਤੇ ਪਿੱਛੇ ਤੋਂਂ ਜ਼ੋਰ ਨਾਲ ਮਾਰਿਆ। ਮੁਲਜ਼ਮ ਆਰਤੀ ਦੇ ਸਿਰ 'ਤੇ ਉਦੋਂ ਤੱਕ ਮਾਰਦਾ ਰਿਹਾ, ਜਦੋਂ ਤੱਕ ਉਸ ਦੀ ਮੌਤ ਨਹੀਂ ਹੋ ਗਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਰਾਜਸਥਾਨ ਵਿਚ ਬੱਸ ਨੇ ਟੈਂਪੂ ਨੂੰ ਟੱਕਰ, 11 ਲੋਕਾਂ ਦੀ ਮੌਤ, ਕਈ ਜ਼ਖਮੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਜੂਨੀਅਰ ਡਾਕਟਰਾਂ ਨੂੰ 21 ਅਕਤੂਬਰ ਨੂੰ ਮੀਟਿੰਗ ਲਈ ਦਿੱਤਾ ਸੱਦਾ ਮਥੁਰਾ ਦੇ ਦੋ ਭਰਾਵਾਂ ਨੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਰੇਲਗੱਡੀ ਹੇਠਾਂ ਆਕੇ ਕੀਤੀ ਖ਼ੁਦਕੁਸ਼ੀ ਬਾਬਾ ਸਿੱਦੀਕੀ ਕਤਲ ਮਾਮਲਾ: ਇੱਕ ਕਬਾੜ ਵਪਾਰੀ ਸ਼ੂਟਰ ਨੂੰ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼ ’ਚ ਗ੍ਰਿਫ਼ਤਾਰ ਨਿਕਿਤ ਪੋਰਵਾਲ ਦੇ ਸਿਰ ਸਜਿਆ ‘ਫੇਮਿਨਾ ਮਿਸ ਇੰਡੀਆ ਵਰਲਡ 2024’ ਦਾ ਤਾਜ ਅਦਾਲਤਾਂ 'ਚ ਦਿਖਾਈ ਦੇਣ ਵਾਲੀ 'ਨਿਆਂ ਦੀ ਦੇਵੀ' ਦੀ ਮੂਰਤੀ 'ਚ ਅਹਿਮ ਬਦਲਾਅ, 'ਨਿਆਂ ਦੀ ਦੇਵੀ' ਦਾ ਬਣਾਇਆ ਗਿਆ ਨਵਾਂ ਬੁੱਤ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ: ਭਾਰਤ-ਕੈਨੇਡਾ ਸਬੰਧਾਂ 'ਚ ਤਨਾਅ ਲਈ ਸਿਰਫ ਟਰੂਡੋ ਹੀ ਜਿ਼ੰਮੇਵਾਰ ਸਲਮਾਨ ਖਾਨ ਦੇ ਕਤਲ ਦੀ ਸਾਜਿਸ਼ ਰਚਣ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਗ੍ਰਿਫ਼ਤਾਰ ਰਾਹੁਲ ਗਾਂਧੀ ਨੇ ਵਾਲਮੀਕਿ ਮੰਦਰ 'ਚ ਕੀਤੀ ਪੂਜਾ, ਵਾਲਮੀਕਿ ਸਮਾਜ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਉਮਰ ਅਬਦੁੱਲਾ ਨੇ ਕੇਂਦਰੀ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ