Welcome to Canadian Punjabi Post
Follow us on

01

July 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਟੋਰਾਂਟੋ ਦੇ ਬੇਘਰੇ ਵਿਅਕਤੀ ਦੀ ਮੌਤ ਵਿੱਚ ਟੀਨਏਜ਼ਰ ਲੜਕੀ ਨੇ ਕਤਲ ਦਾ ਦੋਸ਼ ਮੰਨਿਆ

June 24, 2024 11:31 PM

ਟੋਰਾਂਟੋ, 24 ਜੂਨ (ਪੋਸਟ ਬਿਊਰੋ): ਟੋਰੰਟੋ ਦੇ ਇੱਕ ਬੇਘਰੇ ਵਿਅਕਤੀ ਦਾ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਚੌਥੀ ਮੁਲਜ਼ਮ ਟੀਨਏਜ਼ਰ ਲੜਕੀ ਨੇ ਆਪਣਾ ਦੋਸ਼ ਸਵੀਕਾਰ ਕਰ ਲਿਆ ਹੈ। ਘਟਨਾ ਦੇ ਸਮੇਂ 14 ਸਾਲਾ ਕੁੜੀ ਨੇ 59 ਸਾਲਾ ਕੇਨਥ ਲੀ ਦੀ ਮੌਤ ਵਿੱਚ ਕਤਲ ਦਾ ਦੋਸ਼ ਸਵੀਕਾਰ ਕਰ ਲਿਆ ਹੈ। ਪੁਲਿਸ ਨੇ ਦੋਸ਼ ਲਗਾਇਆ ਹੈ ਕਿ ਸ਼ਹਿਰ ਦੇ ਸ਼ੈਲਟਰ ਸਿਸਟਮ ਵਿੱਚ ਰਹਿਣ ਵਾਲੇ ਲੀ ਦੀ ਮੌਤ ਦਸੰਬਰ 2022 ਵਿੱਚ ਲੜਕੀਆਂ ਦੇ ਇੱਕ ਗਰੁੱਪ ਵੱਲੋਂ ਘੇਰ ਕੇ ਅਤੇ ਚਾਕੂ ਮਾਰਨ ਤੋਂ ਬਾਅਦ ਹੋਈ ਸੀ।
ਇਸਤੋਂ ਬਾਅਦ ਅੱਠ ਲੜਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿਚੋਂ ਸਾਰੀਆਂ ਦੀ ਉਮਰ 13 ਤੋਂ 16 ਸਾਲ ਵਿਚਕਾਰ ਸੀ। ਲੜਕੀਆਂ `ਤੇ ਸੈਕੰਡ ਡਿਗਰੀ ਕਤਲ ਦਾ ਚਾਰਜਿਜ਼ ਲਗਾਇਆ ਗਿਆ ਸੀ ਅਤੇ ਹਾਲ ਹੀ ਵਿੱਚ ਇੱਕ ਜੱਜ ਨੇ ਉਨ੍ਹਾਂ ਵਿਚੋਂ ਛੇ ਨੂੰ ਉਸ ਦੋਸ਼ ਵਿੱਚ ਮੁਕੱਦਮਾ ਚਲਾਉਣ ਲਈ ਭੇਜਿਆ ਸੀ, ਜਦੋਂਕਿ ਬਾਕੀ ਦੋ `ਤੇ ਕਤਲ ਦੇ ਦੋਸ਼ ਵਿੱਚ ਮੁਕੱਦਮਾ ਚਲਾਇਆ ਜਾਵੇਗਾ।
ਇਸ ਮਾਮਲੇ ਵਿੱਚ ਪਹਿਲਾਂ ਤਿੰਨ ਲੜਕੀਆਂ ਨੇ ਆਪਣਾ ਦੋਸ਼ ਸਵੀਕਾਰ ਕੀਤਾ ਹੈ। ਦੋ `ਤੇ ਕਤਲ ਦਾ ਅਤੇ ਇੱਕ `ਤੇ ਸਰੀਰਕ ਨੁਕਸਾਨ ਪਹੁੰਚਾਉਣ ਅਤੇ ਹਥਿਆਰ ਨਾਲ ਹਮਲਾ ਕਰਨ ਦਾ। ਇੱਕ ਹੋਰ ਲੜਕੀ ਦੇ ਦੋਸ਼ੀ ਹੋਣ ਦੀ ਉਂਮੀਦ ਸੀ, ਪਰ ਪਿਛਲੇ ਹਫ਼ਤੇ ਉਸਨੇ ਸੁਪੀਰੀਅਰ ਕੋਰਟ ਵਿੱਚ ਮੁਕੱਦਮਾ ਚਲਾਉਣ ਦਾ ਫੈਸਲਾ ਕੀਤਾ। ਕੋਰਟ ਨੇ ਇਹ ਨਹੀਂ ਸੁਣਿਆ ਸੀ ਕਿ ਉਸਨੂੰ ਸ਼ੁਰੂ ਵਿੱਚ ਕਿਸ ਦੋਸ਼ ਵਿੱਚ ਦੋਸ਼ੀ ਹੋਣ ਦੀ ਉਂਮੀਦ ਸੀ। ਜਿਨ੍ਹਾਂ ਲੜਕੀਆਂ ਨੇ ਦੋਸ਼ੀ ਹੋਣ ਦੀ ਦਲੀਲ ਦਿੱਤੀ ਹੈ, ਉਨ੍ਹਾਂ ਨੂੰ ਅਗਲੇ ਕੁੱਝ ਮਹੀਨਿਆਂ ਵਿਚ ਸਜ਼ਾ ਲਈ ਕੋਰਟ ਵਿੱਚ ਪੇਸ਼ ਹੋਣਾ ਹੈ। ਟ੍ਰਾਇਲ ਵਾਲੀਆਂ ਲੜਕੀਆਂ ਲਈ ਅਗਲੇ ਹਫ਼ਤੇ ਸੁਣਵਾਈ ਨਿਰਧਾਰਤ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ