Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਭਾਰਤ

ਰਾਹੁਲ ਗਾਂਧੀ ਤੇ ਮਲਿਕਾਰਜੁਨ ਦਾ ਪ੍ਰਧਾਨ ਮੰਤਰੀ ਮੋਦੀ `ਤੇ ਸ਼ਬਦੀ ਹਮਲਾ, ਕਿਹਾ- “ਸੰਵਿਧਾਨ `ਤੇ ਹਮਲਾ ਸਵੀਕਾਰ ਨਹੀਂ”

June 24, 2024 08:52 AM

ਨਵੀਂ ਦਿੱਲੀ, 24 ਜੂਨ (ਪੋਸਟ ਬਿਊਰੋ): 18ਵੀਂ ਲੋਕ ਸਭਾ ਦੇ ਪਹਿਲੇ ਇਜਲਾਸ ਦੌਰਾਨ ਅੱਜ ਪ੍ਰਧਾਨ ਮੰਤਰੀ ਸਮੇਤ ਨਵੇਂ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ ਅਤੇ ਬਾਕੀ ਭਲਕੇ ਸਹੁੰ ਚੁੱਕਣਗੇ। ਇਸ ਦੌਰਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ‘ਚ ਕਾਂਗਰਸ ਪਾਰਟੀ `ਤੇ ਨਿਸ਼ਾਨਾ ਸਾਧਿਆ।
ਇਸਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਜੈਰਾਮ ਰਮੇਸ਼ ਨੇ ਪ੍ਰਧਾਨ ਮੰਤਰੀ ‘ਤੇ ਸ਼ਬਦੀ ਹਮਲਾ ਕੀਤਾ ਹੈ। ਇਨ੍ਹਾਂ ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਦੇ ਸੰਵਿਧਾਨ `ਤੇ ਹਮਲੇ, ਕਾਂਗਰਸ ਸਵੀਕਾਰ ਨਹੀਂ ਕਰੇਗੀ।
ਮਲਿਕਾਰਜੁਨ ਖੜਗੇ ਦਾ ਕਹਿਣਾ ਹੈ ਕਿ ਅਸੀਂ ਸੰਵਿਧਾਨ ਨੂੰ ਬਚਾਉਣ ਲਈ ਜੋ ਵੀ ਕੋਸ਼ਿਸ਼ਾਂ ਕੀਤੀਆਂ ਹਨ, ਉਸ `ਚ ਦੇਸ਼ ਦੀ ਜਨਤਾ ਸਾਡੇ ਨਾਲ ਹੈ। ਪਰ ਪ੍ਰਧਾਨ ਮੰਤਰੀ ਮੋਦੀ ਨੇ ਸੰਵਿਧਾਨ ਨੂੰ ਤੋੜਨ ਦੀ ਕੋਸਿ਼ਸ਼ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਸੰਵਿਧਾਨ `ਤੇ ਜੋ ਹਮਲਾ ਕਰ ਰਹੇ ਹਨ, ਸਹੁੰ ਚੁੱਕਦੇ ਸਮੇਂ ਸੰਵਿਧਾਨ ਨੂੰ ਹੱਥਾਂ `ਚ ਫੜਿਆ ਹੈ। ਉਨ੍ਹਾਂ ਕਿਹਾ ਭਾਰਤ ਦੇ ਸੰਵਿਧਾਨ ਨੂੰ ਕੋਈ ਤਾਕਤ ਛੂਹ ਨਹੀਂ ਸਕਦੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਰਾਜਸਥਾਨ ਵਿਚ ਬੱਸ ਨੇ ਟੈਂਪੂ ਨੂੰ ਟੱਕਰ, 11 ਲੋਕਾਂ ਦੀ ਮੌਤ, ਕਈ ਜ਼ਖਮੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਜੂਨੀਅਰ ਡਾਕਟਰਾਂ ਨੂੰ 21 ਅਕਤੂਬਰ ਨੂੰ ਮੀਟਿੰਗ ਲਈ ਦਿੱਤਾ ਸੱਦਾ ਮਥੁਰਾ ਦੇ ਦੋ ਭਰਾਵਾਂ ਨੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਰੇਲਗੱਡੀ ਹੇਠਾਂ ਆਕੇ ਕੀਤੀ ਖ਼ੁਦਕੁਸ਼ੀ ਬਾਬਾ ਸਿੱਦੀਕੀ ਕਤਲ ਮਾਮਲਾ: ਇੱਕ ਕਬਾੜ ਵਪਾਰੀ ਸ਼ੂਟਰ ਨੂੰ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼ ’ਚ ਗ੍ਰਿਫ਼ਤਾਰ ਨਿਕਿਤ ਪੋਰਵਾਲ ਦੇ ਸਿਰ ਸਜਿਆ ‘ਫੇਮਿਨਾ ਮਿਸ ਇੰਡੀਆ ਵਰਲਡ 2024’ ਦਾ ਤਾਜ ਅਦਾਲਤਾਂ 'ਚ ਦਿਖਾਈ ਦੇਣ ਵਾਲੀ 'ਨਿਆਂ ਦੀ ਦੇਵੀ' ਦੀ ਮੂਰਤੀ 'ਚ ਅਹਿਮ ਬਦਲਾਅ, 'ਨਿਆਂ ਦੀ ਦੇਵੀ' ਦਾ ਬਣਾਇਆ ਗਿਆ ਨਵਾਂ ਬੁੱਤ ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ: ਭਾਰਤ-ਕੈਨੇਡਾ ਸਬੰਧਾਂ 'ਚ ਤਨਾਅ ਲਈ ਸਿਰਫ ਟਰੂਡੋ ਹੀ ਜਿ਼ੰਮੇਵਾਰ ਸਲਮਾਨ ਖਾਨ ਦੇ ਕਤਲ ਦੀ ਸਾਜਿਸ਼ ਰਚਣ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਗ੍ਰਿਫ਼ਤਾਰ ਰਾਹੁਲ ਗਾਂਧੀ ਨੇ ਵਾਲਮੀਕਿ ਮੰਦਰ 'ਚ ਕੀਤੀ ਪੂਜਾ, ਵਾਲਮੀਕਿ ਸਮਾਜ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਉਮਰ ਅਬਦੁੱਲਾ ਨੇ ਕੇਂਦਰੀ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ