Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਅੰਤਰਰਾਸ਼ਟਰੀ

ਨੇਤਨਯਾਹੂ ਨੇ ਆਪਣੀ ਪਤਨੀ ਅਤੇ ਪੁੱਤਰਾਂ ਲਈ ਉਮਰ ਭਰ ਦੀ ਸੁਰੱਖਿਆ ਦੀ ਕੀਤੀ ਮੰਗ

June 24, 2024 08:37 AM

ਤਲਅਵੀਵ, 24 ਜੂਨ (ਪੋਸਟ ਬਿਊਰੋ): ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਆਪਣੀ ਪਤਨੀ ਅਤੇ ਪੁੱਤਰਾਂ ਲਈ ਉਮਰ ਭਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਟਾਈਮਜ਼ ਆਫ਼ ਇਜ਼ਰਾਈਲ ਦੀ ਇੱਕ ਰਿਪੋਰਟ ਅਨੁਸਾਰ, ਮਹੀਨੇ ਦੀ ਸ਼ੁਰੂਆਤ ਵਿੱਚ, ਨੇਤਨਯਾਹੂ ਨੇ ਇਜ਼ਰਾਈਲ ਦੀ ਘਰੇਲੂ ਖੁਫੀਆ ਏਜੰਸੀ ਸਿ਼ਨ ਬੇਤ ਤੋਂ ਆਪਣੀ ਪਤਨੀ ਅਤੇ ਪੁੱਤਰਾਂ ਦੇ ਜੀਵਨ ਭਰ ਦੇ ਸੁਰੱਖਿਆ ਵੇਰਵਿਆਂ 'ਤੇ ਰਿਪੋਰਟ ਮੰਗੀ ਸੀ।
ਹਾਲਾਂਕਿ, ਸਿ਼ਨ ਬੇਤ ਨੇ ਉਸ ਨੂੰ ਇਸ ਮੁੱਦੇ 'ਤੇ ਫਿਲਹਾਲ ਕੁਝ ਵੀ ਚਰਚਾ ਨਾ ਕਰਨ ਲਈ ਕਿਹਾ ਹੈ। ਜੇਕਰ ਸਿ਼ਨ ਬੇਤ ਉਨ੍ਹਾਂ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲੈਂਦਾ ਹੈ, ਤਾਂ ਨੇਤਨਯਾਹੂ ਦੇ ਪਰਿਵਾਰ ਨੂੰ ਸੁਰੱਖਿਆ ਮਿਲਦੀ ਰਹੇਗੀ ਭਾਵੇਂ ਉਹ ਪ੍ਰਧਾਨ ਮੰਤਰੀ ਨਾ ਰਹਿਣ।
ਹਾਲਾਂਕਿ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਫ਼ਤਰ ਨੇ ਇਨ੍ਹਾਂ ਰਿਪੋਰਟਾਂ ਨੂੰ ਝੂਠਾ ਦੱਸਿਆ ਹੈ। ਇਸ ਦੇ ਨਾਲ ਹੀ ਇਕ ਹੋਰ ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਨੇਤਨਯਾਹੂ ਦੇ ਬੇਟੇ ਯਾਇਰ ਨੂੰ ਦੱਖਣੀ ਅਮਰੀਕੀ ਦੇਸ਼ ਗੁਆਟੇਮਾਲਾ 'ਚ ਸਿ਼ਨ ਬੇਤ ਸੁਰੱਖਿਆ ਗਾਰਡਾਂ ਨਾਲ ਘੁੰਮਦੇ ਦੇਖਿਆ ਗਿਆ ਹੈ। ਯਾਇਰ 8 ਅਕਤੂਬਰ, 2023 ਨੂੰ ਸ਼ੁਰੂ ਹੋਈ ਜੰਗ ਤੋਂ ਬਾਅਦ ਅਮਰੀਕਾ ਵਿੱਚ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋ ਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆ ਪ੍ਰਬੋਵੋ ਸੁਬੀਆਂਤੋ ਨੇ ਇੰਡੋਨੇਸ਼ੀਆ ਦੇ ਅੱਠਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਘਰ 'ਤੇ ਡਰੋਨ ਹਮਲਾ 22 ਸਾਲਾ ਲੜਕੀ ਨੇ ਪੈਸੇ ਲਈ 70 ਸਾਲਾ ਬਜ਼ੁਰਗ ਨਾਲ ਕੀਤਾ ਵਿਆਹ ਸਕੂਲ 'ਤੇ ਇਜ਼ਰਾਇਲੀ ਹਮਲੇ ਵਿਚ ਪੰਜ ਬੱਚਿਆਂ ਸਮੇਤ 15 ਲੋਕਾਂ ਦੀ ਮੌਤ ਬੰਗਲਾਦੇਸ਼ ਦੀ ਸਰਕਾਰ ਨੇ 8 ਰਾਸ਼ਟਰੀ ਛੁੱਟੀਆਂ ਕੀਤੀਆਂ ਰੱਦ ਨੇਪਾਲ ਦੀਆਂ 37 ਪਹਾੜੀਆਂ 'ਤੇ 870 ਪਰਬਤਾਰੋਹੀਆਂ ਨੂੰ ਚੜ੍ਹਨ ਦੀ ਮਿਲੀ ਇਜਾਜ਼ਤ ਚੀਨ ਨੇ ਦਿੱਤਾ ਕਮਲਾ ਹੈਰਿਸ ਨੂੰ ਸਮਰਥਨ, ਟਰੰਪ ਨਾਲੋਂ ਕਮਲਾ ਹੈਰਿਸ ਨੂੰ ਤਰਜੀਹ ਇਟਲੀ ਨੇ ਲਾਈਆਂ ਇਜ਼ਰਾਈਲ ਨੂੰ ਹਥਿਆਰਾਂ ਦੇ ਨਿਰਯਾਤ 'ਤੇ ਸਖ਼ਤ ਪਾਬੰਦੀਆਂ