Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਟੋਰਾਂਟੋ/ਜੀਟੀਏ

ਹਾਈਵੇ 401 `ਤੇ ਸੱਤ ਵਾਹਨਾਂ ਦੀ ਹੋਈ ਭਿਆਨਕ ਟੱਕਰ, 3 ਜ਼ਖਮੀ, ਇੱਕ ਗੰਭੀਰ

June 21, 2024 11:35 AM

ਟੋਰਾਂਟੋ, 21 ਜੂਨ (ਪੋਸਟ ਬਿਊਰੋ): ਵੀਰਵਾਰ ਦੇਰ ਰਾਤ ਸਕਾਰਬੋਰੋ ਵਿੱਚ ਹਾਈਵੇ 401 `ਤੇ ਸੱਤ ਵਾਹਨਾਂ ਦੀ ਟੱਕਰ ਤੋਂ ਬਾਅਦ ਤਿੰਨ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿਚੋਂ ਇੱਕ ਗੰਭੀਰ ਜ਼ਖ਼ਮੀ ਹੈ।
ਇਹ ਘਟਨਾ ਨੀਲਸਨ ਰੋਡ ਕੋਲ ਹਾਈਵੇ 401 ਦੇ ਪੱਛਮ ਵੱਲ ਐਕਸਪ੍ਰੈੱਸ ਲੇਨ ਵਿੱਚ ਰਾਤ ਕਰੀਬ 10:40 ਵਜੇ ਹੋਈ।
ਟੋਰਾਂਟੋ ਪੈਰਾਮੇਡਿਕ ਸਰਵਿਸੇਜ ਨੇ ਦੱਸਿਆ ਕਿ ਇੱਕ ਬਾਲਗ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ `ਤੇ ਹਸਪਤਾਲ ਲਿਜਾਇਆ ਗਿਆ, ਜਦੋਂਕਿ ਦੋ ਹੋਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਓਪੀਪੀ ਸਾਰਜੇਂਟ ਸਾਮੀ ਨਸਰ ਨੇ ਕਿਹਾ ਕਿ ਅਸੀਂ ਹਾਲੇ ਵੀ ਘਟਨਾ ਦੇ ਕਾਰਨ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਟਰੈਕਟਰ ਟ੍ਰੇਲਰ ਦਾ ਚਾਲਕ ਲੰਬੇ ਸਮੇਂ ਤੱਕ ਫਸਿਆ ਰਿਹਾ, ਜਦੋਂ ਤੱਕ ਕਿ ਉਸਨੂੰ ਫਾਇਰ ਕਰਮੀਆਂ ਨੇ ਬਾਹਰ ਨਹੀਂ ਕੱਢਿਆ ਅਤੇ ਹਸਪਤਾਲ ਨਹੀਂ ਲਿਜਾਇਆ ਗਿਆ।
ਘਟਨਾ ਸਥਾਨ ਤੋਂ ਪ੍ਰਾਪਤ ਤਸਵੀਰਾਂ ਵਿੱਚ ਭਿਆਨਕ ਅੱਗ ਤੋਂ ਬਾਅਦ ਸੜੀ ਹੋਇਆ ਫੁਟਪਾਥ ਵਿਖਾਈ ਦੇ ਰਿਹਾ ਹੈ। ਹਾਈਵੇ ਦੇ ਸਾਰੀਆਂ ਐਕਸਪ੍ਰੈੱਸ ਲੇਨਜ਼ ਘੰਟਿਆਂ ਤੱਕ ਬੰਦ ਰਹੀਆਂ, ਪਰ ਸਵੇਰੇ 7 ਵਜੇ ਦੇ ਆਸਪਾਸ ਫਿਰ ਤੋਂ ਖੁੱਲ੍ਹ ਗਈਆਂ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਸ਼ਹਿਰ ਵਿੱਚ ਨਿਰਮਾਣ ਅਧੀਨ ਇਮਾੲਤ `ਤੇ ਡਿੱਗੀ ਕ੍ਰੇਨ, ਕੋਈ ਜਾਨੀ ਨੁਕਸਾਨ ਨਹੀਂ ਓਂਟਾਰੀਓ ਦੇ ਮੋਟਰਸਾਈਕਲ ਚਾਲਕ ਨੇ 250 ਤੋਂ ਜਿ਼ਆਦਾ ਕੀਤੀ ਰਫ਼ਤਾਰ, ਬਣਾਇਆ ਵੀਡੀਓ, ਲੱਗੇ ਚਾਰਜਿਜ਼ ਬਰੈਂਪਟਨ ਦੇ ਦੂਜੇ ਸਾਲਾਨਾ ਦੀਵਾਲੀ ਮੇਲੇ `ਚ ਅੰਤਰਰਾਸ਼ਟਰੀ ਕਲਾਕਾਰ ਪਾਉਣਗੇ ਧਮਾਲਾਂ ਸਟਰੈਟਫੋਰਡ ਦੀ ਔਰਤ ਦੇ ਕਤਲ ਮਾਲਲੇ `ਚ ਇੱਕ ਮੁਲਜ਼ਮ ਗ੍ਰਿ਼ਫ਼ਤਾਰ ਕਾਫ਼ਲੇ ਦੀ ਸਤੰਬਰ ਮਹੀਨੇ ਦੀ ਮੀਟਿੰਗ ਦੌਰਾਨ ਬਹੁਪੱਖੀ ਵਿਸ਼ਿਆਂ `ਤੇ ਵਿਚਾਰ-ਚਰਚਾ ਮੈਰੀਕੈਨਾ ਫਰੈਂਡਸਿ਼ਪ ਸੀਨੀਅਰਜ਼ ਕਲੱਬ ਨੇ ਲਾਇਆ ਬਟਰਫਲਾਈ ਪਾਰਕ ਦਾ ਟਰਿਪ ਪੰਜਾਬੀ ਭਾਸ਼ਾ ਦੀ ਬੇਹਤਰੀ ਤੇ ਵਿਕਾਸ ਲਈ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਇੱਕ-ਦਿਨਾਂ ਸੈਮੀਨਾਰ 20 ਨੂੰ 'ਡੋਸਾ ਤੋਂ ਭੰਗੜਾ’ - ਫ਼ਲਾਵਰ ਸਿਟੀ ਫ਼ਰੈਂਡਜ਼ ਸੀਨੀਅਰਜ਼ ਕਲੱਬ ਦਾ ਕਿਊਬਾ ‘ਚ ਸੱਭਿਆਚਾਰ ਅਤੇ ਸਿਹਤ ਸੰਭਾਲ ਦਾ ਸ਼ਾਨਦਾਰ ਮੁਜ਼ਾਹਿਰਾ ਪ੍ਰੋ. ਕੁਲਬੀਰ ਸਿੰਘ ਦੀ ‘ਮੀਡੀਆ ਆਲੋਚਕ ਦੀ ਆਤਮਕਥਾ’ ਬਰੈਂਪਟਨ `ਚ ਹੋਏ ਸਮਾਗ਼ਮ ਦੌਰਾਨ ਕੀਤੀ ਗਈ ਲੋਕ-ਅਰਪਿਤ ਟੋਰਾਂਟੋ ਦੇ ਅਪਰ ਬੀਚ ਦੇ ਇਲਾਕੇ ਵਿਚ ਸਕੂਲ ਬਸ ਦੀ ਟੱਕਰ ਨਾਲ ਨੌਜਵਾਨ ਲੜਕੀ ਦੀ ਮੌਤ